Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ
 
ਕੈਨੇਡਾ

ਇਕਨੌਮਿਕ ਰੀਓਪਨਿੰਗ ਦੇ ਦੂਜੇ ਪੜਾਅ ਬਾਰੇ ਫੈਸਲਾ ਅਗਲੇ ਹਫਤੇ: ਫੋਰਡ

June 04, 2020 07:27 AM

ਓਨਟਾਰੀਓ, 3 ਜੂਨ (ਪੋਸਟ ਬਿਊਰੋ) : ਬੱੁਧਵਾਰ ਨੂੰ ਓਨਟਾਰੀਓ ਵਿੱਚ ਨੋਵਲ ਕਰੋਨਾਵਾਇਰਸ ਦੇ 338 ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ ਨਾਲ ਪ੍ਰੋਵਿੰਸ ਵਿੱਚ ਕੋਵਿਡ-19 ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 29,047 ਤੱਕ ਪਹੁੰਚ ਗਈ ਹੈ।
ਨਵੇਂ ਮਾਮਲੇ ਇੱਕ ਦਿਨ ਪਹਿਲਾਂ ਨਾਲੋਂ 1.2 ਫੀ ਸਦੀ ਵਧ ਰਿਕਾਰਡ ਕੀਤੇ ਗਏ। ਇਨ੍ਹਾਂ ਵਿੱਚੋਂ ਜੀਟੀਏ ਵਿੱਚ ਹੀ 66 ਫੀ ਸਦੀ ਮਾਮਲੇ ਹਨ। ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ ਟੈਸਟਾਂ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ। ਪਰ ਲਗਾਤਾਰ ਚੌਥੇ ਦਿਨ ਵੀ ਪ੍ਰੋਵਿੰਸ ਰੋਜ਼ਾਨਾ ਦੀ ਆਪਣੀ ਸਮਰੱਥਾ ਉੱਤੇ ਪੂਰਾ ਨਹੀਂ ਉਤਰ ਪਾਇਆ। ਲਗਾਤਾਰ ਤੀਜੇ ਦਿਨ ਮੌਤਾਂ ਦੀ ਗਿਣਤੀ ਵਿੱਚ ਵੀ ਇਜਾਫਾ ਵੇਖਣ ਨੂੰ ਮਿਲਿਆ। ਕੱਲ੍ਹ 19 ਮੌਤਾਂ ਹੋਈਆਂ ਤੇ ਇਸ ਨਾਲ ਹੁਣ ਤੱਕ ਪ੍ਰੋਵਿੰਸ ਵਿੱਚ ਕੋਵਿਡ-19 ਨਾਲ ਮਰਲ ਵਾਲਿਆਂ ਦੀ ਗਿਣਤੀ 2,312 ਤੱਕ ਅੱਪੜ ਗਈ ਹੈ।
ਓਨਟਾਰੀਓ ਦੇ ਹੈਲਥ ਅਧਿਕਾਰੀਆਂ ਵੱਲੋਂ ਪ੍ਰੋਵਿੰਸ ਦੇ ਇਕਨੌਮਿਕ ਰੀਓਪਨਿੰਗ ਪਲੈਨ ਦੇ ਦੂਜੇ ਪੜਾਅ ਬਾਰੇ ਵਿਚਾਰ ਚਰਚਾ ਚੱਲ ਰਹੀ ਹੈ। ਬੁੱਧਵਾਰ ਨੂੰ ਪ੍ਰੀਮੀਅਰ ਡੱਗ ਫੋਰਡ ਨੇ ਆਖਿਆ ਕਿ ਉਨ੍ਹਾਂ ਨੂੰ ਆਸ ਹੈ ਕਿ ਦੂਜਾ ਪੜਾਅ ਅਗਲੇ ਹਫਤੇ ਤੋਂ ਸ਼ੁਰੂ ਹੋ ਜਾਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤ ਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ ਸੰਸਦ ਮੈਂਬਰਾਂ ਨੇ ਕਿਹਾ ਬੇਭਰੋਸਗੀ ਮਤੇ ਲਈ ਲਿਬਰਲ ਤਿਆਰ ਉੱਤਰੀ ਬੀ.ਸੀ. ਵਿੱਚ 90 ਤੋਂ ਜਿ਼ਆਦਾ ਡਾਇਨਾਸੋਰ ਦੀਆਂ ਮਿਲੀਆਂ ਹੱਡੀਆਂ ਕੈਨੇਡਾ ਸਰਕਾਰ 2025 ਲਈ ਇਕ ਵਾਰ ਫਿਰ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਵਿਚ ਕਰੇਗੀ ਕਟੌਤੀ ਲਾਰੇਂਸ ਹਾਈਟਸ ਵਿੱਚ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਹਸਪਤਾਲ ਦਾਖਲ ਤਿੰਨ ਮੋਟਰਸਾਈਕਲਾਂ, ਇੱਕ ਪਿਕਅਪ ਟਰੱਕ ਅਤੇ ਐੱਸਯੂਵੀ ਦੀ ਟੱਕਰ ਵਿੱਚ ਗਰੇਟਰ ਸੁਡਬਰੀ ਨਿਵਾਸੀ ਦੀ ਮੌਤ, ਦੋ ਜ਼ਖਮੀ ਕੈਲਗਰੀ ਪੁਲਿਸ ਨੇ ਹਵਾਈ ਅੱਡੇ `ਤੇ ਲੈਨੀ ਮੈਕਡਾਨਲਡ ਦੀ ਜਾਨ ਬਚਾਉਣ ਵਿੱਚ ਮਦਦ ਕਰਣ ਵਾਲੇ 3 ਕੈਲਗਰੀ ਵਾਸੀਆਂ ਨੂੰ ਕੀਤਾ ਸਨਮਾਨਿਤ ਮਾਰਿਸਬਰਗ ਵਿੱਚ ਅਪਰ ਕੈਨੇਡਡਾ ਵਿਲੇਜ ਵਿੱਚ ਨਵੀਂ ਕੈਨੇਡੀਅਨ ਘੋੜੇ ਦੀ ਮੂਰਤੀ ਕੀਤੀ ਸਥਾਪਿਤ OPP ਨੇ ਨਸ਼ੇ ਵਿੱਚ ਟੱਲੀ ਦੋ ਡਰਾਈਵਰਾਂ `ਤੇ ਲਗਾਏ ਚਾਰਜਿਜ਼, 90 ਦਿਨ ਲਈ ਡਰਾਈਵਿੰਗ `ਤੇ ਲੱਗੀ ਪਾਬੰਦੀ