Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਮਨੋਰੰਜਨ

ਰਾਜਨੀਤੀ ਤੋਂ ਦੂਰ ਰਹਿੰਦੀ ਹਾਂ : ਵਿਦਿਆ ਬਾਲਨ

June 01, 2020 10:23 AM

ਇਸ ਸਾਲ ਹਿੰਦੀ ਸਿਨੇਮਾ ਵਿੱਚ ‘ਪ੍ਰਿਥਵੀਰਾਜ ਚੌਹਾਨ’, ‘ਗੁੰਜਨ ਸਕਸੈਨਾ : ਦ ਕਾਰਗਿਲ ਗਰਲ’ ਅਤੇ ਤਾਮਿਲ ਨਾਡੂ ਦੀ ਸਾਬਕਾ ਮੁੱਖ ਮੰਤਰੀ ਜੈਲਲਿਤਾ ਦੀ ਜ਼ਿੰਦਗੀ 'ਤੇ ਆਧਾਰਤ ‘ਥਲਾਈਵਾ’ ਸਮੇਤ ਕਈ ਬਾਇਓਪਿਕ ਫਿਲਮਾਂ ਨੂੰ ਰਿਲੀਜ਼ ਕੀਤਾ ਜਾਣਾ ਹੈ। ਮੈਥ ਦੀ ਮਾਹਰ ਸ਼ਕੰੁਤਲਾ ਦੇਵੀ ਦੀ ਬਾਇਓਪਿਕ ਨੂੰ ਡਿਜੀਟਲ 'ਤੇ ਰਿਲੀਜ਼ ਕਰਨ ਦਾ ਐਲਾਨ ਹੋ ਚੁੱਕਾ ਹੈ। ਫਿਲਮ ਵਿੱਚ ਮੁੱਖ ਭੂਮਿਕਾ ਵਿੱਚ ਵਿਦਿਆ ਬਾਲਨ ਹੈ। ਵਿਦਿਆ ਦਾ ਕਹਿਣਾ ਹੈ ਕਿ ਉਸ ਨੂੰ ਪਹਿਲਾਂ ਵੀ ਕਈ ਬਾਇਓਪਿਕਸ ਆਫਰ ਹੋਈਆਂ ਹਨ, ਪਰ ਉਸ ਨੇ ਕੇਵਲ ਦੋ ਬਾਇਓਪਿਕਸ ਫਿਲਮਾਂ ਕੀਤੀਆਂ ਹਨ। ਇਨ੍ਹਾਂ ਵਿੱਚੋਂ ਇੱਕ ‘ਸ਼ਕੁੰਤਲਾ ਦੇਵੀ’ ਹੈ ਅਤੇ ਦੂਸਰੀ ਸੀ ਸਿਲਕ ਸਿਮਤਾ ਦੀ ਜ਼ਿੰਦਗੀ 'ਤੇ ਫਿਲਮ ‘ਡਰਟੀ ਪਿਕਚਰ’।
ਵਿਦਿਆ ਕਹਿੰਦੀ ਹੈ ਕਿ ਉਸ ਨੂੰ ਉਹੀ ਬਾਇਓਪਿਕਸ ਕਰਨ ਦਾ ਮਜ਼ਾ ਆਉਂਦਾ ਹੈ, ਜਿਸ ਦੀ ਸ਼ਖਸੀਅਤ ਮਜਬੂਤ ਰਹੀ ਹੋਵੇ। ਉਹ ਪਹਿਲਾਂ ਪ੍ਰਧਾਨ ਮੰਤਰੀ ਸਵਰਗੀ ਇੰਦਰਾ ਗਾਂਧੀ ਦਾ ਕਿਰਦਾਰ ਕਰਨਾ ਚਾਹੁੰਦੀ ਹੈ। ਵਿਦਿਆ ਕਹਿੰਦੀ ਹੈ ਕਿ ਇੰਦਰਾ ਗਾਂਧੀ ਦੀ ਸ਼ਖਸੀਅਤ ਬਹੁਤ ਮਜਬੂਤ ਸੀ। ਉਹ ਸਾਰੀ ਉਮਰ ਸਟਰਾਂਗ ਮਹਿਲਾ ਰਹੀ। ਉਨ੍ਹਾਂ ਦਾ ਉਹ ਕਿਰਦਾਰ ਨਿਭਾਉਣਾ ਚਾਹੁੰਦੀ ਹਾਂ। ਮੈਂ ਹਮੇਸ਼ਾ ਤੋਂ ਇਸ ਗੱਲ ਤੋਂ ਸੁਚੇਤ ਰਹੀ ਹਾਂ ਕਿ ਰਾਜਨੀਤੀ 'ਤੇ ਕੋਈ ਫਿਲਮ ਨਾ ਕਰਾਂ। ਮੈਨੂੰ ਨਾ ਰਾਜਨੀਤੀ ਵਿੱਚ ਦਿਲਚਸਪੀ ਹੈ ਤੇ ਨਾ ਸਮਝ ਆਉਂਦੀ ਹੈ। ਐੱਨ ਟੀ ਆਰ ਦੀ ਬਾਇਓਪਿਕ ਵਿੱਚ ਮੈਂ ਉਨ੍ਹਾਂ ਦੀ ਪਤਨੀ ਦੇ ਕਿਰਦਾਰ ਵਿੱਚ ਹਾਂ, ਜਿਸ 'ਤੇ ਰਾਜਨੀਤੀ ਦਾ ਅਸਰ ਨਹੀਂ ਦਿਖਾਇਆ ਗਿਆ ਹੈ। ਇੰਦਰਾ ਗਾਂਧੀ ਦਾ ਕਿਰਦਾਰ ਮੈਂ ਹਮੇਸ਼ਾ ਤੋਂ ਨਿਭਾਉਣਾ ਚਾਹੁੰਦੀ ਸੀ। ਹਾਲਾਂਕਿ ਉਨ੍ਹਾਂ 'ਤੇ ਵੈਬ ਸੀਰੀਜ਼ ਨੂੰ ਬਣਾਉਣਾ ਆਸਾਨ ਨਹੀਂ ਹੋਵੇਗਾ। ਕਾਫੀ ਰਿਸਰਚ ਕਰਨੀ ਪਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ