Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਮਨੋਰੰਜਨ

ਲੋਕ ਮੈਨੂੰ ‘ਸਨੀ ਸਨੀ’ ਗਰਲ ਕਹਿੰਦੇ ਹਨ : ਐਵਲਿਨ ਸ਼ਰਮਾ

June 05, 2020 07:57 AM

ਅਭਿਨੇਤਰੀ ਐਵਲਿਨ ਸ਼ਰਮਾ ਨੂੰ ਲੱਗਦਾ ਹੈ ਕਿ ਲੋਕ ਅੱਜ ਵੀ ਉਸ ਨੂੰ 2014 ਦੀ ਫਿਲਮ ‘ਯਾਰੀਆਂ’ ਦੀ ‘ਸਨੀ ਸਨੀ’ ਗਰਲ ਦੇ ਰੂਪ ਵਿੱਚ ਚੰਗੀ ਤਰ੍ਹਾਂ ਜਾਣਦੇ ਹਨ। ਨਾਲ ਹੀ ਉਸ ਨੇ ਕਿਹਾ ਕਿ ਕਰੀਅਰ ਦੇ ਮੀਲ ਪੱਥਰ ਦਾ ਜਸ਼ਨ ਮਨਾਉਣਾ ਮਹੱਤਵ ਪੂਰਨ ਹੈ। ਉਸ ਨੇ ਯਾਦ ਕੀਤਾ, ‘‘ਬਾਲੀਵੁੱਡ ਵਿੱਚ ਮੇਰੀ ਪਹਿਲੀ ਫਿਲਮ ‘ਫਰਾਮ ਸਿਡਨੀ ਵਿਦ ਲਵ’ ਸੀ। ਕਿੰਨੀ ਮਜ਼ੇਦਾਰ ਗੱਲ ਹੈ ਕਿ ਅੱਜ ਮੈਂ ਪਿਆਰ ਵਿੱਚ ਹਾਂ ਅਤੇ ਸਿਡਨੀ ਦੇ ਇੱਕ ਲੜਕੇ ਨਾਲ ਮੰਗਣੀ ਕਰ ਰਹੀ ਹਾਂ। ਮੈਨੂੰ ਸਫਲਤਾ ਅਯਾਨ ਮੁਖਰਜੀ ਦੀ ਫਿਲਮ ‘ਯੇ ਜਵਾਨੀ ਹੈ ਦੀਵਾਨੀ’ ਵਿੱਚ ਰਣਬੀਰ ਕਪੂਰ ਦੇ ਆਪੋਜ਼ਿਟ ਕੰਮ ਕਰ ਕੇ ਮਿਲੀ ਸੀ, ਜਿਸ ਨੂੰ ਕਰਣ ਜੌਹਰ ਨੇ ਬਣਾਇਆ ਸੀ।”
ਉਸ ਨੇ ਅੱਗੇ ਕਿਹਾ, ‘‘ਵਰੁਣ ਧਵਨ ਦੀ ‘ਮੈਂ ਤੇਰਾ ਹੀਰੋ’ ਜਾਂ ਇਮਤਿਆਜ਼ ਅਲੀ ਦੀ ‘ਜਬ ਹੈਰੀ ਮੇਟ ਸੇਜਲ’ ਵਿੱਚ ਸ਼ਾਹਰੁਖ ਖਾਨ, ਅਨੁਸ਼ਕਾ ਸ਼ਰਮਾ ਵਰਗੀ ਵੱਡੀ ਮਲਟੀ ਕਾਸਟ ਫਿਲਮਾਂ ਦਾ ਹਿੱਸਾ ਬਣਨਾ ਬਹੁਤ ਵਧੀਆ ਰਿਹਾ।” ਉਹ ਕਹਿੰਦੀ ਹੈ ਕਿ ਲੋਕ ਉਸ ਨੂੰ ‘ਸਨੀ ਸਨੀ’ ਗਾਣਾ ਹਮੇਸ਼ਾ ਪਸੰਦ ਰਹੇਗਾ। ਉਸ ਨੇ ਕਿਹਾ, ‘‘ਮੈਨੂੰ ਲੱਗਦਾ ਹੈ ਕਿ ਲੋਕ ਅਜੇ ਵੀ ਮੈਨੂੰ ਫਿਲਮ ‘ਯਾਰੀਆਂ’ ਦੀ ‘ਸਨੀ ਸਨੀ’ ਗਰਲ ਦੇ ਰੂਪ ਵਿੱਚ ਸਭ ਤੋਂ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਮੈਂ ਇਸ ਗੱਲ ਦੇ ਲਈ ਉਸ ਗੀਤ ਨੂੰ ਹਮੇਸ਼ਾ ਪਸੰਦ ਕਰਾਂਗੀ।” ਅੱਜ ਤੱਕ ਐਵਲਿਨ ਨੇ 15 ਫਿਲਮਾਂ ਵਿੱਚ ਕੰਮ ਕੀਤਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ