Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਬੰਬਾਰਡੀਅਰ 196 ਕਾਮਿਆਂ ਦੀ ਕਰੇਗੀ ਛਾਂਗੀ

June 05, 2020 05:58 AM

ਟੋਰਾਂਟੋ, 4 ਜੂਨ (ਪੋਸਟ ਬਿਊਰੋ) : ਬੰਬਾਰਡੀਅਰ ਇਨਕਾਰਪੋਰੇਸ਼ਨ ਦਾ ਕਹਿਣਾ ਹੈ ਕਿ ਕੋਵਿਡ-19 ਮਹਾਂਮਾਰੀ ਕਾਰਨ ਰਾਈਡਰਸਿ਼ਪ ਨੰਬਰਾਂ ਵਿੱਚ ਆਈ ਭਾਰੀ ਗਿਰਾਵਟ ਕਾਰਨ ਉਹ ਰੀਜਨਲ ਟਰਾਂਜਿ਼ਟ ਸਰਵਿਸਿਜ਼ ਵਿੱਚ ਕੰਮ ਕਰਨ ਵਾਲੇ 196 ਕਰਮਚਾਰੀਆਂ ਦੀ ਆਰਜ਼ੀ ਤੌਰ ੳੱੁਤੇ ਛਾਂਗੀ ਕਰੇਗੀ।
ਇੱਕ ਈਮੇਲ ਵਿੱਚ ਕੰਪਨੀ ਨੇ ਆਖਿਆ ਕਿ ਇਹ ਛਾਂਗੀਆਂ 21 ਜੂਨ ਤੋਂ ਪ੍ਰਭਾਵੀ ਹੋਣਗੀਆਂ। ਇਹ ਗੋ ਟਰਾਂਜਿ਼ਟ ਤੇ ਯੂਨੀਅਨ ਪੀਅਰਸਨ ਐਕਸਪ੍ਰੈਸ ਦੀ ਵਰਕਫੋਰਸ ਦਾ 20 ਫੀ ਸਦੀ ਹਿੱਸਾ ਹੋਣਗੀਆਂ। ਇਹ ਦੋਵੇਂ ਰੇਲ ਸਰਵਿਸਿਜ਼ ਮੈਟਰੋਲਿੰਕਸ ਟਰਾਂਜਿ਼ਟ ਏਜੰਸੀ ਦੀ ਮਲਕੀਅਤ ਹਨ।
ਬੰਬਾਰਡੀਅਰ ਨੇ ਆਖਿਆ ਕਿ ਮਹਾਂਮਾਰੀ ਕਾਰਨ ਰਾਈਡਰਸਿ਼ਪ 90 ਫੀ ਸਦੀ ਘੱਟ ਗਈ ਹੈ। ਇਸ ਕਾਰਨ ਕਾਰੋਬਾਰ ਠੱਪ ਹੋ ਗਏ ਹਨ, ਵਰਕਰਜ਼ ਦੀਆਂ ਛਾਂਗੀਆਂ ਕੀਤੀਆਂ ਜਾ ਰਹੀਆਂ ਹਨ ਤੇ ਘਰ ਤੋਂ ਹੀ ਕੰਮ ਕਰਨ ਵਰਗੀਆਂ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ। ਹਵਾਈ ਸਫਰ ਕਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਕਮੀ ਆਈ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ