Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਕੋਰੋਨਾ ਨਾਲ ਇੱਕੋ ਦਿਨ ਭਾਰਤ ਵਿੱਚ 194 ਮੌਤਾਂ

May 29, 2020 07:33 AM

* ਦਿੱਲੀ ਵਿੱਚ ਪਹਿਲੀ ਵਾਰ ਇੱਕੋ ਦਿਨ 1000 ਤੋਂ ਵੱਧ ਕੇਸ ਮਿਲੇ
* ਪੰਜਾਬ ਵਿੱਚ ਕੇਸਾਂ ਦੀ ਗਿਣਤੀ 2158 ਹੋਈ


ਨਵੀਂ ਦਿੱਲੀ, 28 ਮਈ, (ਪੋਸਟ ਬਿਊਰੋ)- ਅੱਜ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 6,566 ਨਵੇਂ ਕੇਸ ਪਤਾ ਲੱਗਣ ਦੇ ਨਾਲ ਦੇਸ਼ ਵਿੱਚ ਭਾਰਤ ਵਿੱਚ ਇਸ ਮਹਾਮਾਰੀ ਦੇ ਕੇਸਾਂ ਦੀ ਗਿਣਤੀ 1,58,333 ਹੋ ਗਈ ਹੈ। ਇਸ ਦੌਰਾਨ ਬੀਤੇ 24 ਘੰਟਿਆਂ ਵਿੱਚ 194 ਮੌਤਾਂ ਹੋਈਆਂ ਹਨ। ਇਸ ਤੋਂ ਪਹਿਲਾਂ 5 ਮਈ ਨੂੰ ਮੌਤਾਂ ਦੀ ਗਿਣਤੀ 195 ਸੀ ਤੇ ਉਹ ਇੱਕੋ ਦਿਨ ਵਿੱਚ ਮੌਤਾਂ ਦੀ ਸਭ ਤੋਂ ਵੱਡੀ ਗਿਣਤੀ ਸੀ। ਭਾਰਤ ਵਿੱਚ ਇਸ ਵੇਲੇ ਹਸਪਤਾਲ ਦਾਖਲ ਲੋਕਾਂ ਦੀ ਗਿਣਤੀ 86,110 ਹੈ ਅਤੇ ਅੱਜ ਤੱਕ ਕੁਲ 4531 ਮੌਤਾਂ ਹੋ ਚੁੱਕੀਆਂ ਹਨ, ਜਦ ਕਿ 67,691 ਲੋਕ ਠੀਕ ਹੋ ਚੁੱਕੇ ਹਨ।
ਪਿਛਲੇ ਦਿਨਾਂ ਵਾਂਗ ਇਸ ਵਕਤ ਵੀ ਕੋਰੋਨਾ ਦੇ ਪੀੜਤਾਂ ਦੀ ਸਭ ਤੋਂ ਵੱਧ ਗਿਣਤੀ ਮਹਾਰਾਸ਼ਟਰ ਵਿੱਚ 59,546 ਹੈ ਅਤੇ ਇਹ ਸਾਰੇ ਦੇਸ਼ ਦੇ ਕੁੱਲ ਕੇਸਾਂ ਦਾ 35.96 ਫ਼ੀਸਦੀ ਬਣਦੀ ਹੈ। ਇਸ ਰਾਜ ਵਿੱਚ ਅੱਜ ਤੱਕ 1897 ਲੋਕ ਇਸ ਬਿਮਾਰੀ ਨਾਲ ਮਾਰੇ ਜਾ ਚੁੱਕੇ ਹਨ। ਦੂਸਰੇ ਸਭ ਤੋਂ ਵੱਧ ਪ੍ਰਭਾਵਤ ਰਾਜ ਗੁਜਰਾਤ ਵਿੱਚ ਮੌਤਾਂ ਦੀ ਗਿਣਤੀ 938 ਤੇ ਮੱਧ ਪ੍ਰੇਦਸ਼ ਵਿੱਚ 313 ਹੋ ਚੁੱਕੀ ਹੈ। ਇਨ੍ਹਾਂ ਤੋਂ ਬਿਨਾ ਦਿੱਲੀ ਵਿੱਚ 303, ਪੱਛਮੀ ਬੰਗਾਲ ਵਿੱਚ 289, ਉੱਤਰ ਪ੍ਰਦੇਸ਼ ਵਿੱਚ 183 ਅਤੇ ਰਾਜਸਥਾਨ ਵਿੱਚ 173 ਲੋਕਾਂ ਦੀ ਕੋਰੋਨਾ ਦੇ ਕਾਰਨ ਮੌਤ ਹੋ ਚੁੱਕੀ ਹੈ।
ਪੰਜਾਬ ਵਿਚ ਅੱਜ ਵੀਰਵਾਰ ਤੱਕ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਵਧ ਕੇ 2158 ਹੋ ਗਈ ਹੈ ਤੇ ਇਸ ਦੌਰਾਨ ਇਸ ਬਿਮਾਰੀ ਨਾਲ 41 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਕਤ ਪੰਜਾਬ ਵਿਚ ਕੋਰੋਨਾ 172 ਮਰੀਜ਼ ਹਸਪਤਾਲਾਂ ਵਿੱਚ ਦਾਖਲ ਹਨ ਅਤੇ 1946 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ