Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਮਨੋਰੰਜਨ

ਐਕਟਿੰਗ ਡੈਬਿਊ ਕਰੇਗੀ ਨੇਹਾ ਕੱਕੜ

June 04, 2020 09:47 AM

ਜਾਦੂਮਈ ਆਵਾਜ਼ ਦੇ ਨਾਲ ਨੇਹਾ ਕੱਕੜ ਕਈ ਮਿਊਜ਼ਿਕ ਵੀਡੀਓ ਵਿੱਚ ਅਦਾਕਾਰੀ ਵੀ ਕਰਦੀ ਨਜ਼ਰ ਆਈ ਹੈ। ਉਸ ਦੇ ਦਿਲ ਵਿੱਚ ਬਤੌਰ ਅਭਿਨੇਤਰੀ ਖੁਦ ਨੂੰ ਵੱਡੇ ਪਰਦੇ 'ਤੇ ਦੇਖਣ ਦੀ ਖਾਹਿਸ਼ ਹੈ, ਪਰ ਆਪਣੇ ਡੈਬਿਊ ਪ੍ਰੋਜੈਕਟ ਵਿੱਚ ਅਸਫਲਤਾ ਦਾ ਕੋਈ ਖਤਰਾ ਨਹੀਂ ਲੈਣਾ ਚਾਹੁੰਦੀ।
ਉਸ ਦਾ ਕਹਿਣਾ ਹੈ ਕਿ ਮਿਊਜ਼ਿਕ ਵੀਡੀਓ ਵਿੱਚ ਉਸ ਦੀ ਪ੍ਰਫਾਰਮੈਂਸ ਦੇਖ ਕੇ ਉਸ ਨੂੰ ਅਭਿਨੇਤਰੀ ਬਣਨ ਦੇ ਕਈ ਪ੍ਰਸਤਾਵ ਮਿਲੇ ਹਨ। ਉਸ ਦੇ ਦਿਲ ਵਿੱਚ ਵੀ ਕਿਤੇ ਨਾ ਕਿਤੇ ਐਕਟਰ ਬਣਨ ਦੀ ਖਾਹਿਸ਼ ਹੈ, ਪਰ ਹਿੰਦੀ ਸਿਨੇਮਾ ਵਿੱਚ ਅੱਜ ਤੱਕ ਐਕਟਿੰਗ ਵਿੱਚ ਉਤਰੇ ਗਾਇਕਾਂ ਦੀ ਅਸਫਲਤਾ ਦੇਖ ਕੇ ਡਰ ਲੱਗਦਾ ਹੈ। ਇਸ ਲਈ ਕਿਸੇ ਪ੍ਰੋਜੈਕਟ ਦੀ ਸਫਲਤਾ ਇੱਕ ਹਜ਼ਾਰ ਫੀਸਦੀ ਯਕੀਨੀ ਹੋਣ ਦੇ ਬਾਅਦ ਹੀ ਉਹ ਬਤੌਰ ਅਭਿਨੇਤਰੀ ਡੈਬਿਊ ਕਰੇਗੀ। ਨੇਹਾ ਨੇ ਦੱਸਿਆ ਕਿ ਇਸ ਸਮੇਂ ਭਰਾ ਟੋਨੀ ਕੱਕੜ ਅਤੇ ਭੈਣ ਸੋਨੂੰ ਕੱਕੜ ਨਾਲ ਉਸ ਦੇ ਘਰ ਵਿੱਚ ਪੂਰਾ ਮਿਊਜ਼ੀਕਲ ਮਾਹੌਲ ਹੈ। ਸੰਗੀਤ ਦੇ ਇਲਾਵਾ ਉਨ੍ਹਾਂ ਦੇ ਪਰਵਾਰ ਵਿੱਚ ਸਾਰੇ ਮੈਂਬਰ ਜ਼ਰੂਰਤਮੰਦ ਲੋਕਾਂ ਦੀ ਮਦਦ ਕਰਨ ਦੇ ਬਾਰੇ ਗੱਲਾਂ ਕਰਦੇ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ