Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਹੇਰਾਨ ਗੇਟ ਇਲਾਕੇ ਚੱਲੀ ਗੋਲੀ, ਵਿਅਕਤੀ ਦੀ ਮੌਤਨਾਰਥ ਯਾਰਕ ਵਿੱਚ ਦੋਹਰੇ ਕਤਲਕਾਂਡ ਦੇ ਸ਼ੱਕੀ ਦੀ ਪੁਲਿਸ ਨੂੰ ਭਾਲਟੋਰਾਂਟੋ ਦੇ ਪੱਛਮ ਇੰਡ `ਤੇ ਵਾਹਨ ਇੱਕ ਘਰ ਨਾਲ ਟਕਰਾਇਆ, ਡਰਾਈਵਰ ਗ੍ਰਿਫ਼ਤਾਰਨਾਰਥ ਯਾਰਕ ਵਿੱਚ ਪੈਦਲ ਜਾ ਰਿਹਾ ਵਿਅਕਤੀ ਵਾਹਨ ਦੀ ਚਪੇਟ ਵਿੱਚ ਆਇਆ, ਹਸਪਤਾਲ ਦਾਖਲਦਰਹਮ ਬਸ ਵਿੱਚ ਯੌਨ ਸ਼ੋਸ਼ਣ ਤੋਂ ਬਾਅਦ ਸ਼ੱਕੀ ਦੀ ਭਾਲਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ
 
ਕੈਨੇਡਾ

ਫੋਰਡ ਸਰਕਾਰ ਵੱਲੋਂ ਬਣਾਏ ਨਵੇਂ ਨਿਯਮ ਕਾਰਨ ਲਿਬਰਲਾਂ ਤੋਂ ਆਫੀਸ਼ੀਅਲ ਪਾਰਟੀ ਦਾ ਦਰਜਾ ਖੁੱਸਿਆ

November 14, 2018 07:37 AM

ਓਨਟਾਰੀਓ, 13 ਨਵੰਬਰ (ਪੋਸਟ ਬਿਊਰੋ) : ਪ੍ਰੀਮੀਅਰ ਡੱਗ ਫੋਰਡ ਦੀ ਸਰਕਾਰ ਵੱਲੋਂ ਆਫੀਸ਼ੀਅਲ ਪਾਰਟੀ ਦਾ ਦਰਜਾ ਹਾਸਲ ਕਰਨ ਲਈ ਐਮਪੀਪੀਜ਼ ਦੀ ਗਿਣਤੀ 8 ਤੋਂ ਵਧਾ ਕੇ 12 ਕੀਤੇ ਜਾਣ ਨਾਲ ਲਿਬਰਲ ਪਾਰਟੀ ਇਸ ਮੌਕੇ ਤੋਂ ਮੁੜ ਵਾਂਝੀ ਰਹਿ ਜਾਵੇਗੀ।
ਇਸ ਸਬੰਧ ਵਿੱਚ ਨਵੇਂ ਮਾਪਦੰਡਾਂ ਦਾ ਖੁਲਾਸਾ ਵੀਰਵਾਰ ਨੂੰ ਵਿੱਤ ਮੰਤਰੀ ਵਿੱਕ ਫੈਡੇਲੀ ਵੱਲੋਂ ਜਾਰੀ ਕੀਤੇ ਜਾਣ ਵਾਲੇ ਬਿਆਨ ਵਿੱਚ ਕੀਤਾ ਜਾਵੇਗਾ। ਜਿ਼ਕਰਯੋਗ ਹੈ ਕਿ ਅੰਤਰਿਮ ਲਿਬਰਲ ਆਗੂ ਜੌਹਨ ਫਰੇਜ਼ਰ, ਜਿਨ੍ਹਾਂ ਦੀ ਪਾਰਟੀ ਕੈਥਲੀਨ ਵਿੰਨ ਦੀ ਅਗਵਾਈ ਵਿੱਚ ਜੂਨ ਵਿੱਚ ਹੋਈਆਂ ਚੋਣਾਂ ਵਿੱਚ ਸੱਤ ਸੀਟਾਂ ਤੱਕ ਹੀ ਸਿਮਟ ਗਈ, ਵੱਲੋਂ ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਉੱਤੇ ਆਫੀਸੀਅਲ ਪਾਰਟੀ ਦਾ ਦਰਜਾ ਹਾਸਲ ਕਰਨ ਲਈ ਪਾਏ ਜਾਣ ਵਾਲੇ ਦਬਾਅ ਕਾਰਨ ਹੀ ਫੋਰਡ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਫਰੇਜ਼ਰ ਚਾਹੁੰਦੇ ਸਨ ਕਿ 1.1 ਮਿਲੀਅਨ ਵੋਟਰਾਂ ਵੱਲੋਂ ਲਿਬਰਲ ਉਮੀਦਵਾਰਾਂ ਨੂੰ ਹਾਸਲ ਹੋਣ ਵਾਲੇ 19 ਫੀ ਸਦੀ ਸਮਰਥਨ ਬਦਲੇ ਉਨ੍ਹਾਂ ਨੂੰ ਇਹ ਦਰਜਾ ਦਿੱਤਾ ਜਾਵੇ।
ਪਰ ਸਰਕਾਰੀ ਹਾਊਸ ਲੀਡਰ ਟੌਡ ਸਮਿੱਥ ਨੇ ਆਖਿਆ ਕਿ ਸੀਟਾਂ ਵਿੱਚ ਕੀਤਾ ਗਿਆ ਵਾਧਾ ਇਸ ਲਈ ਵੀ ਜਾਇਜ਼ ਹੈ ਕਿਉਂਕਿ ਜੂਨ ਵਿੱਚ ਹੋਈਆਂ ਚੋਣਾਂ ਤੋਂ ਬਾਅਦ ਵਿਧਾਨਸਭਾ ਦਾ 124 ਸੀਟਾਂ ਨਾਲ ਪਸਾਰ ਹੋ ਗਿਆ ਹੈ ਤੇ ਅਜਿਹਾ ਨਵੇਂ ਹਲਕੇ ਸ਼ਾਮਲ ਕੀਤੇ ਜਾਣ ਕਾਰਨ ਹੋਇਆ ਹੈ। ਦੂਜੇ ਪਾਸੇ ਆਲੋਚਕਾਂ ਦਾ ਕਹਿਣਾ ਹੈ ਕਿ ਪ੍ਰੋਗਰੈਸਿਵ ਕੰਜ਼ਰਵੇਟਿਵ ਹੁਣ ਜਾਣਬੁੱਝ ਕੇ ਨਿਯਮ ਬਦਲ ਰਹੇ ਹਨ ਤਾਂ ਕਿ ਕੋਈ ਦੂਜੀ ਧਿਰ ਮੁੜ ਸਮਰਥਨ ਹਾਸਲ ਕਰਨ ਲਈ ਪੱਕੇ ਪੈਰੀਂ ਨਾ ਹੋ ਸਕੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਹੇਰਾਨ ਗੇਟ ਇਲਾਕੇ ਚੱਲੀ ਗੋਲੀ, ਵਿਅਕਤੀ ਦੀ ਮੌਤ ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸ ਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤ ਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ ਸੰਸਦ ਮੈਂਬਰਾਂ ਨੇ ਕਿਹਾ ਬੇਭਰੋਸਗੀ ਮਤੇ ਲਈ ਲਿਬਰਲ ਤਿਆਰ ਉੱਤਰੀ ਬੀ.ਸੀ. ਵਿੱਚ 90 ਤੋਂ ਜਿ਼ਆਦਾ ਡਾਇਨਾਸੋਰ ਦੀਆਂ ਮਿਲੀਆਂ ਹੱਡੀਆਂ ਕੈਨੇਡਾ ਸਰਕਾਰ 2025 ਲਈ ਇਕ ਵਾਰ ਫਿਰ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਵਿਚ ਕਰੇਗੀ ਕਟੌਤੀ ਲਾਰੇਂਸ ਹਾਈਟਸ ਵਿੱਚ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਹਸਪਤਾਲ ਦਾਖਲ ਤਿੰਨ ਮੋਟਰਸਾਈਕਲਾਂ, ਇੱਕ ਪਿਕਅਪ ਟਰੱਕ ਅਤੇ ਐੱਸਯੂਵੀ ਦੀ ਟੱਕਰ ਵਿੱਚ ਗਰੇਟਰ ਸੁਡਬਰੀ ਨਿਵਾਸੀ ਦੀ ਮੌਤ, ਦੋ ਜ਼ਖਮੀ ਕੈਲਗਰੀ ਪੁਲਿਸ ਨੇ ਹਵਾਈ ਅੱਡੇ `ਤੇ ਲੈਨੀ ਮੈਕਡਾਨਲਡ ਦੀ ਜਾਨ ਬਚਾਉਣ ਵਿੱਚ ਮਦਦ ਕਰਣ ਵਾਲੇ 3 ਕੈਲਗਰੀ ਵਾਸੀਆਂ ਨੂੰ ਕੀਤਾ ਸਨਮਾਨਿਤ