Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਦਿੱਲੀ ਵਿੱਚ ਇੱਕੋ ਦਿਨ 1295 ਨਵੇਂ ਕੋਰੋਨਾ ਕੇਸਾਂ ਨਾਲ ਪਿਛਲਾ ਰਿਕਾਰਡ ਟੁੱਟਾ

June 01, 2020 08:14 AM

* ਭਾਰਤ ਵਿੱਚ ਇੱਕੋ ਦਿਨ 8,380 ਨਵੇਂ ਕੇਸ, 193 ਲੋਕਾਂ ਦੀ ਮੌਤ


ਨਵੀਂ ਦਿੱਲੀ, 31 ਮਈ, (ਪੋਸਟ ਬਿਊਰੋ)- ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾਣ ਦੇ ਨਾਲ ਅੱਜ ਤੱਕ ਕੁੱਲ ਕੇਸ ਵਧ ਕੇ 19844 ਤੱਕ ਚਲੇ ਗਏ ਹਨ। ਬੀਤੇ ਇੱਕੋ ਦਿਨ ਵਿੱਚ ਦਿੱਲੀ ਵਿੱਚ 1295 ਨਵੇਂ ਕੇਸ ਮਿਲੇ ਹਨ, ਜਿਹੜੀ ਅੱਜ ਤੱਕ ਦੀ ਇੱਕੋ ਦਿਨ ਦੀ ਸਭ ਤੋਂ ਵੱਡੀ ਗਿਣਤੀ ਹੈ।
ਅੱਜ ਐਤਵਾਰ ਸ਼ਾਮ ਤੱਕ ਪੂਰੇ ਹੋਏ 24 ਘੰਟਿਆਂ ਵਿੱਚ ਕੋਰੋਨਾ ਦੀ ਮਹਾਮਾਰੀ ਨਾਲ ਦਿੱਲੀ ਵਿੱਚ 13 ਹੋਰ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ, ਜਿਸ ਨਾਲ ਰਾਜਧਾਨੀ ਵਿੱਚ ਕੁੱਲ ਮੌਤਾਂ ਦੀ ਗਿਣਤੀ 473 ਹੋ ਗਈ ਅਤੇ ਕੇਸਾਂ ਦੀ ਗਿਣਤੀ 10893 ਤੱਕ ਚਲੀ ਗਈ ਹੈ, ਜਿਸ ਤੋਂ ਕੇਂਦਰ ਸਰਕਾਰ ਵੀ ਚਿੰਤਾ ਵਿੱਚ ਹੈ।
ਇਨ੍ਹਾਂ ਦਿਨਾਂ ਵਿੱਚ ਤਾਮਿਲਨਾਡੂ ਵਿਚ ਨਵੇਂ ਕੇਸ ਵਧ ਰਹੇ ਹਨ ਤੇ ਮਹਾਰਾਸ਼ਟਰ, ਗੁਜਰਾਤ, ਰਾਜਸਥਾਨ, ਉੱਤਰ ਪ੍ਰਦੇਸ਼ ਵਿੱਚ ਵੀ ਪਹਿਲਾਂ ਤੋਂ ਵੱਧ ਨਵੇਂ ਕੇਸ ਮਿਲਣ ਲੱਗੇ ਸਨ। ਬੀਤੇ 24 ਘੰਟਿਆਂ ਵਿਚ ਇੱਕੋ ਦਿਨ 8,380 ਨਵੇਂ ਕੇਸ ਮਿਲੇ ਤੇ 193 ਲੋਕਾਂ ਦੀ ਮੌਤ ਹੋਣ ਨਾਲ ਭਾਰਤ ਵਿੱਚ ਕੁੱਲ ਕੇਸਾਂ ਦੀ ਗਿਣਤੀ 1,82,143 ਹੋਈ ਹੈ, ਜਿਨ੍ਹਾਂ ਵਿੱਚੋਂ ਕੁੱਲ 5,164 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਰਕਾਰੀ ਤੌਰ ਉੱਤੇ ਦਿੱਤੇ ਅੰਕੜਿਆਂ ਮੁਤਾਬਕ ਮਹਾਰਾਸ਼ਟਰ ਵਿੱਚ ਕੁੱਲ 2197 ਲੋਕਾਂ ਦੀ ਅੱਜ ਤੱਕ ਮੌਤ ਹੋ ਚੁੱਕੀ ਹੈ। ਗੁਜਰਾਤ ਵਿੱਚ 1007 ਮੌਤਾਂ ਹੋਈਆਂ ਹਨ, ਦਿੱਲੀ ਵਿੱਚ 416 ਮੌਤਾਂ ਹੋਣ ਦੇ ਨਾਲ ਮੱਧ ਪ੍ਰਦੇਸ਼ ਵਿੱਚ 343, ਪੱਛਮੀ ਬੰਗਾਲ ਵਿੱਚ 309, ਉੱਤਰ ਪ੍ਰਦੇਸ਼ ਵਿੱਚ 201, ਰਾਜਸਥਾਨ ਵਿੱਚ 193 ਅਤੇ ਤਾਮਿਲ ਨਾਡੂ ਵਿੱਚ 160 ਲੋਕਾਂ ਦੀ ਮੌਤ ਹੋ ਚੁੱਕੀ ਹੈ। ਤਾਮਿਲ ਨਾਡੂ ਵਿੱਚ ਨਵੇਂ ਕੇਸ ਬਹੁਤ ਮਿਲ ਰਹੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼