Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਹੇਰਾਨ ਗੇਟ ਇਲਾਕੇ ਚੱਲੀ ਗੋਲੀ, ਵਿਅਕਤੀ ਦੀ ਮੌਤਨਾਰਥ ਯਾਰਕ ਵਿੱਚ ਦੋਹਰੇ ਕਤਲਕਾਂਡ ਦੇ ਸ਼ੱਕੀ ਦੀ ਪੁਲਿਸ ਨੂੰ ਭਾਲਟੋਰਾਂਟੋ ਦੇ ਪੱਛਮ ਇੰਡ `ਤੇ ਵਾਹਨ ਇੱਕ ਘਰ ਨਾਲ ਟਕਰਾਇਆ, ਡਰਾਈਵਰ ਗ੍ਰਿਫ਼ਤਾਰਨਾਰਥ ਯਾਰਕ ਵਿੱਚ ਪੈਦਲ ਜਾ ਰਿਹਾ ਵਿਅਕਤੀ ਵਾਹਨ ਦੀ ਚਪੇਟ ਵਿੱਚ ਆਇਆ, ਹਸਪਤਾਲ ਦਾਖਲਦਰਹਮ ਬਸ ਵਿੱਚ ਯੌਨ ਸ਼ੋਸ਼ਣ ਤੋਂ ਬਾਅਦ ਸ਼ੱਕੀ ਦੀ ਭਾਲਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ
 
ਅੰਤਰਰਾਸ਼ਟਰੀ

ਅਮਰੀਕਾ ਵਿੱਚ ਭੜਕੀ ਹਿੰਸਾ ਕਾਰਨ 25 ਸ਼ਹਿਰਾਂ ਵਿੱਚ ਕਰਫਿਊ ਲਾਉਣਾ ਪਿਆ

June 01, 2020 08:20 AM

ਮਿਨੀਪੋਲਸ, 31 ਮਈ, (ਪੋਸਟ ਬਿਊਰੋ)- ਅਮਰੀਕਾ ਦੇ ਮਿਨੇਸੋਟਾ ਰਾਜ ਦੇ ਮਿਨੀਪੋਲਸ ਸ਼ਹਿਰ ਵਿਚ ਇੱਕ ਗੈਰ-ਗੋਰੇ ਅਮਰੀਕੀ ਸਿਟੀਜ਼ਨ ਜਾਰਜ ਫਲਾਇਡ ਦੀ ਮੌਤ ਦੇ ਦੋਸ਼ੀ ਪੁਲਸ ਅਧਿਕਾਰੀ ਡੈਰੇਕ ਚਾਓਵਿਨ ਦੇ ਖਿਲਾਫ ਪੂਰੇ ਅਮਰੀਕਾ ਵਿਚ ਹਿੰਸਾ ਅਤੇ ਵਿਰੋਧ ਪ੍ਰਦਰਸ਼ਨਾਂ ਦੀ ਅੱਗ ਨਿਊਯਾਰਕ ਤੋਂ ਲਾਸ ਏਂਜਲਸ ਤੱਕ ਫੈਲ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਮਿਨੀਪੋਲਸ ਵਿਚ ਸ਼ੁਰੂ ਹੋਏ ਪ੍ਰਦਰਸ਼ਨਾਂ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿਚ ਜੀਵਨ ਪ੍ਰਭਾਵਿਤ ਹੋਇਆ ਹੈ। ਕਈ ਥਾਂਈਂ ਇਮਾਰਤਾਂ ਨੂੰ ਅੱਗ ਲਾ ਦਿੱਤੀ ਗਈ ਤੇ ਦੁਕਾਨਾਂ ਵਿਚ ਲੁੱਟਖੋਹ ਕੀਤੀ ਗਈ। ਹਾਲਤ ਕਾਬੂ ਤੋਂ ਬਾਹਰ ਹੁੰਦੀ ਦੇਖ ਕੇ ਲਾਸ ਏਂਜਲਸ, ਫਿਲਾਡੇਲਫੀਆ ਅਤੇ ਐਟਲਾਂਟਾ ਸਮੇਤ 19 ਰਾਜਾਂ ਦੇ 25 ਸ਼ਹਿਰਾਂ ਵਿਚ ਕਰਫਿਊ ਲਾਏ ਜਾਣ ਦੀ ਖਬਰ ਆਈ ਹੈ। ਪੁਲਸ ਦੇ ਮੁਤਾਬਕ ਪੂਰੇ ਅਮਰੀਕਾ ਵਿਚ 2500 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 40 ਫੀਸਦੀ ਲੋਕ ਮਿਨੀਪੋਲਸ ਤੋਂ ਹਨ।
ਜਿੱਥੇ ਵੱਧ ਜ਼ੋਰ ਵਾਲੇ ਪ੍ਰਦਰਸ਼ਨ ਹੋਏ ਹਨ, ਉਨ੍ਹਾਂ ਰਾਜਾਂ ਵਿਚ ਕੈਲੀਫੋਰਨੀਆ, ਕੋਲੋਰਾਡੋ, ਫਲੋਰੀਡਾ, ਜਾਰਜੀਆ, ਇਲਿਨੋਇਸ, ਕੈਂਟੁਕੀ, ਮਿਨੇਸੋਟਾ, ਨਿਊਯਾਰਕ, ਓਹਾਇਓ, ਓਰੇਗਾਨ, ਪੈਨਸਿਲਵੇਨੀਆ, ਸਾਊਥ ਕੈਰੋਲੀਨਾ, ਟੈਨੇਸੀ, ਉਟਾਹ, ਵਾਸ਼ਿੰਗਟਨ, ਵਿਸਕਾਨਸਿਨ ਸ਼ਾਮਲ ਹਨ। ਫਿਲਾਡੇਲਫੀਆ ਵਿਚ 13 ਪੁਲਸ ਅਧਿਕਾਰੀ ਜ਼ਖਮੀ ਹੋ ਗਏ ਹਨ ਤੇ 4 ਪੁਲਸ ਕਾਰਾਂ ਨੂੰ ਸਾੜ ਦਿੱਤਾ ਜਾਣ ਦੀ ਖਬਰ ਆਈ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣ ਅਮਰੀਕਾ ਦੇ ਇੱਕ 16 ਸਾਲਾ ਲੜਕੇ ਦੇ ਆਉਂਦੇ ਹਨ 23 ਨੰਬਰ ਦੇ ਜੁੱਤੇ, ਗਿਨੀਜ਼ ਵਰਲਡ ਰਿਕਾਰਡਜ਼ `ਚ 2 ਰਿਕਾਰਡ ਕੀਤੇ ਦਰਜ ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ `ਚ ਹੋਈ ਭੰਨਤੋੜ, ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ ਮਾਲਦੀਵ ਦੇ ਵਿਦੇਸ਼ ਮੰਤਰੀ ਨੇ ਕਿਹਾ: ਭਾਰਤ ਨਾਲ ਸਬੰਧ ਸੁਧਰੇ, ਦੋਹਾਂ ਦੇਸ਼ਾਂ ਵਿਚਾਲੇ ਗਲਤਫਹਿਮੀਆਂ ਦੂਰ ਹੋਈਆਂ ਟਰੰਪ 'ਤੇ ਹਮਲਾ ਕਰਨ ਦੀ ਕੋਸਿ਼ਸ਼, ਹਮਲਾਵਰ ਏਕੇ-47 ਵਰਗੀ ਰਾਈਫਲ ਲੈ ਕੇ ਗੋਲਫ ਕਲੱਬ 'ਚ ਲੁਕਿਆ ਸੀ ਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ 70 ਸਾਲ ਦੀ ਉਮਰ `ਚ ਹੋਇਆ ਦਿਹਾਂਤ ਭਾਰਤ ਵੀਅਤਨਾਮ ਨੂੰ 1 ਮਿਲੀਅਨ ਡਾਲਰ ਦੀ ਸਹਾਇਤਾ ਭੇਜਦੀ, ਵੀਅਤਨਾਮ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਦਾ ਕਾਰਨ 200 ਤੋਂ ਵੱਧ ਮੌਤਾਂ 'ਮੈਂ ਟੇਲਰ ਸਵਿਫਟ ਨੂੰ ਨਫ਼ਰਤ ਕਰਦਾ ਹਾਂ': ਟਰੰਪ ਅਜੀਤ ਡੋਭਾਲ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਕੀਤੀ ਮਿਸ ਸਵਿਟਜ਼ਰਲੈਂਡ ਫਾਈਨਲਿਸਟ ਦਾ ਪਤੀ ਹੀ ਨਿਕਲਿਆ ਉਸਦਾ ਕਾਤਲ, ਸਰੀਰ ਦੇ ਅੰਗਾਂ ਨੂੰ ਬਲੈਂਡਰ ਵਿੱਚ ਪੀਸਿਆ ਤੇ ਤੇਜ਼ਾਬ ਵਿੱਚ ਘੋਲ ਦਿੱਤਾ ਸੀ