Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਕੈਨੇਡਾ

ਕੋਵਿਡ-19 ਵੈਕਸੀਨ ਦੁਨੀਆ ਭਰ ਵਿੱਚ ਸ਼ੇਅਰ ਕੀਤੀ ਜਾਣੀ ਚਾਹੀਦੀ ਹੈ : ਟਰੂਡੋ

June 05, 2020 02:03 AM

ਓਟਵਾ, 4 ਜੂਨ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਕੋਵਿਡ-19 ਵੈਕਸੀਨ ਦੁਨੀਆ ਭਰ ਵਿੱਚ ਸੇ਼ਅਰ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਇਸ ਵਾਇਰਸ ਦਾ ਸਫਾਇਆ ਕੀਤਾ ਜਾ ਸਕੇ।
ਇੱਕ ਹਫਤੇ ਦੇ ਅੰਦਰ ਆਪਣੀ ਤੀਜੀ ਕੌਮਾਂਤਰੀ ਸਿਖਰ ਵਾਰਤਾ ਵਿੱਚ ਹਿਸਾ ਲੈਂਦਿਆਂ ਟਰੂਡੋ ਨੇ ਅੱਜ ਇਹ ਸੁਨੇਹਾ ਦਿੱਤਾ। ਕੈਨੇਡਾ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਕਾਉਂਸਲ ਵਿੱਚ ਅਸਥਾਈ ਸੀਟ ਲਈ ਕੋਸਿ਼ਸ਼ ਕਰ ਰਿਹਾ ਹੈ। ਅੱਜ ਵਾਲੀ ਸਿਖਰ ਵਾਰਤਾ ਦੀ ਮੇਜ਼ਬਾਨੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵੱਲੋਂ ਕੀਤੀ ਗਈ ਤੇ ਇਸ ਦਾ ਟੀਚਾ ਗਰੀਬ ਦੇਸ਼ਾਂ ਤੱਕ ਕੋਵਿਡ-19 ਦੀ ਵੈਕਸੀਨ ਯਕੀਨੀ ਬਣਾਉਣਾ ਸੀ।
ਟਰੂਡੋ ਨੇ ਆਖਿਆ ਕਿ ਗਲੋਬਲ ਭਾਈਚਾਰੇ ਨਾਤੇ ਸਾਨੂੰ ਰਲ ਕੇ ਕੰਮ ਕਰਨਾ ਹੋਵੇਗਾ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੁਨੀਆਂ ਭਰ ਦੇ ਸਾਰੇ ਲੋਕਾਂ ਦੀ ਵੈਕਸੀਨੇਸ਼ਨ ਤੱਕ ਪਹੁੰਚ ਹੋਵੇ। ਖਾਸ ਤੌਰ ਉੱਤੇ ਕਮਜ਼ੋਰ ਲੋਕਾਂ ਤੱਕ ਇਸ ਵੈਕਸੀਨ ਦੀ ਪਹੁੰਚ ਜ਼ਰੂਰ ਹੋਵੇ। ਉਨ੍ਹਾਂ ਆਖਿਆ ਕਿ ਸਾਡੇ ਲੋਕਾਂ ਦੀ ਸਿਹਤ ਹੋਰਨਾਂ ਸਾਰਿਆਂ ਦੀ ਸਿਹਤ ਉੱਤੇ ਨਿਰਭਰ ਕਰਦੀ ਹੈ।
ਇਸ ਸਿਖਰ ਵਾਰਤਾ ਵਿੱਚ 50 ਦੇਸ਼ਾਂ ਤੇ ਵੱਡੀਆਂ ਆਰਗੇਨਾਈਜ਼ੇਸ਼ਨ ਦੇ ਆਗੂਆਂ, ਜਿਨ੍ਹਾਂ ਵਿੱਚ ਬਿੱਲ ਤੇ ਮਲਿੰਡਾ ਗੇਟਸ ਵੀ ਸ਼ਾਮਲ ਸਨ, ਨੇ ਹਿੱਸਾ ਲਿਆ। ਇਸ ਕਾਨਫਰੰਸ ਰਾਹੀਂ 10 ਬਿਲੀਅਨ ਡਾਲਰ ਗੈਵੀ, ਜੋ ਕਿ ਵੈਕਸੀਨ ਅਲਾਇੰਸ ਹੈ, ਵਾਸਤੇ ਇੱਕਠੇ ਹੋਣ ਦੀ ਉਮੀਦ ਹੈ। ਇਹ ਏਜੰਸੀ ਘੱਟ ਵਿਕਸਤ ਦੇਸ਼ਾਂ ਤੱਕ ਵੈਕਸੀਨ ਪਹੁੰਚਾਉਂਦੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ ਲਿਬਰਲਾਂ ਉੱਤੇ ਕੰਜ਼ਰਵੇਟਿਵਾਂ ਦੀ ਲੀਡ ਘਟੀ, ਐਨਡੀਪੀ ਦੇ ਸਮਰਥਨ ਵਿੱਚ ਆਈ ਗਿਰਾਵਟ : ਨੈਨੋਜ਼ ਨੈਕਸਸ ਦੀ ਐਪਲੀਕੇਸ਼ਨ ਫੀਸ 50 ਡਾਲਰ ਦੀ ਥਾਂ ਹੋਵੇਗੀ 120 ਡਾਲਰ