Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

44 ਸਾਲਾ ਵਿਅਕਤੀ ਦੇ ਕਤਲ ਦੀ ਹੈਮਿਲਟਨ ਪੁਲਿਸ ਕਰ ਰਹੀ ਹੈ ਜਾਂਚ

June 01, 2020 05:48 AM

ਹੈਮਿਲਟਨ, 31 ਮਈ (ਪੋਸਟ ਬਿਊਰੋ) : ਸ਼ਨਿੱਚਰਵਾਰ ਰਾਤ ਨੂੰ 44 ਸਾਲਾ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ਦੀ ਹੈਮਿਲਟਨ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤੀਂ 11:00 ਵਜੇ 14ਥ ਸਟਰੀਟ ਦੇ ਏਰੀਆ ਆਫ 334 ਈਸਟ ਦੀ ਅਪਾਰਟਮੈਂਟ ਬਿਲਡਿੰਗ ਦੇ ਪਾਰਕਿੰਗ ਲੌਟ ਵਿੱਚ ਸੱਦਿਆ ਗਿਆ। ਜਦੋਂ ਪੁਲਿਸ ਅਧਿਕਾਰੀ ਮੌਕੇ ੳੱੁਤੇ ਪਹੁੰਚੇ ਤਾਂ ਉਨ੍ਹਾਂ ਨੂੰ ਜ਼ਖ਼ਮੀਂ ਹਾਲਤ ਵਿੱਚ ਜ਼ਮੀਨ ਉੱਤੇ ਪਿਆ ਇੱਕ ਵਿਅਕਤੀ ਮਿਲਿਆ। ਇੰਜ ਨਜ਼ਰ ਆ ਰਿਹਾ ਸੀ ਜਿਵੇਂ ਉਸ ਦੇ ਗੋਲੀਆਂ ਲੱਗੀਆਂ ਹਨ ਤੇ ਉਸ ਦੇ ਜ਼ਖ਼ਮਾਂ ਵਿੱਚੋਂ ਖੂਨ ਨਿਕਲ ਰਿਹਾ ਸੀ।
ਐਮਰਜੰਸੀ ਅਮਲੇ ਨੇ ਉਸ ਵਿਅਕਤੀ ਨੂੰ ਬਚਾਉਣ ਦੀ ਪੂਰੀ ਕੋਸਿ਼ਸ਼ ਕੀਤੀ ਪਰ ਅਸਫਲ ਰਹੇ। ਕੁੱਝ ਦੇਰ ਬਾਅਦ ਉਸ ਨੂੰ ਨੇੜਲੇ ਲੋਕਲ ਹਸਪਤਾਲ ਵਿੱਚ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਵੱਲੋਂ ਚਸ਼ਮਦੀਦ ਗਵਾਹਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ