Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਕੈਨੇਡਾ

ਫੋਰਡ ਸਰਕਾਰ ਵੱਲੋਂ ਐਂਟੀ ਰੇਸਿਜ਼ਮ ਕਾਉਂਸਲ ਕਾਇਮ ਕਰਨ ਦਾ ਐਲਾਨ

June 05, 2020 06:06 AM

ਓਨਟਾਰੀਓ, 4 ਜੂਨ (ਪੋਸਟ ਬਿਊਰੋ) : ਪ੍ਰੋਵਿੰਸ਼ੀਅਲ ਸਰਕਾਰ ਵੱਲੋਂ ਐਂਟੀ ਰੇਸਿਜ਼ਮ ਕਾਉਂਸਲ ਕਾਇਮ ਕਰਨ ਦਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਸਮਾਜਕ ਤੇ ਆਰਥਿਕ ਅੜਿੱਕਿਆਂ ਨੂੰ ਦੂਰ ਕਰਨ ਲਈ ਨੌਜਵਾਨਾਂ ਦੀ ਮਦਦ ਕੀਤੀ ਜਾਵੇਗੀ।
ਪ੍ਰੀਮੀਅਰ ਦੀ ਕਾਉਂਸਲ ਆਨ ਇਕੁਆਲਿਟੀ ਆਫ ਓਪਰਚੁਨਿਟੀ ਦੀ ਅਗਵਾਈ ਓਨਟਾਰੀਓ ਦੇ ਐਡਵੋਕੇਟ ਫੌਰ ਕਮਿਊਨਿਟੀ ਓਪਰਚੁਨਿਟੀਜ਼ ਜਾਮਿਲ ਜਿਵਾਨੀ ਕਰਨਗੇ। ਇਸ ਕਾਉਂਸਲ ਦੇ 20 ਮੈਂਬਰ ਹੋਣਗੇ ਜਿਨ੍ਹਾਂ ਵਿੱਚ 18 ਤੋਂ 29 ਸਾਲ ਉਮਰ ਵਰਗ ਦੇ ਨੌਜਵਾਨ ਦੀ ਸ਼ਾਮਲ ਹੋਣਗੇ। ਪ੍ਰੀਮੀਅਰ ਡੱਗ ਫੋਰਡ ਨੇ ਆਖਿਆ ਕਿ ਇਸ ਕਾਉਂਸਲ ਰਾਹੀਂ ਹਰੇਕ ਕਮਿਊਨਿਟੀ ਦੇ ਨੌਜਵਾਨਾਂ ਨੂੰ ਸਫਲ ਹੋਣ ਅਤੇ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰਨ ਦਾ ਮੌਕਾ ਦਿੱਤਾ ਜਾਵੇਗਾ।
ਫੋਰਡ ਨੇ ਅੱਗੇ ਆਖਿਆ ਕਿ ਕਾਉਂਸਲ ਅਜਿਹੇ ਵੱਖ ਵੱਖ ਪਿਛੋਕੜਾਂ ਵਾਲੇ ਨੌਜਵਾਨਾਂ ਨੂੰ ਅੱਗੇ ਆਉਣ ਦਾ ਮੌਕਾ ਦੇਵੇਗੀ ਜਿਨ੍ਹਾਂ ਨੇ ਵੱਖ ਵੱਖ ਖੇਤਰਾਂ ਵਿੱਚ ਅਹਿਮ ਤਜਰਬੇ ਹਾਸਲ ਕੀਤੇ ਹੋਣਗੇ। ਇਸ ਨਾਲ ਹਾਸ਼ੀਏ ਉੱਤੇ ਰਹਿਣ ਵਾਲੀਆਂ ਕਮਿਊਨਿਟੀਜ਼ ਦੇ ਨੌਜਵਾਨਾਂ ਨੂੰ ਵੀ ਕੱੁਝ ਕਰਨ ਦਾ ਮੌਕਾ ਮਿਲ ਸਕੇਗਾ। ਰਲ ਕੇ ਉਹ ਸਿੱਖਿਆ, ਸਕਿਲਜ਼ ਟਰੇਨਿੰਗ ਤੇ ਰੋਜ਼ਗਾਰ ਦੇ ਖੇਤਰ ਵਿੱਚ ਆਉਣ ਵਾਲੀਆਂ ਚੁਣੌਤੀਆਂ ਨਾਲ ਸਿੱਝਣਗੇ।
ਇਸ ਦੌਰਾਨ ਬਲੈਕ ਕਮਿਊਨਿਟੀਜ਼ ਨੂੰ ਸਹਿਯੋਗ ਦੇਣ ਲਈ ਤੇ ਕੋਵਿਡ-19 ਦੇ ਪ੍ਰਭਾਵ ਤੋਂ ਉਭਰਨ ਲਈ 1.5 ਮਿਲੀਅਨ ਡਾਲਰ ਦਾ ਫੰਡ ਵੀ ਮੁਹੱਈਆ ਕਰਵਾਇਆ ਜਾਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ ਲਿਬਰਲਾਂ ਉੱਤੇ ਕੰਜ਼ਰਵੇਟਿਵਾਂ ਦੀ ਲੀਡ ਘਟੀ, ਐਨਡੀਪੀ ਦੇ ਸਮਰਥਨ ਵਿੱਚ ਆਈ ਗਿਰਾਵਟ : ਨੈਨੋਜ਼