Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਬਾਜਵਾ ਨੇ ਮੁੱਖ ਮੰਤਰੀ ਨੂੰ ਖੁੱਲ੍ਹੀ ਚਿੱਠੀ ਵਿੱਚ ਗੰਨੇ ਦੇ ਬਕਾਏ ਨਾ ਮਿਲਣ ਦਾ ਮੁੱਦਾ ਚੁੱਕਿਆ

June 03, 2020 09:58 PM

ਚੰਡੀਗੜ੍ਹ, 3 ਜੂਨ (ਪੋਸਟ ਬਿਊਰੋ)- ਗੰਨਾ ਕਿਸਾਨਾਂ ਦੇ ਦੋ ਸਾਲਾਂ ਤੋਂ ਗੰਨਾ ਮਿੱਲਾਂ ਵੱਲ ਖੜ੍ਹੇ ਬਕਾਏ ਬਾਰੇ ਰਾਜ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਤਿੰਨ ਕਾਂਗਰਸੀ ਵਿਧਾਇਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਾਂਝੀ ਚਿੱਠੀ ਲਿਖੀ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਕੱਲ੍ਹ ਇੱਕ ਵੀਡੀਓ ਸ਼ੇਅਰ ਕਰਕੇ ਇਸ ਮਾਮਲੇ ਨੂੰ ਜਨਤਕ ਕੀਤਾ ਹੈ ਜਿਸ 'ਚ ਕੈਪਟਨ ਅਮਰਿੰਦਰ ਸਿੰਘ ਨੂੰ ਚੋਭਾਂ ਲਾਈਆਂ ਗਈਆਂ ਹਨ। ਪਾਰਲੀਮੈਂਟ ਮੈਂਬਰ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਦੇ ਵਿਧਾਇਕਾਂ ਫਤਹਿਜੰਗ ਸਿੰਘ, ਬਲਵਿੰਦਰ ਸਿੰਘ ਲਾਡੀ ਅਤੇ ਜੋਗਿੰਦਰਪਾਲ ਨੇ ਮੁੱਖ ਮੰਤਰੀ ਨੂੰ ਗੰਨਾ ਕਿਸਾਨਾਂ ਦੀ ਬਕਾਇਆ ਰਾਸ਼ੀ ਜਾਰੀ ਕਰਾਉਣ ਬਾਰੇ ਇਹ ਸਾਂਝੀ ਚਿੱਠੀ ਲਿਖੀ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਦੇ ਕਰੀਬ 70 ਹਜ਼ਾਰ ਗੰਨਾ ਕਿਸਾਨਾਂ ਦੇ ਪਰਵਾਰਾਂ ਦੇ 2018-19 ਅਤੇ 2019-20 ਦੇ ਕੁੱਲ੍ਹ 681.48 ਕਰੋੜ ਰੁਪਏ ਦੇ ਬਕਾਏ ਗੰਨਾ ਮਿੱਲਾਂ ਵੱਲ ਖੜ੍ਹੇ ਹਨ ਜਿਨ੍ਹਾਂ 'ਚੋਂ 298.48 ਕਰੋੜ ਰੁਪਏ ਇਕੱਲੇ ਕੋਆਪਰੇਟਿਵ ਮਿੱਲਾਂ ਵੱਲ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਪੁੱਛਿਆ ਕਿ ‘ਕਿਸਾਨਾਂ ਨੇ ਤੁਹਾਡੇ ਹੁਕਮ ਮੰੰਨਦੇ ਹੋਏ ਖੇਤੀ ਵਿਭਿੰਨਤਾ ਦਾ ਰਾਹ ਚੁਣਿਆ। ਅੱਜ ਉਹ ਆਪਣਾ ਹੱਕ ਮੰਗ ਰਹੇ ਹਨ, ਨਿਯਮਾਂ ਦੇ ਮੁਤਾਬਿਕ ਗੰਨਾ ਮਿੱਲਾਂ ਨੇ 14 ਦਿਨਾਂ ਅੰਦਰ ਅਦਾਇਗੀ ਕਰਨੀ ਹੁੰਦੀ ਹੈ।'' ਬਾਜਵਾ ਨੇ ਕਿਹਾ ਕਿ ਏ ਬੀ ਸ਼ੂਗਰ ਦਸੂਹਾ ਅਤੇ ਅਮਲੋਹ ਸ਼ੂਗਰ ਮਿੱਲਾਂ ਨੇ ਦੋਵਾਂ ਸੀਜ਼ਨਾਂ ਦੀ ਅਦਾਇਗੀ ਕਰ ਦਿੱਤੀ ਹੈ ਤਾਂ ਦੂਸਰੀਆਂ ਮਿੱਲਾਂ ਕਿਉਂ ਪਿੱਛੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ