Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਕੰਜ਼ਰਵੇਟਿਵ ਐਮਪੀਜ਼ ਤੋਂ ਬਿਨਾਂ ਹੀ ਨੈਸ਼ਨਲ ਸਕਿਊਰਿਟੀ ਕਮੇਟੀ ਵੱਲੋਂ ਜਾਰੀ ਰੱਖਿਆ ਗਿਆ ਆਪਣਾ ਕੰਮ

November 14, 2018 06:52 PM

ਓਟਵਾ, 14 ਨਵੰਬਰ (ਪੋਸਟ ਬਿਊਰੋ) : ਕੈਨੇਡਾ ਦੇ ਜਾਸੂਸਾਂ ਦੀ ਨਿਗਰਾਨੀ ਕਰ ਰਹੀ ਨਵੀਂ ਕਮੇਟੀ ਵੱਲੋਂ ਕੰਜ਼ਰਵੇਟਿਵ ਐਮਪੀਜ਼ ਤੋਂ ਬਿਨਾਂ ਹੀ ਇੱਕ ਸਾਲ ਪੂਰਾ ਕਰ ਲਿਆ ਗਿਆ ਹੈ।
ਐਂਡਰਿਊ ਸ਼ੀਅਰ ਦੇ ਆਫਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕੰਜ਼ਰਵੇਟਿਵ ਆਗੂ ਨੇ ਅਜੇ ਤੱਕ ਇਹ ਫੈਸਲਾ ਨਹੀਂ ਕੀਤਾ ਕਿ ਉਹ ਟੋਨੀ ਕਲੇਮੈਂਟ, ਜਿਨ੍ਹਾਂ ਨੂੰ ਜਿਨਸੀ ਸ਼ੋਸ਼ਣ ਦਾ ਦੋਸ਼ ਲੱਗਣ ਉਪਰੰਤ ਪਿਛਲੇ ਹਫਤੇ ਪਾਰਟੀ ਤੋਂ ਕੱਢ ਦਿੱਤਾ ਗਿਆ ਸੀ, ਦੀ ਥਾਂ ਉੱਤੇ ਕਿਸ ਆਗੂ ਨੂੰ ਜਿ਼ੰਮੇਵਾਰੀ ਸੌਂਪਣਗੇ।
ਕਲੇਮੈਂਟ ਇੱਕਲੇ ਅਜਿਹੇ ਕੰਜ਼ਰਵੇਟਿਵ ਐਮਪੀ ਸਨ ਜਿਹੜੇ ਨੈਸ਼ਨਲ ਸਕਿਊਰਿਟੀ ਐਂਡ ਇੰਟੈਲੀਜੈਂਸ ਕਮੇਟੀ ਆਫ ਪਾਰਲੀਆਮੈਂਟੇਰੀਅਨਜ਼ (ਐਨਐਸਆਈਸੀਓਪੀ) ਵਿੱਚ ਸ਼ਾਮਲ ਸਨ। ਕਮੇਟੀ ਵਿੱਚ ਸ਼ਾਮਲ ਇੱਕ ਹੋਰ ਕੰਜ਼ਰਵੇਟਿਵ ਐਮਪੀ ਗੌਰਡ ਬ੍ਰਾਊਨ ਦੀ ਮਈ ਦੇ ਮਹੀਨੇ ਅਚਾਨਕ ਹੋਈ ਮੌਤ ਤੋਂ ਬਾਅਦ ਇਹ ਸੀਟ ਵੀ ਖਾਲੀ ਸੀ।ਇਨ੍ਹਾਂ ਤੋਂ ਇਲਾਵਾ ਕੰਜ਼ਰਵੇਟਿਵ ਸੈਨੇਟਰ ਵਰਨ ਵਾੲ੍ਹੀਟ ਅਜੇ ਵੀ ਕਮੇਟੀ ਵਿੱਚ ਹੀ ਹਨ। ਐਨਐਸਆਈਸੀਓਪੀ ਦੇ ਨੁਮਾਇੰਦੇ ਨੇ ਮੰਗਲਵਾਰ ਨੂੰ ਆਖਿਆ ਕਿ ਵਿਰੋਧੀ ਧਿਰ ਦੇ ਐਮਪੀਜ਼ ਦੀ ਗੈਰਮੌਜੂਦਗੀ ਦੇ ਬਾਵਜੂਦ ਕਮੇਟੀ ਨੇ ਆਪਣਾ ਕੰਮ ਕਰਨਾ ਜਾਰੀ ਰੱਖਿਆ।
ਕਮੇਟੀ ਦੇ ਐਗਜ਼ੈਕਟਿਵ ਡਾਇਰੈਕਟਰ ਰੈਨੀ ਮਾਰਕੌਕਸ ਨੇ ਇੱਕ ਬਿਆਨ ਵਿੱਚ ਆਖਿਆ ਕਿ ਕਮੇਟੀ ਦਾ ਕੰਮਕਾਜ ਠੀਕ ਢੰਗ ਨਾਲ ਚੱਲ ਰਿਹਾ ਹੈ। ਲਿਬਰਲ ਐਮਪੀ ਡੇਵਿਡ ਮੈਗਿੰਟੀ, ਜੋ ਕਿ ਇਸ ਕਮੇਟੀ ਦੇ ਚੇਅਰ ਹਨ, ਵੱਲੋਂ ਵਾਰੀ ਵਾਰੀ ਇੰਟਰਵਿਊ ਲਈ ਕੀਤੀ ਗਈ ਬੇਨਤੀ ਉੱਤੇ ਕੋਈ ਪ੍ਰਤੀਕਿਰਿਆ ਨਹੀਂ ਪ੍ਰਗਟਾਈ ਗਈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ