Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਰੈਸਟੋਰੈਂਟਸ ਤੇ ਬਾਰਜ਼ ਨੂੰ ਆਊਟਡੋਰ ਸਪੇਸਿਜ਼ ਦੇ ਪਸਾਰ ਦੀ ਖੱੁਲ੍ਹ ਦੇਵੇਗੀ ਸਿਟੀ ਆਫ ਬਰੈਂਪਟਨ

June 16, 2020 07:08 AM

ਬਰੈਂਪਟਨ, 15 ਜੂਨ (ਪੋਸਟ ਬਿਊਰੋ) : ਪ੍ਰੋਵਿੰਸ ਵੱਲੋਂ ਇਜਾਜ਼ਤ ਮਿਲਣ ਤੋਂ ਬਾਅਦ ਰੀਓਪਨਿੰਗ ਦੀ ਤਿਆਰੀ ਕਰ ਰਹੇ ਲੋਕਲ ਰੈਸਟੋਰੈਂਟਸ ਅਤੇ ਬਾਰਜ਼ ਦਾ ਸਮਰਥਨ ਕਰਨ ਲਈ ਬੀਤੇ ਹਫਤੇ ਬਰੈਂਪਟਨ ਸਿਟੀ ਕਾਉਂਸਲ ਵੱਲੋਂ ਨਵੀਆਂ ਯੋਜਨਾਂਵਾਂ ਨੂੰ ਮਨਜ਼ੂਰੀ ਦਿੱਤੀ ਗਈ। ਰੀਜਨਲ ਕਾਉਂਸਲਰ ਪੈਟ ਫੋਰਟਿਨੀ ਵੱਲੋਂ ਮਤਾ ਪੇਸ਼ ਕਰਕੇ ਲੋਕਲ ਰੈਸਟੋਰੈਂਟਸ ਤੇ ਬਾਰਜ਼ ਨੂੰ ਆਊਟਡੋਰ ਸਪੇਸਿਜ਼ ਦਾ ਪਸਾਰ ਕਰਨ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ ਤਾਂ ਕਿ ਉਹ ਆਪਣੇ ਹੋਏ ਨੁਕਸਾਨ ਦੀ ਕਿਸੇ ਹੱਦ ਤੱਕ ਪੂਰਤੀ ਕਰ ਸਕਣ। ਉਨ੍ਹਾਂ ਵੱਲੋਂ ਇਹ ਮਤਾ ਜੈਕ ਐਸਟਰਜ਼ ਬਾਰ ਐਂਡ ਗ੍ਰਿੱਲ ਅਤੇ ਓਸਕਰਜ਼ ਰੋਡਹਾਊਸ ਬਾਰ ਐਂਡ ਗ੍ਰਿੱਲ ਨਾਲ ਗੱਲਬਾਤ ਕਰਨ ਤੋਂ ਬਾਅਦ ਲਿਆਂਦਾ ਗਿਆ। ਕਾਉਂਸਲ ਵੱਲੋਂ ਇਹ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

ਬਰੈਂਪਟਨ ਵਿਚਲੇ ਰੈਸਟੋਰੈਂਟਸ ਤੇ ਬਾਰਜ਼ ਨੂੰ ਸਾਈਡਵਾਕਸ ਤੇ ਪ੍ਰਾਈਵੇਟ ਪਾਰਕਿੰਗ ਏਰੀਆਜ਼ ਵਿੱਚ ਆਪਣੇ ਪੈਟੀਓਜ਼ ਦਾ ਪਸਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਇਹ ਸਭ ਪ੍ਰੋਵਿੰਸ ਵੱਲੋਂ ਆਊਟਡੋਰ ਡਾਈਨ ਇਨ ਸਰਵਿਸਿਜ਼ ਦੇ ਸ਼ੁਰੂ ਹੋਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਕੀਤਾ ਜਾਵੇਗਾ। ਹਾਲ ਦੀ ਘੜੀ ਓਨਟਾਰੀਓ ਸਰਕਾਰ ਵੱਲੋਂ ਪੀਲ ਰੀਜਨ ਦੇ ਰੈਸਟੋਰੈਂਟਸ, ਬਾਰਜ਼ ਅਤੇ ਹੋਰ ਅਸਟੈਬਲਿਸ਼ਮੈਂਟਸ (restaurants, bars and other establishments) ਨੂੰ ਖੋਲ੍ਹਣ ਦੀ ਇਜਾਜ਼ਤ ਨਹੀਂਂ ਦਿੱਤੀ ਗਈ ਹੈ। 2020 ਲਈ ਆਊਟਡੋਰ ਪੈਟੀਓ ਅਤੇ ਸਾਈਡਵਾਕ ਪਰਮਿਟ ਫੀਸ ਵੀ ਵਸੂਲੀ ਜਾਵੇਗੀ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ