Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਹਿੰਸਾ ਦੀ ਅੱਗ ਬੁਝਾ ਰਹੇ ਭਾਰਤੀ ਨੇ ਲੋਕਾਂ ਦਾ ਦਿਲ ਜਿੱਤਿਆ

June 05, 2020 02:21 AM

ਵਾਸ਼ਿੰਗਟਨ, 4 ਜੂਨ (ਪੋਸਟ ਬਿਊਰੋ)- ਜਾਰਜ ਫਲਾਇਡ ਦੀ ਮੌਤ ਕਾਰਨ ਚੱਲ ਰਹੇ ਹਿੰਸਕ ਪ੍ਰਦਰਸ਼ਨਾਂ ਦੌਰਾਨ ਇੱਕ ਭਾਰਤੀ-ਅਮਰੀਕੀ ਨੇ ਪ੍ਰਦਰਸ਼ਨਕਾਰੀ ਲੋਕਾਂ ਨੂੰ ਪਨਾਹ ਦੇ ਕੇ ਉਨ੍ਹਾਂ ਦਾ ਦਿਲ ਜਿੱਤ ਲਿਆ ਹੈ।
ਵਾਸ਼ਿੰਗਟਨ ਡੀ ਸੀ ਦੇ ਰਹਿਣ ਵਾਲੇ ਰਾਹੁਲ ਦਗੁਬੇ ਨੇ ਅਜਿਹੇ ਕਈ ਪ੍ਰਦਰਸ਼ਨਕਾਰੀਆਂ ਨੂੰ ਆਪਣੇ ਘਰ ਪਨਾਹ ਦਿੱਤੀ ਸੀ। ਐਕਸਵਾਇਰ ਰਸਾਲੇ ਨੂੰ ਦਿੱਤੀ ਇੰਟਰਵਿਊ 'ਚ 44 ਸਾਲਾ ਰਾਹੁਲ ਨੇ ਕਿਹਾ ਕਿ ਲਗੱਭਗ 75 ਲੋਕ ਮੇਰੇ ਘਰ 'ਚ ਸਨ। ਉਨ੍ਹਾਂ ਨੂੰ ਇੱਕ ਸੋਫੇ ਜਿੰਨੀ ਹੀ ਥਾਂ ਮਿਲ ਰਹੀ ਸੀ। ਇੱਕ ਮਾਂ ਅਤੇ ਬੇਟੀ ਦੇ ਪਰਵਾਰ ਨੂੰ ਮੈਂ ਆਪਣੇ ਬੇਟੇ ਦਾ ਕਮਰਾ ਦਿੱਤਾ ਤਾਂ ਕਿ ਉਹ ਆਰਾਮ ਕਰ ਸਕਣ। ਇਥੋਂ ਤੱਕ ਕਿ ਬਾਥਟੱਬ 'ਚ ਵੀ ਲੋਕ ਸਨ ਪਰ ਕੋਈ ਵੀ ਕਿਸੇ ਗੱਲ ਦੀ ਸ਼ਿਕਾਇਤ ਨਹੀਂ ਕਰਦਾ ਸੀ। ਉਹ ਸੁਰੱਖਿਅਤ ਸਨ ਅਤੇ ਇੱਕ-ਦੂਜੇ ਨੂੰ ਸਹਾਰਾ ਦੇ ਰਹੇ ਸਨ। ਰਾਹੁਲ ਕੱਲ੍ਹ ਦੇ ਪ੍ਰਦਰਸ਼ਨ ਤੋਂ ਬਾਅਦ ਚਰਚਾ 'ਚ ਆ ਗਏ ਅਤੇ ਉਨ੍ਹਾਂ ਦੇ ਇਸ ਕਦਮ ਲਈ ਸੋਸ਼ਲ ਮੀਡੀਆ 'ਤੇ ਵੀ ਉਨ੍ਹਾਂ ਦੀ ਕਾਫੀ ਸ਼ਲਾਘਾ ਕੀਤੀ ਗਈ ਹੈ। ਇੱਕ ਵਰਕਰ ਨੇ ਟਵੀਟ ਕੀਤਾ ਕਿ ਰਾਹੁਲ ਨੇ ਕੱਲ੍ਹ ਰਾਤ ਸਾਡੀ ਜਾਨ ਬਚਾਈ। ਇੱਕ ਹੋਰ ਐਲੀਸਨ ਲੇਨ ਨੇ ਲਿਖਿਆ ਕਿ ਪੇਪਰ ਸਪ੍ਰੇਅ ਨਾਲ ਪੁਲਸ ਨੇ ਮੈਨੂੰ ਜ਼ਖ਼ਮੀ ਕਰ ਦਿੱਤਾ ਸੀ। ਉਸ ਤੋਂ ਬਾਅਦ ਮੈਂ ਡੀ ਸੀ 'ਚ ਇੱਕ ਘਰ 'ਚ ਹਾਂ। ਘਰ ਨੂੰ ਪੁਲਸ ਨੇ ਘੇਰ ਰੱਖਿਆ ਹੈ ਅਤੇ ਅੰਦਰ ਅਸੀਂ ਲਗੱਭਗ 100 ਲੋਕ ਹਾਂ। ਸਾਰੇ ਲੋਕਾਂ ਨੇ ਆਪਣੇ ਘਰ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ ਅਤੇ ਪ੍ਰਦਰਸ਼ਨਕਾਰੀਆਂ ਦੀ ਦੇਖਭਾਲ ਕਰ ਰਹੇ ਹਨ।
ਰਾਹੁਲ ਦੁਬੇ ਨੇ ‘ਬਜਫੀਡ ਨਿਊਜ਼' ਨੂੰ ਕਿਹਾ ਕਿ ਜੇ ਤੁਸੀਂ ਦੇਖਿਆ ਹੁੰਦਾ ਕਿ ਮੇਰੀਆਂ ਅੱਖਾਂ ਮੂਹਰੇ ਕੀ ਹੋ ਰਿਹਾ ਸੀ। ਕੋਈ ਬਦਲ ਨਹੀਂ ਬਚਿਆ ਸੀ। ਲੋਕਾਂ 'ਤੇ ਪੇਪਰ ਸਪ੍ਰੇਅ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਨੂੰ ਕੁੱਟਿਆ ਜਾ ਰਿਹਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ