Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਭਾਰਤ

ਆਗਰਾ ਵਿੱਚ ਤੂਫਾਨ ਨਾਲ ਤਾਜ ਮਹਿਲ ਨੂੰ ਭਾਰੀ ਨੁਕਸਾਨ

June 01, 2020 02:41 AM

* ਮੁੱਖ ਮਕਬਰੇ ਦੀ ਰੇਲਿੰਗ ਟੁੱਟੀ, ਦਰੱਖਤ ਉਖੜੇ

ਆਗਰਾ, 31 ਮਈ (ਪੋਸਟ ਬਿਊਰੋ)- ਆਗਰਾ 'ਚ ਕੱਲ੍ਹ ਰਾਤ ਤੂਫਾਨ ਕਰ ਕੇ ਵਿਸ਼ਵ ਪ੍ਰਸਿੱਧ ਤਾਜ ਮਹਿਲ ਦੀ ਇਮਾਰਤ ਨੂੰ ਕਾਫੀ ਨੁਕਸਾਨ ਹੋਇਆ। ਇਸ ਦੌਰਾਨ ਤਾਜ ਮਹਿਲ ਦੇ ਮੁੱਖ ਮਕਬਰੇ ਦੀ ਸੰਗਮਰਮਰ ਦੀ ਰੇਲਿੰਗ ਟੁੱਟ ਗਈ ਅਤੇ ਉਸ ਦੀਆਂ ਜਾਅਲੀਆ ਵੀ ਡਿੱਗ ਪਈਆਂ।
ਭਾਰਤੀ ਪੁਰਾਤੱਤਵ ਵਿਭਾਗ ਦੇ ਡਾਕਟਰ ਬਸੰਤ ਸਵਰਨਕਾਰ ਨੇ ਦੱਸਿਆ ਕਿ ਤਾਜ ਮਹਿਲ ਦਾ ਇੱਕ ਦਰਵਾਜ਼ਾ ਉਖੜ ਗਿਆ ਹੈ। ਉਨ੍ਹਾਂ ਕਿਹਾ, ਇਸ ਤੋਂ ਬਿਨਾ ਤਾਜ ਮਹਿਲ 'ਚ ਟੂਰਿਸਟਾਂ ਦੀ ਸਹੂਲਤ ਲਈ ਬਣਾਈ ਸ਼ੈੱਡ ਦੀ ਫਾਲਸ ਸੀਲਿੰਗ ਉਖੜ ਗਈ ਹੈ। ਤਾਜ ਮਹਿਲ ਤੋਂ ਇਲਾਵਾ ਮਹਿਤਾਬ ਬਾਗ ਦੀ ਕੰਧ ਦਾ ਦਰੱਖਤ ਡਿੱਗ ਗਿਆ ਅਤੇ ਮਰੀਅਮ ਦੇ ਮਕਬਰੇ 'ਚ ਵੀ ਦਰੱਖਤ ਡਿੱਗਾ ਹੈ। ਅਧਿਕਾਰੀਆਂ ਨੇ ਕਿਹਾ ਕਿ ਤੇਜ਼ ਹਨੇਰੀ ਕਰ ਕੇ ਆਗਰਾ 'ਚ ਤਿੰਨ ਜਣਿਆਂ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋਏ ਹਨ। ਕਈ ਥਾਵਾਂ 'ਤੇ ਮਕਾਨ ਤੇ ਰੁੱਖ ਡਿੱਗਣ ਦੀ ਵੀ ਸੂਚਨਾ ਹੈ। ਤਾਲਾਬੰਦੀ ਕਰ ਕੇ ਤਾਜ ਮਹਿਲ ਪਿਛਲੇ 68 ਦਿਨਾਂ ਤੋਂ ਬੰਦ ਹੈ। ਪਹਿਲੀ ਵਾਰ ਤਾਜ ਮਹਿਲ ਨੂੰ ਏਨੇ ਦਿਨਾਂ ਲਈ ਬੰਦ ਰੱਖਿਆ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼