Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਮਨੋਰੰਜਨ

ਸੈਫ ਨਾਖੁਸ਼, ਪਰ ਦਖਲ ਨਹੀਂ ਦੇਣਗੇ

November 13, 2018 08:53 AM

ਦਸੰਬਰ ਮਹੀਨੇ ਵਿੱਚ ਦੋ ਫਿਲਮਾਂ ਦੀ ਰਿਲੀਜ਼ ਬਾਰੇ ਸੈਫ ਅਲੀ ਖਾਨ ਦੀ ਬੇਟੀ ਸਾਰਾ ਅਲੀ ਖਾਨ ਚਰਚਾ ਵਿੱਚ ਆਈ ਹੈ। ਉਸ ਦੀ ਫਿਲਮ ‘ਸਿੰਬਾ’ ਨੂੰ 28 ਦਸੰਬਰ ਨੂੰ ਰਿਲੀਜ਼ ਕਰਨ ਦਾ ਫੈਸਲਾ ਕੀਤਾ ਗਿਆ ਹੈ, ਪਰ ਹਾਲ ਹੀ ਵਿੱਚ ‘ਕੇਦਾਰਨਾਥ’ ਨੂੰ ਸੱਤ ਦਸੰਬਰ ਨੂੰ ਰਿਲੀਜ਼ ਕਰਨ ਦਾ ਫੈਸਲਾ ਕਰ ਲਿਆ ਗਿਆ, ਜਿਸ ਤੋਂ ਸਵਾਲ ਪੈਦਾ ਹੋ ਗਿਆ ਕਿ ਕੀ ‘ਸਿੰਬਾ’ ਦੀ ਜਗ੍ਹਾ ਸਾਰਾ ਦੀ ਪਹਿਲੀ ਰਿਲੀਜ਼ ਫਿਲਮ ‘ਕੇਦਾਰਨਾਥ’ ਹੀ ਹੋਵੇਗੀ।
ਜਦ ‘ਕੇਦਾਰਨਾਥ’ ਵਿਵਾਦਾਂ ਵਿੱਚ ਫਸੀ ਤੇ ਭਵਿੱਖ ਅੱਧ ਵਿਚਾਲੇ ਲਟਕ ਗਿਆ ਸੀ ਤਾਂ ਸੈਫ ਬੇਟੀ ਦੇ ਕਰੀਅਰ ਨੂੰ ਬਚਾਉਣ ਵਿੱਚ ਅੱਗੇ ਆਏ ਸਨ ਤੇ ਉਨ੍ਹਾਂ ਨੇ ਕਰਣ ਜੌਹਰ ਨੂੰ ਮਿਲ ਕੇ ਸਾਰਾ ਨੂੰ ‘ਸਿੰਬਾ' ਵਿੱਚ ਕਾਸਟ ਕਰਨ ਦਾ ਰਸਤਾ ਬਣਾਇਆ ਸੀ। ਇਸ ਵੇਲੇ ‘ਸਿੰਬਾ’ ਅਤੇ ‘ਕੇਦਾਰਨਾਥ’ ਦੇ ਅੱਗੇ ਪਿੱਛੇ ਰਿਲੀਜ਼ ਨੂੰ ਲੈ ਕੇ ਉਮੀਦ ਕੀਤੀ ਜਾ ਰਹੀ ਸੀ ਕਿ ਸੈਫ ਅਲੀ ਖਾਨ ਇਸ ਵਿੱਚ ਦਖਲ ਕਰਨਗੇ, ਪਰ ਸੈਫ ਨੇ ਅਜਿਹਾ ਕਰਨ ਤੋਂ ਮਨ੍ਹਾ ਕਰ ਦਿੱਤਾ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ