Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਲਾਈਫ ਸਟਾਈਲ

ਮੈਕਸੀਕਨ ਮੈਂਗੋ ਸਾਲਸਾ

June 03, 2020 10:34 AM

ਸਮੱਗਰੀ-ਛੋਟਾ ਪਿਆਜ, ਬਰੀਕ ਕੱਟਿਆ ਹੋਇਆ, ਇੱਕ ਅੰਬ ਛੋਟੇ ਟੁਕੜਿਆਂ ਵਿੱਚ ਕੱਟਿਆ ਹੋਇਆ, ਤਾਜਾ ਧਨੀਆ ਕੁਤਰਿਆ ਹੋਇਆ 1/4 ਕੱਪ, ਜਾਲਪੀਨੋ ਸਲਾਈਸਿਜ ਚਾਰ ਜਾਂ ਹਰੀ ਮਿਰਚ ਬਰੀਕ ਕੱਟੀ ਹੋਈ, ਇੱਕ ਨਿੰਬੂ, ਨਮਕ ਤੇ ਕਾਲੀ ਮਿਰਚ ਅੱਧਾ ਟੀ ਸਪੂਨ।
ਵਿਧੀ-ਉਪਰੋਕਤ ਸਾਰੀ ਸਮੱਗਰੀ ਨੂੰ ਚੰਗੀ ਤਰ੍ਹਾਂ ਮਿਲਾਓ। ਟੇਸਟ ਕਰੋ ਅਤੇ ਸਵਾਦ ਅਨੁਸਾਰ ਐਡਜਸਟ ਕਰੋ। ਇਸ ਤੋਂ ਬਾਅਦ ਫਰਿੱਜ ਵਿੱਚ ਅੱਧੇ ਘੰਟੇ ਲਈ ਇਸ ਨੂੰ ਠੰਢਾ ਕਰੋ ਤਾਂ ਕਿ ਸਾਰੇ ਸੁਆਦ ਆਪਸ ਵਿੱਚ ਚੰਗੀ ਤਰ੍ਹਾਂ ਰਚ ਜਾਣ। ਇਸ ਤੋਂ ਬਾਅਦ ਇਹ ਸੁਆਦ ਅਤੇ ਪੋਸ਼ਣ ਨਾਲ ਭਰਪੂਰ ਡਿਸ਼ ਪਰੋਸਣ ਲਈ ਤਿਆਰ ਹੈ।

 
Have something to say? Post your comment