Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ
 
ਮਨੋਰੰਜਨ

ਜ਼ਿੰਦਗੀ ਜਿੱਧਰ ਲੈ ਜਾਏਗੀ, ਜਾਵਾਂਗੀ : ਕੰਗਨਾ

June 04, 2020 09:46 AM

ਅਭਿਨੇਤਰੀ ਕੰਗਨਾ ਰਣੋਤ ਲਾਕਡਾਊਨ ਦੇ ਕਾਰਨ ਆਪਣੇ ਪਰਵਾਰ ਨਾਲ ਫਿਲਹਾਲ ਆਪਣੇ ਹੋਮਟਾਊਨ ਮਨਾਲੀ ਵਿੱਚ ਹੈ। ਉਹ ਮੁੰਬਈ ਨਹੀਂ ਪਰਤੀ। ਉਸ ਦਾ ਮੰਨਣਾ ਹੈ ਕਿ ਲਾਕਡਾਊਨ ਜਦ ਖੁੱਲ੍ਹੇਗਾ ਤੇ ਕੋਰੋਨਾ ਵਾਇਰਸ ਦਾ ਕਹਿਰ ਖਤਮ ਹੋਵੇਗਾ ਤਾਂ ਸਿਨੇਮਾ ਤੇ ਥੀਏਟਰ ਦੇ ਬਿਜਨਸ ਵਿੱਚ ਕਈ ਬਦਲਾਅ ਆਉਣਗੇ। ਲਾਕਡਾਊਨ ਦੇ ਬਾਅਦ ਪਤਾ ਨਹੀਂ ਅਸੀਂ ਕਿਸ ਮੋੜ 'ਤੇ ਖੜੇ ਹੋਵਾਂਗੇ। ਅਜਿਹੇ ਵਿੱਚ ਜ਼ਿੰਦਗੀ ਉਨ੍ਹਾਂ ਨੂੰ ਜਿਸ ਪਾਸੇ ਲੈ ਜਾਏਗੀ, ਉਹ ਚਲੀ ਜਾਏਗੀ।
‘ਮਣੀਕਰਣਿਕਾ : ਦ ਕਵੀਨ ਆਫ ਝਾਂਸੀ’ ਫਿਲਮ ਦਾ ਨਿਰਦੇਸ਼ਨ ਕਰਨ ਪਿੱਛੋਂ ਕੰਗਨਾ ਹੋਰ ਕਈ ਫੀਚਰ ਫਿਲਮਾਂ ਦਾ ਨਿਰਦੇਸ਼ਨ ਕਰਨ ਦੀ ਇੱਛਾ ਰੱਖਦੀ ਹੈ। ਇਸ ਸਾਲ ਦੇ ਸ਼ੁਰੂ ਵਿੱਚ ਕੰਗਨਾ ਨੇ ਆਪਣਾ ਪ੍ਰੋਡਕਸ਼ਨ ਹਾਊਸ ਸ਼ੁਰੂ ਕੀਤਾ ਸੀ, ਜਿਸ ਦੇ ਤਹਿਤ ਉਹ ਆਪਣੇ ਪ੍ਰੋਡਕਸ਼ਨ ਦੀ ਪਹਿਲੀ ਫਿਲਮ ‘ਅਪਰਾਜਿਤ ਅਯੁੱਧਿਆ' ਬਣਾਉਣ ਵਾਲੀ ਹੈ। ਉਸ ਦਾ ਕਹਿਣਾ ਹੈ ਕਿ ਮੈਂ ਖੁਦ ਨੂੰ ਕੰਟੈਂਟ ਕ੍ਰਿਏਟਰ ਵਜੋਂ ਸਥਾਪਤ ਕੀਤਾ ਹੈ। ਡਿਜੀਟਲ ਸਪੇਸ ਵੱਡਾ ਹੋ ਰਿਹਾ ਹੈ। ਅਜਿਹੇ ਵਿੱਚ ਮੈਂ ਕਿਸ ਮਾਧਿਅਮ ਲਈ ਕੰਟੈਂਟ ਬਣਾਵਾਂਗੀ, ਇਹ ਅਜੇ ਤੈਅ ਨਹੀਂ ਕੀਤਾ। ਇਸ ਬਾਰੇ ਲਾਕਡਾਊਨ ਦੇ ਬਾਅਦ ਜ਼ਿੰਦਗੀ ਕਿਵੇਂ ਮੁੜੇਗੀ, ਸਭ ਕੁਝ ਉਸ 'ਤੇ ਨਿਰਭਰ ਕਰੇਗਾ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ