Welcome to Canadian Punjabi Post
Follow us on

02

July 2025
 
ਟੋਰਾਂਟੋ/ਜੀਟੀਏ

ਸਕਾਰਬੌਰੋ ਵਿੱਚ ਹਾਦਸਾਗ੍ਰਸਤ ਹੋਈ ਕਾਰ ਵਿੱਚ ਸਵਾਰ ਵਿਅਕਤੀ ਨੂੰ ਲੱਗੀ ਸੀ ਗੋਲੀ!

June 02, 2020 06:55 AM

ਸਕਾਰਬੌਰੋ, 1 ਜੂਨ (ਪੋਸਟ ਬਿਊਰੋ) : ਸੋਮਵਾਰ ਸ਼ਾਮ ਨੂੰ ਸਕਾਰਬੌਰੋ ਵਿੱਚ ਵਾਪਰੇ ਗੋਲੀਕਾਂਡ ਵਿੱਚ ਇੱਕ ਵਿਅਕਤੀ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਜਾਣ ਦੇ ਮਾਮਲੇ ਦੀ ਜਾਂਚ ਟੋਰਾਂਟੋ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਨੂੰ ਸ਼ਾਮੀਂ 7:00 ਵਜੇ ਤੋਂ ਠੀਕ ਪਹਿਲਾਂ ਵਾਰਡਨ ਐਵਨਿਊ ਤੇ ਬ੍ਰਾਈਡਲਟਾਊਨ ਸਰਕਲ ਵਿੱਚ ਸਥਿਤ ਇੱਕ ਪਲਾਜ਼ਾ ਲਾਗੇ ਹੋਏ ਹਾਦਸੇ ਦੇ ਸਬੰਧ ਵਿੱਚ ਕਾਲ ਆਈ। ਮੌਕੇ ਉੱਤੇ ਪਹੁੰਚ ਕੇ ਉਨ੍ਹਾਂ ਹਾਦਸਾਗ੍ਰਸਤ ਹੋਈ ਕਾਰ ਵੇਖੀ ਤੇ ਉਸ ਵਿੱਚ ਸਵਾਰ ਵਿਅਕਤੀ ਜ਼ਖ਼ਮੀ ਸੀ। ਕਾਰ ਸਵਾਰ ਇਸ ਵਿਅਕਤੀ ਨੂੰ ਗੋਲੀ ਲੱਗੀ ਹੋਈ ਸੀ।
ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਨੂੰ ਕਾਰ ਵਿੱਚ ਹੀ ਗੋਲੀ ਮਾਰੀ ਗਈ। ਉਸ ਵਿਅਕਤੀ ਦੀ ਹਾਲਤ ਨਾਜੁ਼ਕ ਸੀ ਤੇ ਮੌਕੇ ਉੱਤੇ ਪੈਰਾਮੈਡਿਕਸ ਨੂੰ ਵੀ ਸੱਦਿਆ ਗਿਆ। ਮੌਕੇ ਤੋਂ ਚਿੱਟੇ ਰੰਗ ਦੀ ਐਸਯੂਵੀ ਫਰਾਰ ਹੁੰਦੀ ਵੇਖੀ ਗਈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ