Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਅੰਤਰਰਾਸ਼ਟਰੀ

ਕੱਚੇ ਤੇਲ ਦੇ ਭਾਅ ਡਿੱਗਣ ਤੋਂ ਚਿੰਤਿਤ ਤੇਲ ਉਤਪਾਦਕ ਦੇਸ਼ ਕੱਟ ਲਾ ਸਕਦੇ ਹਨ

November 13, 2018 08:04 AM

ਦੁਬਈ, 12 ਨਵੰਬਰ (ਪੋਸਟ ਬਿਊਰੋ)- ਕੱਚੇ ਤੇਲ ਦੇ ਮੁੱਖ ਉਤਪਾਦਕ ਦੇਸ਼ 2014 ਦੀ ਤਰ੍ਹਾਂ ਕੀਮਤੀ ਵਿੱਚ ਗਿਰਾਵਟ ਆਉਣ ਦੀ ਸ਼ੰਕਾ ਦੇ ਮੱਦੇਨਜ਼ਰ ਤੇਲ ਉਤਪਾਦਨ ਵਿੱਚ ਸੰਭਾਵਿਤ ਕਟੌਤੀ ਨੂੰ ਲੈ ਕੇ ਅਬੂਧਾਬੀ ਵਿੱਚ ਹੋ ਰਹੀ ਬੈਠਕ ਵਿੱਚ ਵਿਚਾਰ ਕਰ ਸਕਦੇ ਹਨ। ਅਕਤੂਬਰ ਦੇ ਸ਼ੁਰੂ ਵਿੱਚ ਚਾਰ ਸਾਲ ਦੇ ਉਚ ਪੱਧਰ 'ਤੇ ਪਹੁੰਚ ਜਾਣ ਦੇ ਬਾਅਦ ਕਾਨੂੰਨੀ ਕਾਰਨਾਂ ਤੋਂ ਕੇਵਲ ਇਕ ਹੀ ਮਹੀਨੇ ਵਿੱਚ ਕੱਚੇ ਤੇਲ ਦੇ ਭਾਅ ਉਸ ਦੇ ਪੰਜਵੇਂ ਹਿੱਸੇ ਤੱਕ ਡਿੱਗ ਚੁੱਕੇ ਹਨ।
ਬ੍ਰੈਂਟ ਕਰੂਡ ਬੀਤੇ ਦਿਨੀਂ ਅਪ੍ਰੈਲ ਦੇ ਬਾਅਦ ਪਹਿਲੀ ਵਾਰ 70 ਡਾਲਰ ਪ੍ਰਤੀ ਬੈਰਲ ਤੋਂ ਥੱਲੇ ਆ ਗਿਆ। ਨਿਊਯਾਰਕ ਦਾ ਵੈਸਟ ਟੈਕਸਾਸ ਇੰਟਰਮੀਡੀਏਟ ਵੀ ਡਿੱਗ ਕੇ 9 ਮਹੀਨੇ ਦੇ ਹੇਠਲੇ ਪੱਧਰ 'ਤੇ ਆ ਗਿਆ ਅਤੇ 60 ਡਾਲਰ ਪ੍ਰਤੀ ਬੈਰਲ ਤੋਂ ਥੱਲੇ ਉਤਰ ਗਿਆ। ਅਮਰੀਕਾ ਨੇ ਉਤਪਾਦਨ ਵਿੱਚ ਵਾਧਾ ਕਰ ਦਿੱਤਾ ਹੈ ਜਦ ਕਿ ਮੰਗ ਵਿੱਚ ਗਿਰਾਵਟ ਦੇ ਸੰਕੇਤ ਨੂੰ ਦੇਖਦੇ ਹੋਏ ਸਾਊਦੀ ਅਰਬ ਤੇ ਰੂਸ ਨੇ ਸਪਲਾਈ ਤੇਜ਼ ਕਰ ਦਿੱਤੀ ਹੈ। ਇਸ ਦੇ ਇਲਾਵਾ ਇਰਾਨ 'ਤੇ ਅਮਰੀਕੀ ਪਾਬੰਦੀਆਂ ਦਾ ਅਸਰ ਉਮੀਦ ਤੋਂ ਘੱਟ ਹੋਣ ਨਾਲ ਵੀ ਕੱਚਾ ਤੇਲ ਕਮਜ਼ੋਰ ਪਿਆ ਹੈ। ਫਾਰੈਕਸ ਡਾਟ ਕਾਮ ਦੇ ਵਿਸ਼ਲੇਸ਼ਕ ਫਵਾਦ ਰੱਜਾਕਜ਼ਾਦਾ ਨੇ ਕਿਹਾ, ‘ਸਾਊਦੀ ਅਰਬ, ਰੂਸ ਅਤੇ ਅਮਰੀਕਾ ਵਰਗੇ ਵੱਡੇ ਉਤਪਾਦਕਾਂ ਵੱਲੋਂ ਈਰਾਨ ਉੱਤੇ ਪਾਬੰਦੀ ਦੇ ਬਾਅਦ ਸਪਲਾਈ ਵਿੱਚ ਆਈ ਕਟੌਤੀ ਨਾਲ ਜ਼ਿਆਦਾ ਸਪਲਾਈ ਵਧਾ ਦੇਣ ਨਾਲ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।' ਪ੍ਰਮੁੱਖ ਤੇਲ ਉਤਪਾਦਕ ਦੇਸ਼ਾਂ ਦੇ ਗਰੁੱਪ ਓਪੇਕ ਦੀ ਸਾਂਝੀ ਮੰਤਰੀ ਪੱਧਰੀ ਨਿਗਰਾਨੀ ਕਮੇਟੀ ਉਤਪਾਦਨ ਦੇ ਪੱਧਰ 'ਤੇ ਨਜ਼ਰ ਰੱਖਦੀ ਹੈ। ਇਸ ਬੈਠਕ ਵਿੱਚ ਰੂਸ ਅਤੇ ਸਾਊਦੀ ਅਰਬ ਦੇ ਮੰਤਰੀ ਵੀ ਸ਼ਾਮਲ ਹੋ ਰਹੇ ਹਨ। ਰੂਸ ਅਤੇ ਸਾਊਦੀ ਅਰਬ ਅਮਰੀਕਾ ਦੇ ਬਾਅਦ ਵਿਸ਼ਵ ਦੇ ਦੂਸਰਾ ਵੱਡਾ ਕੱਚਾ ਤੇਲ ਉਤਪਾਦਕ ਦੇਸ਼ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ