Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਟੋਰਾਂਟੋ ਵਿੱਚ ਫੂਡ ਵੈਂਡਰਜ਼ ਤੇ ਆਈਸ ਕ੍ਰੀਮ ਟਰੱਕਸ ਨੂੰ ਆਪਰੇਟ ਕਰਨ ਦੀ ਮਿਲੀ ਇਜਾਜ਼ਤ

June 04, 2020 05:55 PM

ਟੋਰਾਂਟੋ, 4 ਜੂਨ (ਪੋਸਟ ਬਿਊਰੋ) : ਅੱਜ ਤੋਂ ਟੋਰਾਂਟੋ ਵਿੱਚ ਲਾਇਸੰਸਸ਼ੁਦਾ ਸਟਰੀਟ ਫੂਡ ਵੈਂਡਰਜ਼ ਤੇ ਆਈਸ ਕ੍ਰੀਮ ਟਰੱਕਸ ਨੂੰ ਆਪਰੇਟ ਕਰਨ ਦੀ ਇਜਾਜ਼ਤ ਮਿਲ ਜਾਵੇਗੀ। ਇਹ ਐਲਾਨ ਮੇਅਰ ਜੌਹਨ ਟੋਰੀ ਨੇ ਕੀਤਾ।
ਸਾਰੇ ਆਪਰੇਟਰਜ਼ ਨੂੰ ਫਿਜ਼ੀਕਲ ਡਿਸਟੈਂਸਿੰਗ ਵਾਲੇ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ ਤੇ ਆਪਣੇ ਸਟਾਫ ਨੂੰ ਬਿਲਕੁਲ ਸਹੀ ਹੈਲਥ ਤੇ ਸੇਫਟੀ ਗਾਈਡਲਾਈਨਜ਼ ਮੁਹੱਈਆ ਕਰਵਾਉਣੀਆਂ ਹੋਣਗੀਆਂ। ਟੋਰੀ ਨੇ ਇਹ ਵੀ ਆਖਿਆ ਕਿ ਅਗਲੇ ਕੁੱਝ ਦਿਨਾਂ ਵਿੱਚ ਹੀ ਅਸੀਂ ਇਹ ਜਾਣਕਾਰੀ ਵੀ ਦੇਵਾਂਗੇ ਕਿ ਜਦੋਂ ਰੈਸਟੋਰੈਂਟਸ ਨੂੰ ਮੁੜ ਖੋਲ੍ਹੇ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ ਤਾਂ ਉਹ ਕਿਸ ਤਰ੍ਹਾਂ ਆਪਣੇ ਕਸਟਮਰਜ਼ ਲਈ ਖੁੱਲ੍ਹੀ ਥਾਂ ਮੁਹੱਈਆ ਕਰਵਾ ਸਕਣਗੇ ਤਾਂ ਕਿ ਸੋਸ਼ਲ ਡਿਸਟੈਂਸਿੰਗ ਵਾਲੇ ਨਿਯਮ ਦੀ ਪਾਲਣਾ ਹੋ ਸਕੇ।
ਬੱੁਧਵਾਰ ਨੂੰ ਟੋਰਾਂਟੋ ਵਿੱਚ ਕਰੋਨਾਵਾਇਰਸ ਦੇ 139 ਹੋਰ ਮਾਮਲੇ ਸਾਹਮਣੇ ਆਏ। ਹੁਣ ਇੱਥੇ ਕੋਵਿਡ-19 ਮਾਮਲਿਆਂ ਦੀ ਗਿਣਤੀ 11,652 ਹੋ ਗਈ ਹੈ। ਦਸ ਹੋਰ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਇੱਥੇ ਮਰਨ ਵਾਲਿਆਂ ਦੀ ਕੁੱਲ ਗਿਣਤੀ 845 ਤੱਕ ਅੱਪੜ ਚੱੁਕੀ ਹੈ। 8948 ਲੋਕ ਸਿਹਤਯਾਬ ਹੋ ਚੁੱਕੇ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ