Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਟਰੰਪ ਦਾ ਹਰ ਕਾਰਡ ਉਲਟਾ ਪੈਣ ਲੱਗ ਪਿਆ

June 05, 2020 02:22 AM

ਵਾਸਿ਼ੰਗਟਨ, 4 ਜੂਨ (ਪੋਸਟ ਬਿਊਰੋ)- ਗੈਰ-ਗੋਰੇ ਜਾਰਜ ਫਲਾਇਡ ਦੀ ਮੌਤ ਦੇ ਬਾਅਦ ਜਾਰੀ ਹਿੰਸਾ ਤੇ ਲੁੱਟ ਖੋਹ ਤੋਂ ਪ੍ਰੇਸ਼ਾਨ ਅਮਰੀਕੀਆਂ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵਿਹਾਰ ਜ਼ਰਾ ਵੀ ਚੰਗਾ ਨਹੀਂ ਲੱਗਦਾ।
ਵ੍ਹਾਈਟ ਹਾਊਸ ਦੇ ਨੇੜੇ ਭੰਨ ਤੋੜ ਦਾ ਸ਼ਿਕਾਰ ਹੋਏ 200 ਸਾਲ ਪੁਰਾਣੇ ਸੇਂਟ ਜੌਨ ਚਰਚ ਦੇ ਨੇੜੇ ਕਰੀਬੀਆਂ ਦੇ ਨਾਲ ਡੋਨਾਲਡ ਟਰੰਪ ਦਾ ਫੋਟੋ ਖਿਚਵਾਉਣਾ ਬਹੁਤੇ ਲੋਕਾਂ ਨੂੰ ਰਾਸ ਨਹੀਂ ਆ ਰਿਹਾ। ਲੋਕ ਇਸ ਫੋਟੋ ਨੂੰ ਬਹੁਤ ਭੱਦਾ ਦੱਸ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਟਰੰਪ ਦਾ ਅਕਸ ਚਮਕਾਉਣ ਲਈ ਬੇਟੀ ਈਵਾਂਕਾ ਨੇ ਏਦਾਂ ਦੀ ਫੋਟੋ ਸ਼ੂਟ ਦੀ ਸਲਾਹ ਦਿੱਤੀ ਹੈ। ਈਸਾਈ ਧਰਮ ਗੁਰੂਆਂ ਨੇ ਵੀ ਟਰੰਪ ਦੀ ਇਸ ਗੱਲ ਲਈ ਤਿੱਖੀ ਆਲੋਚਨਾ ਕੀਤੀ ਹੈ।
ਅਸਲ ਵਿੱਚ ਫਲਾਇਡ ਦੀ ਮੌਤ ਦੇ ਬਾਅਦ ਟਰੰਪ ਨੇ ਜਿਸ ਤਰ੍ਹਾਂ ਇਸ ਮਾਮਲੇ ਨੂੰ ਲਿਆ ਹੈ, ਉਸ ਤੋਂ ਨਾ ਕੇਵਲ ਆਮ ਅਮਰੀਕੀ ਬਲਕਿ ਦੇਸ਼ ਦੀ ਮੀਡੀਆ ਵੀ ਉਨ੍ਹਾਂ ਤੋਂ ਨਾਰਾਜ਼ ਹੈ। ਪੂਰੇ ਰੌਲੇ ਦੌਰਾਨ ਉਨ੍ਹਾਂ ਦੇ ਬਿਆਨਾਂ ਤੇ ਟਵੀਟ ਨਾਲ ਗੱਲ ਸੰਭਲਣ ਦੀ ਥਾਂ ਲਗਾਤਾਰ ਵਿਗੜਦੀ ਗਈ ਹੈ। ਸ਼ੁੱਕਰਵਾਰ ਰਾਤ ਭੜਕੇ ਪ੍ਰਦਰਸ਼ਨਕਾਰੀ ਵ੍ਹਾਈਟ ਹਾਊਸ ਦੇ ਕਾਫੀ ਨੇੜੇ ਪਹੁੰਚ ਗਏ ਤਾਂ ਟਰੰਪ ਨੂੰ ਪਰਵਾਰ ਸਮੇਤ ਬੰਕਰ ਵਿੱਚ ਪਨਾਹ ਲੈਣੀ ਪਈ। ਇਸ ਨਮੋਸ਼ੀ ਨੂੰ ਮਿਟਾਉਣ ਲਈ ਟਰੰਪ ਨੇ ਵ੍ਹਾਈਟ ਹਾਊਸ ਦੇ ਨੇੜੇ 200 ਸਾਲ ਪੁਰਾਣੇ ਸੇਂਟ ਜਾਨ ਚਰਚ ਦਾ ਦੌਰਾ ਕਰ ਕੇ ਸ਼ਾਨ ਦਿਖਾਉਣ ਦੀ ਨੀਤੀ ਬਣਾਈ। ਲੋਕਾਂ ਨੂੰ ਜਦ ਇਸ ਦੀ ਜਾਣਕਾਰੀ ਹੋਈ ਤਾਂ ਸੋਸ਼ਲ ਮੀਡੀਆ 'ਤੇ ਟਰੰਪ ਦੇ ਖਿਲਾਫ ਗੁੱਸਾ ਫੁੱਟ ਪਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ