Welcome to Canadian Punjabi Post
Follow us on

30

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਮਨੋਰੰਜਨ

ਸਲਮਾਨ ਨੇ ਸ਼ੂਟ ਕੀਤਾ ਜੋਖਿਮ ਵਾਲਾ ਦਿ੍ਰਸ਼

November 13, 2018 08:52 AM

ਪਿਛਲੇ ਕੁਝ ਦਿਨਾਂ ਤੋਂ ਸਲਮਾਨ ਖਾਨ ਦਾ ਨਾਂਅ ਕੇਵਲ ਇੱਕ ਫਿਲਮ ਲਈ ਲਿਆ ਜਾ ਰਿਹਾ ਹੈ ਅਤੇ ਉਹ ਹੈ ‘ਭਾਰਤ’। ਇਸ ਫਿਲਮ ਬਾਰੇ ਸਲਮਾਨ ਖੁਦ ਇੰਨੇ ਜ਼ਿਆਦਾ ਉਤਸੁਕ ਹਨ ਕਿ ਛੋਟੇ ਤੋਂ ਛੋਟਾ ਪਹਿਲੂ ਵੀ ਦੇਖਭਾਲ ਕਰ ਕੇ ਫਾਈਨਲ ਕਰ ਰਹੇ ਹਨ। ਇਹੀ ਨਹੀਂ, ਬਾਲੀਵੁੱਡ ਦਾ ਇਹ ਸਟਾਰ ਆਪਣੀ ਫਿਲਮ ਦੇ ਲਈ ਕੋਈ ਵੀ ਜੋਖਿਮ ਚੁੱਕਣ ਨੂੰ ਤਿਆਰ ਨਹੀਂ ਹੈ। ਇਸੇ ਤਹਿਤ ਸਲਮਾਨ ਨੇ ਪਿਛਲੇ ਦਿਨੀਂ ਮੌਤ ਦੇ ਖੂਹ ਦਾ ਦਿ੍ਰਸ਼ ਦੀ ਸ਼ੂਟਿੰਗ ਕੀਤੀ। ਡਾਇਰੈਕਟਰ ਅਲੀ ਅੱਬਾਸ ਇਸ ਸ਼ੂਟ ਦੇ ਫੋਟੋ ਜੰਪ ਸ਼ੋਸ਼ਲ ਮੀਡੀਆ ਅਕਾਊਂਟ 'ਤੇ ਜਾਰੀ ਕੀਤੇ ਹਨ। ਇਸ ਵਿੱਚ ਸਲਮਾਨ ਖਾਨ ਖੁਦ ਮੌਤ ਦੇ ਖੂਹ ਵਿੱਚ ਮੋਟਰ ਸਾਈਕਲ ਚਲਾਉਂਦੇ ਦਿਖਾਈ ਦੇ ਰਹੇ ਹਨ। ਫਿਲਮ ਵਿੱਚ ਦਿ੍ਰਸ਼ ਇੱਕ ਸਰਕਸ ਦਾ ਹੈ।
ਡਾਇਰੈਕਟਰ ਅਨੁਸਾਰ, ‘ਇਹ ਮੇਰੇ ਜੀਵਨ ਦਾ ਸਭ ਤੋਂ ਮਹੱਤਵ ਪੂਰਨ ਦਿ੍ਰਸ਼ ਹੈ, ਜਿਸ ਨੂੰ ਮੁੰਬਈ ਵਿੱਚ ਸ਼ੂਟ ਕੀਤਾ ਗਿਆ। ਮੁੰਬਈ ਦੀ ਫਿਲਮ ਸਿਟੀ ਵਿੱਚ ਟੀਮ ਨੇ ਸਰਕਸ ਦਾ ਪੂਰਾ ਸੈੱਟ ਬਣਾਇਆ ਸੀ।’ ਅਲੀ ਅੱਬਾਸ ਨੇ ਫੋਟੋ ਪੋਸਟ ਕਰ ਕੇ ਲਿਖਿਆ, “ਜੋਖਿਮ ਵਾਲੇ ਮੌਤ ਦਾ ਖੂਹ ਦਿ੍ਰਸ਼ ਦੀ ਸ਼ੂਟਿੰਗ ਪੂਰੀ ਹੋ ਗਈ, ਜੋ ਮੇਰੇ ਜੀਵਨ ਦਾ ਸਭ ਤੋਂ ਰੋਮਾਂਚਕ ਐਕਸ਼ਨ ਦਿ੍ਰਸ਼ ਹੈ। ‘ਭਾਰਤ’ ਦੇ ਲਈ ਉੱਤਰ ਪ੍ਰਦੇਸ਼ ਦੇ ਸਟੰਟ ਰਾਈਡਰਸ ਅਤੇ ਸਲਮਾਨ ਖਾਨ ਨੇ ਇਹ ਸ਼ੂਟ ਪੂਰਾ ਕੀਤਾ।” ਫਿਲਮ ਵਿੱਚ ਦਿਸ਼ਾ ਪਟਾਨੀ ਵੀ ਕੰਮ ਕਰ ਰਹੀ ਹੈ ਤੇ ਸਲਮਾਨ ਨਾਲ ਉਸ ਦੀ ਇਹ ਪਹਿਲੀ ਫਿਲਮ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ