Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਬਰਾਜ਼ੀਲ ਵਿੱਚ ਜ਼ਮੀਨ ਖਿਸਕਣ ਨਾਲ 10 ਮੌਤਾਂ, 11 ਜ਼ਖਮੀ

November 13, 2018 08:07 AM

ਸਾਓ ਪਾਓਲੋ (ਬਰਾਜ਼ੀਲ), 12 ਨਵੰਬਰ (ਪੋਸਟ ਬਿਊਰੋ)- ਬਰਾਜ਼ੀਲ ਦੇ ਸੂਬੇ ਰੀਓ ਡੀ ਜਿਨੇਰਿਓ 'ਚ ਬੀਤੇ ਦਿਨ ਜ਼ਮੀਨ ਖਿਸਕਣ ਨਾਲ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖਮੀ ਹੋ ਗਏ।
ਮਿਲੀ ਜਾਣਕਾਰੀ ਅਨੁਸਾਰ ਰੀਓ ਦੇ ਆਫਤ ਪ੍ਰਬੰਧ ਕਰਮੀਆਂ ਨੇ ਕਿਹਾ ਕਿ ਨੀਤੇਰੋਈ ਦੇ ਮੋਰੋ ਡੋ ਬੋਆ ਸਪੇਰੈਂਸਾ ਇਲਾਕੇ ਵਿੱਚ 11 ਲੋਕਾਂ ਨੂੰ ਸੁਰੱਖਿਅਤ ਕੱਢ ਲਿਆ ਹੈ ਅਤੇ ਅਜੇ ਚਾਰ ਹੋਰ ਲੋਕ ਲਾਪਤਾ ਦੱਸੇ ਗਏ ਹਨ। ਗਲੋਬੋ ਨਿਊਜ਼ ਨਾਲ ਮੁਲਾਕਾਤ ਦੌਰਾਨ ਰੀਓ ਅੱਗ ਬੁਝਾਊ ਅਮਲੇ ਦੇ ਵਿਭਾਗ ਕਮਾਂਡਰ ਰਾਬਰਟੋ ਰੋਬਾਡੋ ਨੇ ਕਿਹਾ ਕਿ ਇਕ ਨਵ ਜਨਮੇ, ਦੋ ਬੱਚਿਆਂ ਅਤੇ ਇਕ 33 ਸਾਲਾ ਵਿਅਕਤੀ ਨੂੰ ਬਚਾਇਆ ਗਿਆ ਹੈ। ਇਨ੍ਹਾਂ ਲੋਕਾਂ ਨੂੰ ਕਈ ਸੱਟਾਂ ਲੱਗੀਆਂ ਹਨ, ਜਿਸ ਕਰਕੇ ਇਨ੍ਹਾਂ ਨੂੰ ਸਥਾਨਕ ਹਸਪਤਾਲ 'ਚ ਭਰਤੀ ਕਰਾਇਆ ਗਿਆ। ਮ੍ਰਿਤਕਾਂ 'ਚ ਇਕ ਲੜਕਾ, ਦੋ ਬਜ਼ੁਰਗ ਮਹਿਲਾਵਾਂ, 37 ਸਾਲ ਦਾ ਇਕ ਵਿਅਕਤੀ, ਇਕ ਮਹਿਲਾ ਤੇ 10 ਮਹੀਨੇ ਦਾ ਇਕ ਬੱਚਾ ਸ਼ਾਮਲ ਹੈ। ਰੋਬਾਡੋ ਨੇ ਕਿਹਾ ਕਿ ਸਿਵਲ ਰੱਖਿਆ ਕਰਮੀ ਅਤੇ ਰਾਹਤ ਕਰਮੀਆਂ ਸਮੇਤ ਕਰੀਬ 200 ਰਾਹਤ ਕਰਮੀ ਇਲਾਕੇ 'ਚ ਬਚਾਅ ਕਾਰਜ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹਤ ਕਾਰਜ ਅਜੇ 48 ਘੰਟੇ ਹੋਰ ਚੱਲਣਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ