Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਫਲੌਇਡ ਦੀ ਮੈਮੋਰੀਅਲ ਸਰਵਿਸ ਵਿੱਚ ਸੈਲੇਬ੍ਰਿਟੀਜ਼, ਸੰਗੀਤਕਾਰਾਂ ਤੇ ਸਿਆਸੀ ਆਗੂਆਂ ਨੇ ਲਿਆ ਹਿੱਸਾ

June 05, 2020 08:16 AM

  

ਮਿਨੀਆਪੋਲਿਸ, 4 ਜੂਨ (ਪੋਸਟ ਬਿਊਰੋ) : ਜਾਰਜ ਫਲੌਇਡ ਦੀ ਮੈਮੋਰੀਅਲ ਸਰਵਿਸ ਵਿੱਚ ਅੱਜ ਸੈਲੇਬ੍ਰਿਟੀਜ਼, ਸੰਗੀਤਕਾਰਾਂ ਤੇ ਸਿਆਸੀ ਆਗੂਆਂ ਨੇ ਹਿੱਸਾ ਲਿਆ। ਪੁਲਿਸ ਹਿਰਾਸਤ ਵਿੱਚ ਹੋਈ ਫਲੌਇਡ ਦੀ ਮੌਤ ਤੋਂ ਬਾਅਦ ਦੁਨੀਆ ਭਰ ਵਿੱਚ ਰੋਸ ਮੁਜ਼ਾਹਰਿਆਂ ਦਾ ਸਿਲਸਿਲਾ ਸੁ਼ਰੂ ਹੋਇਆ। ਸਿਵਲ ਰਾਈਟਸ ਆਗੂਆਂ ਵੱਲੋਂ ਹੋਕਾ ਦਿੱਤਾ ਜਾ ਰਿਹਾ ਹੈ ਕਿ ਹੁਣ ਸਿਆਹ ਨਸਲ ਦੇ ਲੋਕਾਂ ਖਿਲਾਫ ਧੱਕੇਸ਼ਾਹੀ, ਵਿਤਕਰਾ ਬੰਦ ਕੀਤਾ ਜਾਵੇ।
ਛੇ ਦਿਨਾਂ ਦੇ ਅਰਸੇ ਵਿੱਚ ਤਿੰਨ ਸ਼ਹਿਰਾਂ ਵਿੱਚੋ ਪਹਿਲੀ ਸਰਵਿਸ ਮਿਨੀਆਪੋਲਿਸ ਵਿੱਚ ਨੌਰਥ ਸੈਂਟਰਲ ਯੂਨੀਵਰਸਿਟੀ ਵਿੱਚ ਰੱਖੀ ਗਈ। ਇਸ ਤੋਂ ਕੁਝ ਬਲਾਕ ਦੀ ਦੂਰੀ ੳੱੁਤੇ ਜੱਜ ਵੱਲੋਂ ਫਲੌਇਡ ਦੇ ਕਤਲ ਵਿੱਚ ਮਦਦ ਕਰਨ ਵਾਲੇ ਨੌਕਰੀ ਤੋਂ ਹੱਥ ਧੁਆ ਚੱੁਕੇ ਤਿੰਨ ਪੁਲਿਸ ਅਧਿਕਾਰੀਆਂ ਨੂੰ ਜ਼ਮਾਨਤ ਹਾਸਲ ਕਰਨ ਲਈ 750,000 ਡਾਲਰ ਦਾ ਮੁਚਲਕਾ ਭਰਨ ਲਈ ਆਖਿਆ ਗਿਆ।
ਇਸ ਮੌਕੇ ਸਿਵਲ ਰਾਈਟਸ ਅਧਿਕਾਰਾਂ ਲਈ ਲੜਨ ਵਾਲੇ ਸਮਾਜ ਸੇਵਕ ਜੈਸੇ ਜੈਕਸਨ, ਸੈਨੇਟਰ ਐਮੀ ਲੋਬੁਚਰ, ਕਈ ਹੋਰ ਕਾਂਗਰਸ ਮੈਂਬਰਾਂ, ਰਿਪਬਲਿਕਨਜ਼ ਵਿੱਚੋਂ ਲਹਾਨ ਓਮਰ, ਸ਼ੀਲਾ ਜੈਕਸਨ ਲੀ ਅਤੇ ਅਯਾਨਾ ਪ੍ਰੈਸਲੇ ਨੇ ਹਿੱਸਾ ਲਿਆ। ਇਸ ਸਰਵਿਸ ਵਿੱਚ ਹਿੱਸਾ ਲੈਣ ਵਾਲੀਆਂ ਹੋਰਨਾਂ ਮਹਾਨ ਹਸਤੀਆਂ ਵਿੱਚ ਟੀਆਈ ਲੁਡੈਕ੍ਰਿਸ, ਟਾਇਰੇਸੇ ਗਿਬਸਨ, ਕੈਵਿਨ ਹਾਰਟ, ਟਿਫਨੀ ਹਾਦਿਸ ਤੇ ਮਰਸਾਈ ਮਾਰਟਿਨ ਸ਼ਾਮਲ ਸਨ। ਇਸ ਸਰਵਿਸ ਵਿੱਚ ਹਿੱਸਾ ਲੈਣ ਵਾਲਿਆਂ ਵਿਚੋਂ ਬਹੁਤਿਆਂ ਨੇ ਮਾਸਕ ਪਾਏ ਹੋਏ ਸਨ, ਜਿਨ੍ਹਾਂ ਵਿਚੋਂ ਕਈਆਂ ਉੱਤੇ ਲਿਖਿਆ ਸੀ “ਆਈ ਕੈਨ ਬ੍ਰੀਦ ਨਾਓ।”

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ