Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਜਾਰਜ ਫਲੌਇਡ ਦੀ ਮੌਤ ਕਾਰਨ ਮਿਨੀਆਪੋਲਿਸ ਪੁਲਿਸ ਸਟੇਸ਼ਨ ਨੂੰ ਮੁਜ਼ਾਹਰਾਕਾਰੀਆਂ ਨੇ ਲਾਈ ਅੱਗ

May 29, 2020 08:56 PM

ਮਿਨੀਆਪੋਲਿਸ, 29 ਮਈ (ਪੋਸਟ ਬਿਊਰੋ) : ਰੋਹ ਵਿੱਚ ਆਏ ਮੁਜ਼ਾਹਰਾਕਾਰੀਆਂ ਨੇ ਅੱਜ ਮਿਨੀਆਪੋਲਿਸ ਪੁਲਿਸ ਸਟੇਸ਼ਨ ਨੂੰ ਅੱਗ ਲਗਾ ਦਿੱਤੀ। ਸੇਂਟ ਪਾਲ ਦੇ ਨੇੜਲੇ ਇਲਾਕੇ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਹਿੰਸਕ ਮੁਜ਼ਾਹਰੇ ਚੱਲ ਰਹੇ ਹਨ। ਇਹ ਸਾਰਾ ਰੋਸ ਪ੍ਰਦਰਸ਼ਨ ਜਾਰਜ ਫਲੌਇਡ ਨਾਂ ਦੇ ਸਿਆਹ ਨਸਲ ਦੇ ਵਿਅਕਤੀ ਦੀ ਮੌਤ ਕਾਰਨ ਹੋ ਰਿਹਾ ਹੈ। ਜਿ਼ਕਰਯੋਗ ਹੈ ਕਿ ਜਾਰਜ ਫਲੌਇਡ ਨੂੰ ਪੁਲਿਸ ਵੱਲੋਂ ਹੱਥਕੜੀ ਪੁਆਈ ਗਈ ਸੀ ਤੇ ਇੱਕ ਪੁਲਿਸ ਵਾਲਾ ਉਸ ਦੀਆਂ ਮੌਰਾਂ ਉੱਤੇ ਗੋਡਾ ਰੱਖ ਕੇ ਉਸ ਦੇ ਗਲੇ ਨੂੰ ਹੋਰ ਨੱਪੀ ਜਾ ਰਿਹਾ ਸੀ ਜਦਕਿ ਉਹ ਸਾਹ ਲੈਣ ਲਈ ਜੱਦੋਜਹਿਦ ਕਰ ਰਿਹਾ ਸੀ ਤੇ ਪੁਲਿਸ ਅੱਗੇ ਹਾੜੇ ਕੱਢ ਰਿਹਾ ਸੀ।
ਪੁਲਿਸ ਦੇ ਬੁਲਾਰੇ ਨੇ ਵੀਰਵਾਰ ਰਾਤ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਪੁਲਿਸ ਦੇ ਅਮਲੇ ਵੱਲੋਂ ਉਸ ਪੁਲਿਸ ਸਟੇਸ਼ਨ ਨੂੰ ਛੱਡ ਦਿੱਤਾ ਗਿਆ ਸੀ, ਜਿਸ ਨੂੰ ਸਾੜਿਆ ਗਿਆ। ਉਨ੍ਹਾਂ ਆਖਿਆ ਕਿ ਇਹ ਆਪਣੇ ਲੋਕਾਂ ਨੂੰ ਬਚਾਉਣ ਦੀ ਪੁਲਿਸ ਵਿਭਾਗ ਵੱਲੋਂ ਕੀਤੀ ਗਈ ਕੋਸਿ਼ਸ਼ ਹੈ ਕਿਉਂਕਿ ਗੁੱਸੇ ਵਿੱਚ ਭਰੇ ਲੋਕਾਂ ਵੱਲੋਂ ਇਸ ਪੁਲਿਸ ਸਟੇਸ਼ਨ ਨੂੰ ਲੰਮੇਂ ਸਮੇਂ ਤੋਂ ਨਿਸ਼ਾਨਾ ਬਣਾਏ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੀ। ਪੁਲਿਸ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮੁਜ਼ਾਹਰਾਕਾਰੀਆਂ ਨੂੰ ਅੱਗ ਲਗਾਉਂਦਿਆ ਵੇਖਿਆ ਜਾ ਸਕਦਾ ਸੀ।
ਵੀਰਵਾਰ ਦੇਰ ਰਾਤ ਨੂੰ ਹੀ ਰਾਸ਼ਟਰਪਤੀ ਡੌਨਲ ਟਰੰਪ ਨੇ ਆਖਿਆ ਕਿ ਮਿਨੀਆਪੋਲਿਸ ਵਿੱਚ ਲੀਡਰਸਿ਼ਪ ਦੀ ਘਾਟ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਵੱਲੋਂ ਗਵਰਨਰ ਟਿੰਮ ਵਾਲਜ਼ ਨਾਲ ਗੱਲ ਕੀਤੀ ਸੀ ਕਿ ਉਹ ਚਾਹੁਣ ਤਾਂ ਫੌਜ ਦੀ ਮਦਦ ਵੀ ਲਈ ਜਾ ਸਕਦੀ ਹੈ। ਕੋਈ ਵੀ ਮੁਸ਼ਕਲ ਪੈਣ ੳੱੁਤੇ ਅਸੀਂਂ ਨਿਯੰਤਰਣ ਲੈ ਸਕਦੇ ਹਾਂ। ਪਰ ਜਦੋਂ ਲੁੱਟਮਾਰ ਸੁ਼ਰੂ ਹੋਈ ਉਦੋਂ ਹੀ ਸੂ਼ਟਿੰਗ ਸ਼ੁਰੂ ਹੋਈ। ਉਨ੍ਹਾਂ ਕਿਹਾ ਕਿ ਮੁਜ਼ਾਹਰਾਕਾਰੀ ਠੱਗ ਹਨ ਤੇ ਹਿੰਸਾ ਨੂੰ ਸਕਾਰਾਤਮਕ ਢੰਗ ਨਾਲ ਪੇਸ਼ ਕਰ ਰਹੇ ਹਨ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ