Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਬੇਕਾਬੂ ਹੋਈ ਕਾਰ ਡਰੇਨ ਵਿੱਚ ਡਿੱਗਣ ਨਾਲ ਦੋ ਨੌਜਵਾਨਾਂ ਦੀ ਮੌਤ ਤੇ ਤਿੰਨ ਜ਼ਖ਼ਮੀ

May 29, 2020 01:40 AM

ਪਾਤੜਾਂ, 28 ਮਈ (ਪੋਸਟ ਬਿਊਰੋ)- ਨੈਸ਼ਨਲ ਹਾਈਵੇ ਉੱਤੇ ਪਿੰਡ ਦੁਗਲ ਨੇੜੇ ਤੇਜ਼ ਰਫ਼ਤਾਰ ਕਾਰ ਦੇ ਡਰੇਨ ਵਿੱਚ ਡਿਗਣ ਨਾਲ ਇਸ 'ਚ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਇਸ ਹਾਦਸੇ ਵਿੱਚ ਮਾਰੇ ਗਏ ਪਿੰਡ ਲਾਡਵੰਜਾਰਾ ਕਲਾਂ ਦੇ ਯਾਦਪ੍ਰੀਤ ਸਿੰਘ (26) ਦਾ ਜਨਮ ਦਿਨ ਸੀ ਅਤੇ ਕੱਲ੍ਹ ਸ਼ਾਮ ਆਪਣੇ ਚਾਰ ਹੋਰ ਦੋਸਤਾਂ ਨਾਲ ਮਿਲ ਕੇ ਮੋਟਰ 'ਤੇ ਪਾਰਟੀ ਕਰਨ ਮਗਰੋਂ ਆਪਣੇ ਦੋਸਤਾਂ ਨੂੰ ਉਨ੍ਹਾਂ ਦੇ ਘਰ ਛੱਡਣ ਜਾ ਰਿਹਾ ਸੀ।
ਪਿੰਡ ਲਾਡਵੰਜਾਰਾ ਕਲਾਂ ਦੇ ਸੁਜਾਨ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਯਾਦਪ੍ਰੀਤ ਸਿੰਘ, ਜਿਸ ਦਾ ਬੀਤੇ ਦਿਨ ਜਨਮ ਦਿਨ ਸੀ, ਨੇ ਕਿਹਾ ਕਿ ਉਹ ਆਪਣੇ ਦੋਸਤਾਂ ਨਾਲ ਰੋਟੀ ਖਾਣ ਆਵੇਗਾ, ਪਰ ਉਹ ਨਹੀਂ ਆਏ ਤੇ ਸਵੇਰੇ ਚਾਰ ਵਜੇ ਫ਼ੋਨ ਆਉਣ 'ਤੇ ਹਸਪਤਾਲ ਪੁੱਜੇ ਤਾਂ ਪਤਾ ਲੱਗਾ ਕਿ ਕਾਰ ਦੁਗਾਲ ਪਿੰਡ ਨੇੜੇ ਡਰੇਨ ਵਿੱਚ ਡਿਗਣ 'ਤੇ ਉਸ ਦੀ ਮੌਤ ਹੋ ਗਈ ਹੈ। ਇਸੇ ਤਰ੍ਹਾਂ ਪਿੰਡ ਚੱਠਾ ਨਨੇੜਾ ਦੇ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਕੁਲਵਿੰਦਰ ਸਿੰਘ ਦੀ ਇਸ ਕਾਰ ਹਾਦਸੇ 'ਚ ਮੌਤ ਹੋ ਗਈ। ਪਾਤੜਾਂ ਦੇ ਸਰਕਾਰੀ ਹਸਪਤਾਲ ਦੇ ਐਸ ਐਮ ਓ ਰਮੇਸ਼ ਕੁਮਾਰ ਨੇ ਦੱਸਿਆ ਕਿ ਹਾਦਸੇ ਮਗਰੋਂ ਹਸਪਤਾਲ 'ਚ ਲਿਆਂਦੇ ਗਏ ਪੰਜ ਕਾਰ ਸਵਾਰਾਂ 'ਚ ਯਾਦਪ੍ਰੀਤ ਸਿੰਘ ਅਤੇ ਕੁਲਵਿੰਦਰ ਸਿੰਘ ਮ੍ਰਿਤਕ ਪਾਏ ਰਾਏ, ਜਦੋਂ ਕਿ ਮੋਹਾਲੀ ਦੇ ਫੋਰਟੀਜ਼ ਹਸਪਤਾਲ ਦੇ ਡਾ. ਗੁਰਵੀਰ ਸਿੰਘ ਵਾਸੀ ਘਨੌਰੀ, ਹਰਮਨਦੀਪ ਸਿੰਘ ਵਾਸੀ ਜਰਖਲਾ ਖੇੜ੍ਹੀ, ਹਰਸ਼ਦੀਪ ਸਿੰਘ ਵਾਸੀ ਘੁੰਮਡਗੜ੍ਹ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਜ਼ਖ਼ਮੀ ਸਨ, ਜਿਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ