Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਲੋਕਲ ਕੰਪਨੀਆਂ ਨੂੰ ਪੀਪੀਈ ਕਿੱਟਾਂ ਤਿਆਰ ਕਰਨ ਲਈ 2.8 ਮਿਲੀਅਨ ਡਾਲਰ ਦੇਵੇਗੀ ਫੋਰਡ ਸਰਕਾਰ

June 03, 2020 06:04 PM

ਟੋਰਾਂਟੋ, 3 ਜੂਨ (ਪੋਸਟ ਬਿਊਰੋ) : ਓਨਟਾਰੀਓ ਸਰਕਾਰ ਵੱਲੋਂ ਪਰਸਨਲ ਪ੍ਰੋਟੈਕਟਿਵ ਇਕਿਉਪਮੈਂਟ (ਪੀਪੀਈ) ਨੂੰ ਲੋਕਲ ਪੱਧਰ ਉੱਤੇ ਤਿਆਰ ਕਰਵਾਉਣ ਲਈ 2.8 ਮਿਲੀਅਨ ਡਾਲਰ ਨਿਵੇਸ਼ ਕਰਨ ਦਾ ਐਲਾਨ ਕੀਤਾ ਗਿਆ ਹੈ।
ਪੀਪੀਈ ਪ੍ਰੋਵਿੰਸ ਭਰ ਵਿੱਚ ਫਰੰਟ ਲਾਈਨ ਵਰਕਰਜ਼ ਵੱਲੋਂ ਵਰਤੋਂ ਵਿੱਚ ਲਿਆਂਦੀ ਜਾਣ ਵਾਲੀ ਅਹਿਮ ਕਿੱਟ ਹੈ ਜਿਹੜੀ ਕਰੋਨਾਵਾਇਰਸ ਤੋਂ ਉਨ੍ਹਾਂ ਦੀ ਕਾਫੀ ਹੱਦ ਤੱਕ ਹਿਫਾਜ਼ਤ ਕਰਦੀ ਹੈ। ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਆਖਿਆ ਕਿ ਇਸ 2.8 ਮਿਲੀਅਨ ਡਾਲਰ ਦੀ ਮਦਦ ਨਾਲ ਉਤਪਾਦਕ ਆਪਣੀ ਪੀਪੀਈ ਕਿੱਟ ਨੂੰ ਤਿਆਰ ਕਰਨ ਦੀ ਸਮਰੱਥਾ ਨੂੰ ਵਧਾ ਸਕਣਗੇ। ਇਹ ਮਦਦ ਓਨਟਾਰੀਓ ਟੁਗੈਦਰ ਫੰਡ ਵਿੱਚੋਂ ਕੀਤੀ ਜਾ ਰਹੀ ਹੈ।
ਮੰਗਲਵਾਰ ਨੂੰ ਇੱਕ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫੋਰਡ ਨੇ ਆਖਿਆ ਕਿ ਸਾਨੂੰ ਇਨ੍ਹਾਂ ਕਾਰੋਬਾਰੀਆਂ ਨਾਲ ਭਾਈਵਾਲੀ ਕਰਕੇ ਕਾਫੀ ਖੁਸ਼ੀ ਹੋ ਰਹੀ ਹੈ। ਅਸੀਂ ਇਸ ਲਈ ਵੀ ਖੁਸ਼ ਹਾਂ ਕਿ ਅਸੀਂ ਵਾਇਰਸ ਨੂੰ ਖਤਮ ਕਰਨ ਵਿੱਚ ਜਿੰਨਾ ਹੋ ਸਕੇ ਯੋਗਦਾਨ ਪਾ ਰਹੇ ਹਾਂ। ਇਸ ਫੰਡ ਨੂੰ ਹਾਸਲ ਕਰਨ ਵਾਲੀਆਂ ਸਾਰੀਆਂ ਕੰਪਨੀਆਂ ਓਨਟਾਰੀਓ ਵਿੱਚ ਹੀ ਹਨ ਤੇ ਇਹ ਸਾਰੀਆਂ ਵੱਖ ਵੱਖ ਤਰ੍ਹਾਂ ਦੀਆਂ ਪੀਪੀਈ ਕਿਟਾਂ ਤਿਆਰ ਕਰਦੀਆਂ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ