Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ
 
ਅੰਤਰਰਾਸ਼ਟਰੀ

ਅਮਰੀਕਾ ਵਿੱਚ ਗੂਗਲ 'ਤੇ ਪੰਜ ਅਰਬ ਡਾਲਰ ਦਾ ਕੇਸ

June 05, 2020 02:23 AM

ਸਾਨ ਫਰਾਂਸਿਸਕੋ, 4 ਜੂਨ (ਪੋਸਟ ਬਿਊਰੋ)- ਯੂਜ਼ਰਜ਼ ਦੀਆਂ ਸੂਚਨਾਵਾਂ ਇਕੱਠੀਆਂ ਕਰਨ ਦੇ ਦੋਸ਼ ਵਿੱਚ ਗੂਗਲ 'ਤੇ ਅਮਰੀਕਾ ਵਿੱਚ ਪੰਜ ਅਰਬ ਡਾਲਰ ਦਾ ਮੁਕੱਦਮਾ ਕੀਤਾ ਗਿਆ ਹੈ।
ਕੈਲੀਫੋਰਨੀਆ ਦੀ ਡਿਸਟਿ੍ਰਕ ਕੋਰਟ ਵਿੱਚ ਕੀਤੇ ਗਏ ਕੇਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਜਦੋਂ ਕੋਈ ਯੂਜ਼ਰ ਸਰਚ ਇੰਜਣ ਦੇ ਕ੍ਰੋਮ ਬ੍ਰਾਊਜ਼ਰ ਵਿੱਚ ਇਨਕਾਗਨਿਟੋ ਮੋਡ (ਪ੍ਰਾਈਵੇਟ ਮੋਡ) 'ਤੇ ਸਰਚ ਕਰਦਾ ਹੈ ਤਾਂ ਗੂਗਲ ਨਾ ਸਿਰਫ ਬਰਾਊਜ਼ਿੰਗ ਹਿਸਟਰੀ ਨੂੰ ਟਰੈਕ ਕਰਦਾ ਹੈ, ਸਗੋਂ ਉਸ ਨੂੰ ਇਕੱਠਾ ਵੀ ਕਰਦਾ ਹੈ। ਹਰਜਾਨੇ ਦੇ ਤੌਰ 'ਤੇ ਪੰਜ ਅਰਬ ਡਾਲਰ ਦੇਣ ਦੀ ਮੰਗ ਕਰਦੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਗੂਗਲ ਨੇ ਕੈਲੀਫੋਰਨੀਆ ਕਾਨੂੰਨ ਦਾ ਉਲੰਘਣ ਕੀਤਾ ਹੈ। ਇਸ ਕਾਨੂੰਨ ਹੇਠ ਕਿਸੇ ਯੂਜ਼ਰ ਦੀ ਨਿੱਜੀ ਜਾਣਾਕਰੀ ਨੂੰ ਪੜ੍ਹਨ ਲਈ ਸਾਰੇ ਪੱਖਾਂ ਦੀ ਸਹਿਮਤੀ ਦੀ ਲੋੜ ਹੁੰਦੀ ਹੈ।
ਇਸ ਮੁਕੱਦਮੇ ਦਾ ਟੀਚਾ ‘ਫੈਡਰਲ ਵਾਇਰਟੈਪ ਐਕਟ' ਨੂੰ ਲਾਗੂ ਕਰਾਉਣਾ ਹੈ। ਇਹ ਕਾਨੂੰਨ ਨਿੱਜੀ ਜਾਣਕਾਰੀ ਨੂੰ ਲੀਕ ਕਰਨ ਜਾਂ ਇਕੱਠਾ ਕਰਨ 'ਤੇ ਯੂਜ਼ਰ ਨੂੰ ਕੇਸ ਕਰਨ ਦਾ ਅਧਿਕਾਰ ਦੇਂਦਾ ਹੈ। ਗੂਗਲ ਦੇ ਬੁਲਾਰੇ ਨੇ ਇਸ ਦਾਅਵੇ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕ੍ਰੋਮ ਵਿੱਚ ਇਨਕਾਗਨਿਟੋ ਮੋਡ ਤੁਹਾਨੂੰ ਸੇਵ ਕੀਤੇ ਬਿਨਾਂ ਇੰਟਰਨੈਟ ਉਤੇ ਜਾਣਕਾਰੀ ਸਰਚ ਕਰਨ ਦਾ ਬਦਲ ਦਿੰਦਾ ਹੈ। ਕਈ ਯੂਜ਼ਰਜ਼ ਇਹ ਸੋਚਦੇ ਹਨ ਕਿ ਜੇ ਉਹ ਇਨਕਾਗਨਿਟੋ ਮੋਡ ਨਾਲ ਇੰਟਰਨੈੱਟ ਲਾਗ-ਇਨ ਕਰਨ ਤਾਂ ਉਨ੍ਹਾਂ ਦੀ ਬਰਾਊਜ਼ਿੰਗ ਹਿਸਟਰੀ ਟਰੈਕ ਨਹੀਂ ਹੋਵੇਗੀ। ਗੂਗਲ ਐਨਾਲਿਟਿਕਸ ਵਰਗੇ ਟੂਲ ਨਾਲ ਜੇ ਤੁਸੀਂ ਕਿਸੇ ਵੈਬਸਾਈਟ 'ਤੇ ਜਾਓ ਤਾਂ ਯੂਜ਼ਰ ਟਰੈਕ ਕੀਤਾ ਜਾਂਦਾ ਹੈ। ਮਾਈਕ੍ਰੋਸਾਫਟ, ਕਾਨਜੇ ਮੇਲਨ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਆਫ ਪੈਨਿਸਵੇਨੀਆ ਨੇ ਸਾਂਝੇ ਖੋਜ ਵਿੱਚ ਪਤਾ ਲਾਇਆ ਹੈ ਕਿ 22484 ਸੈਕਸ ਵੈਬਸਾਈਟ ਨੇ ਵੈਬ ਐਕਸ-ਰੇਅ ਨਾਂਅ ਦੇ ਟੂਲ ਦਾ ਇਸਤੇਮਾਲ ਕਰ ਕੇ ਯੂਜ਼ਰ ਦੇ 93 ਫੀਸਦੀ ਪੇਜ ਨੂੰ ਥਰਡ ਪਾਰਟੀ ਨੂੰ ਲੀਕ ਕਰ ਦਿੱਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ