Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਓਨਟਾਰੀਓ ਵਿੱਚ ਕੋਵਿਡ-19 ਦੇ 383 ਨਵੇਂ ਮਾਮਲੇ ਆਏ ਸਾਹਮਣੇ

May 29, 2020 06:37 AM

ਓਨਟਾਰੀਓ, 28 ਮਈ (ਪੋਸਟ ਬਿਊਰੋ) : ਵੀਰਵਾਰ ਨੂੰ ਓਨਟਾਰੀਓ ਵਿੱਚ ਕਰੋਨਾਵਾਇਰਸ ਦੇ 383 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ। ਇੱਕ ਦਿਨ ਪਹਿਲਾਂ ਰਿਕਾਰਡ ਕੀਤੇ ਗਏ 292 ਕੇਸਾਂ ਦੇ ਮੁਕਾਬਲੇ ਇਨ੍ਹਾਂ ਵਿੱਚ ਕਾਫੀ ਵਾਧਾ ਦਰਜ ਕੀਤਾ ਗਿਆ।
ਇਸ ਦੌਰਾਨ 34 ਲੋਕਾਂ ਦੀ ਹੋਰ ਕੋਵਿਡ-19 ਨਾਲ ਮੌਤ ਹੋ ਗਈ ਤੇ ਇਸ ਨਾਲ ਪ੍ਰੋਵਿੰਸ ਵਿੱਚ ਕਰੋਨਾਵਾਇਰਸ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2,189 ਤੱਕ ਅੱਪੜ ਗਈ। ਪਬਲਿਕ ਹੈਲਥ ਓਨਟਾਰੀਓ ਦੀ ਰਿਪੋਰਟ ਮੁਤਾਬਕ ਕੁੱਲ 2189 ਮੌਤਾਂ ਵਿੱਚੋਂ 1377 ਲਾਂਗ ਟਰਮ ਕੇਅਰ ਹੋਮਜ਼ ਵਿੱਚ ਹੋਈਆਂ ਹਨ। ਦੂਜੇ ਪਾਸੇ ਲਾਂਗ ਟਰਮ ਕੇਅਰ ਮੰਤਰਾਲੇ ਦੀਆਂ ਰਿਪੋਰਟਾਂ ਅਨੁਸਾਰ ਲਾਂਗ ਟਰਮ ਕੇਅਰ ਹੋਮਜ਼ ਨਾਲ ਸਬੰਧਤ 1591 ਲੋਕਾਂ ਦੀ ਮੌਤ ਹੋਈ ਹੈ।
ਲੋਕਾਂ ਦੇ ਟੈਸਟ ਕਰਨ ਦੇ ਰੁਝਾਨ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ। ਇੱਕ ਦਿਨ ਪਹਿਲਾਂ ਕੀਤੇ ਗਏ 15133 ਟੈਸਟਾਂ ਦੇ ਮੁਕਾਬਲੇ ਅੱਜ 17615 ਟੈਸਟ ਕੀਤੇ ਗਏ। ਪ੍ਰੋਵਿੰਸ ਵਿੱਚ ਇਸ ਸਮੇਂ ਜਿਨ੍ਹਾਂ ਮਾਮਲਿਆਂ ਦੀ ਪੁਸ਼ਟੀ ਹੋ ਚੱੁਕੀ ਹੈ ਉਨ੍ਹਾਂ ਦੀ ਗਿਣਤੀ 26866 ਹੈ ਜਿਨ੍ਹਾਂ ਵਿੱਚੋਂ 76.9 ਫੀ ਸਦੀ ਸਿਹਤਯਾਬ ਹੋ ਚੁੱਕੇ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ