Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ
 
ਭਾਰਤ

ਗੈਸ ਲੀਕੇਜ ਕਾਂਡ: ਮੌਤਾਂ ਅਤੇ ਸਿਹਤ ਨੂੰ ਖਤਰੇ ਲਈ ਐਲ ਜੀ ਪੌਲੀਮਰਜ਼ ਜਵਾਬਦੇਹ: ਐਨ ਜੀ ਟੀ

June 05, 2020 02:33 AM

ਨਵੀਂ ਦਿੱਲੀ, 4 ਜੂਨ (ਪੋਸਟ ਬਿਊਰੋ)- ਨੈਸ਼ਨਲ ਗ੍ਰੀਨ ਟਿ੍ਰਬਿਊਨਲ (ਐਨ ਜੀ ਟੀ) ਨੇ ਕਿਹਾ ਹੈ ਕਿ ਵਿਸ਼ਾਖਾਪਟਨਮ ਵਿੱਚ ਦੱਖਣੀ ਕੋਰੀਆਈ ਕੰਪਨੀ ‘ਐਲ ਜੀ ਪੌਲੀਮਰਜ਼ ਇੰਡੀਆ' ਦੇ ਪਲਾਂਟ 'ਚ ਗੈਸ ਲੀਕੇਜ ਕਾਰਨ ਲੋਕਾਂ ਦੀ ਮੌਤ ਹੋਣ ਅਤੇ ਸਿਹਤ ਦਾ ਖਤਰਾ ਪੈਦਾ ਹੋਣ ਲਈ ਕੰਪਨੀ ਪੂਰੀ ਤਰ੍ਹਾਂ ਜਵਾਬਦੇਹ ਹੈ। ਉਸ ਨੇ ਆਦੇਸ਼ ਦਿੱਤਾ ਕਿ 50 ਕਰੋੜ ਰੁਪਏ ਅੰਤਰਿਮ ਜੁਰਮਾਨਾ ਪੀੜਤਾਂ ਦੇ ਮੁਆਵਜ਼ੇ ਤੇ ਵਾਤਾਵਰਣ ਦੇ ਨੁਕਸਾਨ ਨੂੰ ਘੱਟ ਕਰਣ ਲਈ ਕੀਤਾ ਜਾਵੇਗਾ।
ਟ੍ਰਿਬਿਊਨਲ ਨੇ ਹੁਕਮ ਦਿੱਤਾ ਕਿ ਵਾਤਾਵਰਣ ਮੰਤਰਾਲਾ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ ਪੀ ਸੀ ਬੀ) ਦਾ ਇੱਕ-ਇੱਕ ਨੁਮਾਇੰਦਾ ਅਤੇ ਆਂਧਰਾ ਪ੍ਰਦੇਸ਼ ਸਰਕਾਰ ਦੇ ਤਿੰਨ ਪ੍ਰਤੀਨਿਧਾਂ ਦੀ ਇੱਕ ਕਮੇਟੀ ਵਾਤਾਵਰਣ ਦੇ ਨੁਕਸਾਨ ਦਾ ਅੰਦਾਜ਼ਾ ਲਾਵੇਗੀ। ਐਨ ਜੀ ਟੀ ਨੇ ਕੰਪਨੀ ਦੀ ਇਹ ਪਟੀਸ਼ਨ ਵੀ ਰੱਦ ਕਰ ਦਿੱਤੀ, ਜਿਸ ਵਿੱਚ ਉਸ ਨੇ 50 ਕਰੋੜ ਰੁਪਏ ਦੇ ਅੰਤਰਿਮ ਜੁਰਮਾਨੇ ਬਾਰੇ 8 ਮਈ ਦੇ ਟਿ੍ਰਬਿਊਨਲ ਦੇ ਆਦੇਸ਼ ਦੀ ਮੁੜ ਵਿਚਾਰ ਦੀ ਬੇਨਤੀ ਕੀਤੀ ਸੀ। ਐਨ ਜੀ ਟੀ ਨੇ ਕਿਹਾ ਕਿ ਇਸ ਮਾਮਲੇ ਦਾ ਖੁਦ-ਨੋਟਿਸ ਲੈਣਾ ਜਾਇਜ਼ ਹੈ।
ਐਨ ਜੀ ਟੀ ਪ੍ਰਧਾਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਮੁਆਵਜ਼ੇ ਸਬੰਧੀ ਅੰਤਮ ਗਿਣਤੀ ਵਾਤਾਵਰਣ ਮੰਤਰਾਲਾ, ਸੀ ਪੀ ਸੀ ਬੀ ਅਤੇ ਕੌਮੀ ਵਾਤਾਵਰਣ ਇੰਜੀਨੀਅਰਿੰਗ ਰਿਸਰਚ ਇੰਸਟੀਚਿਊਟ ਦੇ ਪ੍ਰਤੀਨਿਧਾਂ ਦੀ ਕਮੇਟੀ ਕਰੇਗੀ। ਜਸਟਿਸ ਸ਼ਿਵ ਕੁਮਾਰ ਸਿੰਘ ਵੀ ਇਸ ਬੈਂਚ 'ਚ ਸ਼ਾਮਲ ਸਨ। ਬੈਂਚ ਨੇ ਆਦੇਸ਼ ਦਿੱਤਾ ਕਿ ਜੰਗਲਾਤ ਅਤੇ ਵਾਤਾਵਰਣ ਮੰਤਰਾਲਾ ਦੇ ਸਕੱਤਰ 2 ਹਫ਼ਤੇ 'ਚ ਅਜਿਹੀ ਕਮੇਟੀ ਦਾ ਗਠਨ ਯਕੀਨੀ ਕਰਣਗੇ ਅਤੇ ਇਸ ਤੋਂ ਬਾਅਦ ਕਮੇਟੀ 2 ਮਹੀਨੇ 'ਚ ਆਪਣੀ ਰਿਪੋਰਟ ਪੇਸ਼ ਕਰੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ