Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ
 
ਪੰਜਾਬ

ਹਰਪਾਲ ਚੀਮਾ ਨੇ ਕਿਹਾ: ਮਜੀਠੀਆ ਤੋਤਾ ਸਿੰਘ ਦੇ ਬੀ ਟੀ ਕਾਟਨ ਬੀਜ ਤੇ ਲੰਗਾਹ ਦੇ ਬੀਜ ਘੋਟਾਲੇ ਦਾ ਵੇਰਵਾ ਵੀ ਦੇ ਦੇਵੇ

June 03, 2020 09:59 PM

ਚੰਡੀਗੜ੍ਹ, 3 ਜੂਨ (ਪੋਸਟ ਬਿਊਰੋ)- ਪੰਜਾਬ ਦੇ ਬਹੁਚਰਚਿਤ ਬੀਜ ਘੋਟਾਲੇ ਸਮੇਤ ਪਿਛਲੇ 13 ਸਾਲਾਂ ਵਿੱਚ ਹੋਏ ਖੇਤੀ ਨਾਲ ਸੰਬੰਧਤ ਘੋਟਾਲਿਆਂ ਬਾਰੇ ਆਮ ਆਦਮੀ ਪਾਰਟੀ ਨੇ ਹਾਈ ਕੋਰਟ ਦੀ ਨਿਗਰਾਨੀ ਵਿੱਚ ਜੁਡੀਸ਼ਲ ਕਮਿਸ਼ਨ ਵੱਲੋਂ ਸਮਾਂ ਬੱਧ ਜਾਂਚ ਕਰਵਾਏ ਜਾਣ ਦੀ ਮੰਗ ਪੇਸ਼ ਕਰ ਦਿੱਤੀ ਹੈ।
ਇਸ ਸੰਬੰਧ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਅਤੇ ਕਿਸਾਨ ਵਿੰਗ ਦੇ ਪ੍ਰਦੇਸ਼ ਪ੍ਰਧਾਨ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਬੀਜ ਘੋਟਾਲੇ ਵਿੱਚ ਪੰਜਾਬ ਦੇ ਕਿਸਾਨਾਂ ਨੂੰ 4,000 ਕਰੋੜ ਰੁਪਏ ਦੇ ਨੁਕਸਾਨ ਬਾਰੇ ਦਿੱਤੇ ਅੰਕੜੇ ਰੱਦ ਨਹੀਂ ਕੀਤੇ ਜਾ ਸਕਦੇ, ਪਰ ਮਜੀਠੀਆ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਓਦੋਂ ਦੇ ਖੇਤੀ ਮੰਤਰੀ ਸੂਚਾ ਸਿੰਘ ਲੰਗਾਹ ਵੱਲੋਂ ਕੀਤੇ ਬੀਜ ਸਬਸਿਡੀ ਘੋਟਾਲੇ ਤੇ ਓਦੋਂ ਦੇ ਖੇਤੀ ਮੰਤਰੀ ਤੋਤਾ ਸਿੰਘ ਵੱਲੋਂ ਬਾਦਲ ਪਰਵਾਰ ਦੇ ਚਹੇਤੇ ਖੇਤੀਬਾੜੀ ਅਧਿਕਾਰੀ ਮੰਗਲ ਸਿੰਘ ਸੰਧੂ ਨਾਲ ਮਿਲ ਕੇ ਕੀਤੇ ਚਿੱਟੀ ਮਖੀ ਵਾਲੇ ਮਾਮਲੇ ਵਿੱਚ ਨਕਲੀ ਪੈਸਟੀਸਾਈਡ ਘੋਟਾਲੇ ਅਤੇ ਨਕਲੀ ਬੀ ਟੀ ਕਾਟਨ ਬੀਜ ਘੋਟਾਲੇ ਤੋਂ ਕਿਸਾਨਾਂ ਨੂੰ ਹੋਏ ਅਰਬਾਂ ਰੁਪਏ ਦੇ ਨੁਕਸਾਨ ਦੇ ਵੇਰਵੇ ਵੀ ਦੇ ਦੇਣ। ਉਨ੍ਹਾਂ ਕਿਹਾ ਕਿ ਮਜੀਠੀਆ ਮਾਲਵਾ ਪਟੀ ਦੇ ਉਨ੍ਹਾਂ ਕਿਸਾਨਾਂ ਦੀ ਗਿਣਤੀ ਵੀ ਦੱਸਣ, ਜਿਨ੍ਹਾਂ ਨੇ ਨਕਲੀ ਪੈਸਟੀਸਾਈਡ ਕਾਰਨ ਚਿੱੱਟੀ ਮਖੀ ਦਾ ਸ਼ਿਕਾਰ ਹੋਏ ਨਰਮੇ ਦੇ ਨੁਕਸਾਨ ਨੂੰ ਨਾ ਸਹਿਦੇ ਹੋਏ ਅੱਕ ਕੇ ਖੁਦਕੁਸ਼ੀਆਂ ਕਰ ਲਈਆਂ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ