Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਓਨਟਾਰੀਓ ਹੈਲਥ ਡਾਟਾ ਪਲੇਟਫਾਰਮ ਲਈ ਫਿਲਪੌਟ ਨੂੰ ਨਿਯੁਕਤ ਕੀਤਾ ਗਿਆ ਸਪੈਸ਼ਲ ਐਡਵਾਈਜ਼ਰ

June 05, 2020 08:15 AM

ਓਨਟਾਰੀਓ, 4 ਜੂਨ (ਪੋਸਟ ਬਿਊਰੋ) : ਓਨਟਾਰੀਓ ਦੀ ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਵੱਲੋਂ ਸਾਬਕਾ ਫੈਡਰਲ ਕੈਬਨਿਟ ਮੰਤਰੀ ਜੇਨ ਫਿਲਪੌਟ ਨੂੰ ਓਨਟਾਰੀਓ ਹੈਲਥ ਡਾਟਾ ਪਲੇਟਫਾਰਮ ਲਈ ਪ੍ਰੋਵਿੰਸ ਦੀ ਸਪੈਸ਼ਲ ਐਡਵਾਈਜ਼ਰ ਨਿਯੁਕਤ ਕੀਤਾ ਗਿਆ ਹੈ।
ਡਾ. ਫਿਲਪੌਟ, ਫੈਮਿਲੀ ਡਾਕਟਰ ਤੇ ਜਸਟਿਨ ਟਰੂਡੋ ਸਰਕਾਰ ਵਿੱਚ ਸਾਬਕਾ ਸਿਹਤ ਮੰਤਰੀ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਡਾ. ਫਿਲਪੌਟ ਓਨਟਾਰੀਓ ਦੀ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਤੇ ਖਜਾਨਾ ਬੋਰਡ ਦੇ ਪ੍ਰੈਜ਼ੀਡੈਂਟ ਪੀਟਰ ਬੈਥਨਫੈਲਵੀ ਨੂੰ ਸਲਾਹ ਦੇਣ ਲਈ 15 ਹੈਲਥ ਮਾਹਿਰਾਂ, ਵਕੀਲਾਂ ਤੇ ਹੋਰਨਾਂ ਦੇ ਇੱਕ ਸਾਂਝੇ ਪਲੇਟਫਾਰਮ ਦੀ ਚੇਅਰ ਵੀ ਹੋਵੇਗੀ। ਡਾ. ਫਿਲਪੌਟ ਦੀ ਇਹ ਦੋ ਸਾਲਾਂ ਦੇ ਕਾਰਜਕਾਲ ਵਿੱਚ ਉਨ੍ਹਾਂ ਨੂੰ ਕੋਈ ਤਨਖਾਹ ਨਹੀਂ ਦਿੱਤੀ ਜਾਵੇਗੀ ਤੇ ਸਰਕਾਰ ਇਸ ਪਲੇਟਫਾਰਮ ਨੂੰ ਜੁਲਾਈ ਤੱਕ ਲਾਂਚ ਕਰਨ ਦੀ ਉਮੀਦ ਕਰ ਰਹੀ ਹੈ।
ਡਾ. ਫਿਲਪੌਟ ਨੇ ਡਾਟਾ ਪਲੇਟਫਾਰਮ ਨੂੰ ਅਹਿਮ ਪੇਸ਼ਕਦਮੀ ਦੱਸਿਆ। ਉਨ੍ਹਾਂ ਆਖਿਆ ਕਿ ਉਹ ਇਸ ਵਾਇਰਸ ਦੇ ਸਮਾਜਕ-ਆਰਥਿਕ ਤੇ ਨਸਲੀ ਅਸਰ ਬਾਰੇ ਹੋਰ ਅਧਿਐਨ ਕਰਨਾ ਚਾਹੁੰਦੇ ਹਨ। ਉਨ੍ਹਾਂ ਆਖਿਆ ਕਿ ਮਹਾਂਮਾਰੀ ਨੂੰ ਬਿਹਤਰ ਢੰਗ ਨਾਲ ਸਮਝਣ ਲਈ ਬਹੁਤ ਕਿਸਮ ਦੀ ਜਾਣਕਾਰੀ ਨੂੰ ਇੱਕ ਥਾਂ ੳੱੁਤੇ ਜੁਟਾਉਣਾ ਬੇਹੱਦ ਜ਼ਰੂਰੀ ਹੈ। ਫਿਲਪੌਟ ਨੇ ਆਖਿਆ ਕਿ ਇਸ ਸਭ ਵਾਸਤੇ ਕੋਈ ਭੂਮਿਕਾ ਨਿਭਾਅ ਕੇ ਉਨ੍ਹਾਂ ਨੂੰ ਖੁਸ਼ੀ ਹੋਵੇਗੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ