Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਕੈਨੇਡਾ ਵਿੱਚ ਆਪਣੇ ਟਾਇਰ ਐਂਡ ਲਿਊਬ ਐਕਸਪ੍ਰੱੈਸ ਸੈਂਟਰ ਬੰਦ ਕਰੇਗਾ ਵਾਲਮਾਰਟ

June 02, 2020 06:50 AM

ਟੋਰਾਂਟੋ, 1 ਜੂਨ (ਪੋਸਟ ਬਿਊਰੋ) : ਜੂਨ ਦੇ ਅੰਤ ਤੱਕ ਵਾਲਮਾਰਟ ਕੈਨੇਡਾ ਸਥਾਈ ਤੌਰ ੳੱੁਤੇ ਦੇਸ਼ ਭਰ ਵਿੱਚ ਮੌਜੂਦ 106 ਸਟੋਰਜ਼ ਵਿੱਚ ਆਪਣੇ ਟਾਇਰ ਐਂਡ ਲਿਊਬ ਐਕਸਪ੍ਰੈੱਸ ਆਟੋ ਸਰਵਿਸ ਸੈਂਟਰ ਬੰਦ ਕਰ ਦੇਵੇਗਾ।
ਡਾਇਰੈਕਟਰ ਆਫ ਕਾਰਪੋਰੇਟ ਅਫੇਅਰਜ਼ ਐਡਮ ਗ੍ਰੈਚਨਿਕ ਨੇ ਆਖਿਆ ਕਿ ਇਸ ਫੈਸਲੇ ਨਾਲ 550 ਕਰਮਚਾਰੀ ਪ੍ਰਭਾਵਿਤ ਹੋਣਗੇ। ਹਾਲਾਂਕਿ ਕੰਪਨੀ ਵੱਲੋਂ ਇਨ੍ਹਾਂ ਕਰਮਚਾਰੀਆਂ ਨੂੰ ਹੋਰ ਕੰਮ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਮੌਜੂਦਾ ਪਾਰਟਨਰਸਿ਼ਪ ਰਾਹੀਂ 50 ਵਾਲਮਾਰਟ ਲੋਕੇਸ਼ਨਜ਼ ਉੱਤੇ ਮੌਜੂਦ ਮਿਸਟਰ ਲਿਊਬ ਸੈਂਟਰਜ਼ ਨੂੰ ਜਾਰੀ ਰੱਖਿਆ ਜਾਵੇਗਾ। ੱ
ਗ੍ਰੈਚਨਿਕ ਨੇ ਆਖਿਆ ਕਿ ਇਹ ਕਦਮ ਇਨ-ਸਟੋਰ, ਈ-ਕਾਮਰਸ ਤੇ ਪਿੱਕਅੱਪ ਚੈਨਲਜ਼ ਜ਼ਰੀਏ ਵਿਕਾਸ ਦੇ ਸਾਡੇ ਮਕਸਦ ੳੱੁਤੇ ਧਿਆਨ ਕੇਂਦਰਿਤ ਕਰਨ ਵਿੱਚ ਸਾਡੀ ਮਦਦ ਕਰੇਗਾ। ਅਸੀਂ ਫੂਡ, ਕੰਜਿ਼ਊਮੇਬਲਜ਼, ਹੈਲਥ ਐਂਡ ਵੈੱਲਨੈੱਸ, ਫੈਸ਼ਨ ਤੇ ਹੋਰ ਜਨਰਲ ਸਮਾਨ ਡਲਿਵਰ ਕਰਨ ਵੱਲ ਆਪਣਾ ਜ਼ੋਰ ਲਾ ਸਕਾਂਗੇ। ਰਿਟੇਲਰ ਵੱਲੋਂ ਆਟੋਮੋਟਿਵ ਉਤਪਾਦ ਵੇਚਣੇ ਜਾਰੀ ਰੱਖੇ ਜਾਣਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ