Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਦੱਖਣ ਏਸ਼ੀਆਈ ਮੁਲਕਾਂ ਨਾਲ ਮੁਕਤ ਵਪਾਰ ਸਮਝੌਤਾ ਕਰਨਾ ਚਾਹੁੰਦਾ ਹੈ ਕੈਨੇਡਾ: ਟਰੂਡੋ

November 14, 2018 08:18 PM

ਸਿੰਗਾਪੁਰ, 14 ਨਵੰਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 10 ਦੱਖਣ ਏਸ਼ੀਆਈ ਮੁਲਕਾਂ ਨੂੰ ਇਹ ਸਪਸ਼ਟ ਕੀਤਾ ਹੈ ਕਿ ਕੈਨੇਡਾ ਫਰੀ ਟਰੇਡ ਡੀਲ ਬਾਰੇ ਉਨ੍ਹਾਂ ਨਾਲ ਚੰਗੀ ਤਰ੍ਹਾਂ ਵਿਸਥਾਰ ਪੂਰਬਕ ਗੱਲ ਕਰਨੀ ਚਾਹੁੰਦਾ ਹੈ।
ਆਸੀਆਨ, ਜਿਨ੍ਹਾਂ ਦੀ ਸਾਂਝੀ ਆਬਾਦੀ 650 ਮਿਲੀਅਨ ਹੈ ਤੇ ਸਾਂਝਾ ਅਰਥਚਾਰਾ 2.8 ਟ੍ਰਿਲੀਅਨ ਡਾਲਰ ਹੈ, ਸਿਖਰ ਵਾਰਤਾ ਦੌਰਾਨ ਦਿੱਤੇ ਲੰਚ ਵਿੱਚ ਟਰੂਡੋ ਨੇ ਕੈਨੇਡਾ ਦਾ ਪੱਖ ਸਪਸ਼ਟ ਕੀਤਾ। ਇੱਥੇ ਦੱਸਣਾ ਬਣਦਾ ਹੈ ਕਿ ਆਸੀਆਨ ਮੁਲਕ ਪਹਿਲਾਂ ਹੀ ਕੈਨੇਡਾ ਦੇ ਛੇਵੇਂ ਸੱਭ ਤੋਂ ਵੱਡੇ ਕਾਰੋਬਾਰੀ ਭਾਈਵਾਲ ਹਨ।
ਟਰੂਡੋ ਚਾਹੁੰਦੇ ਹਨ ਕਿ ਜਲਦ ਤੋਂ ਜਲਦ ਆਸੀਆਨ ਤੇ ਕੈਨੇਡਾ ਦੇ ਵਾਰਤਾਕਾਰ ਇਸ ਮੁਕਤ ਵਪਾਰ ਸਮਝੌਤੇ ਬਾਰੇ ਗੱਲ ਕਰਨੀ ਸ਼ੁਰੂ ਕਰਨ। ਇਸ ਤੋਂ ਇਲਾਵਾ ਟਰੂਡੋ ਨੇ ਇਸ ਮੌਕੇ ਆਖਿਆ ਕਿ ਉਹ ਆਸੀਆਨ ਦੇਸ਼ਾਂ ਨੂੰ ਇਹ ਅਪੀਲ ਕਰਦੇ ਹਨ ਕਿ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਕਾਉਂਸਲ ਵਿੱਚ ਕੈਨੇਡਾ ਨੂੰ ਸੀਟ ਦਿੱਤੇ ਜਾਣ ਦੀ ਉਨ੍ਹਾਂ ਦੀ ਕੋਸਿ਼ਸ਼ ਦਾ ਸਮਰਥਨ ਕਰਨ। ਟਰੂਡੋ ਦੋ ਦਿਨ ਤੋਂ ਸਿੰਗਾਪੁਰ ਵਿੱਚ ਆਸੀਆਨ ਮੁਲਕਾਂ ਨੂੰ ਇਹ ਜਤਾਉਣ ਲਈ ਮੌਜੂਦ ਹਨ ਕਿ ਏਸ਼ੀਆਈ ਕੰਪਨੀਆਂ ਲਈ ਅਮਰੀਕਾ ਨਾਲੋਂ ਕੈਨੇਡਾ ਵਿੱਚ ਨਿਵੇਸ਼ ਕਰਨਾ ਵਧੇਰੇ ਫਾਇਦੇਮੰਦ ਸੌਦਾ ਹੈ।
ਬੁੱਧਵਾਰ ਨੂੰ ਟਰੂਡੋ ਨੇ ਚੀਨ ਦੇ ਪ੍ਰੀਮੀਅਰ ਲੀ ਕੇਕੀਆਂਗ ਨਾਲ ਵੀ ਇਸ ਆਸ ਨਾਲ ਮੁਲਾਕਾਤ ਕੀਤੀ ਕਿ ਦੋਵਾਂ ਦੇਸਾਂ ਦਰਮਿਆਨ ਜਲਦ ਤੋਂ ਜਲਦ ਮੁਕਤ ਵਪਾਰ ਸਮਝੌਤਾ ਅੱਗੇ ਵੱਧ ਸਕੇ। ਟਰੂਡੋ ਨੇ ਮੁਲਾਕਾਤ ਦੀ ਸ਼ੁਰੂਆਤ ਇਹ ਕਹਿੰਦਿਆਂ ਹੋਇਆਂ ਕੀਤੀ ਕਿ ਉਮੀਦ ਹੈ ਕਿ ਅਸੀਂ ਸਾਰੇ ਪੱਖ ਖੁੱਲ੍ਹੇ ਰੱਖ ਕੇ ਗੱਲਬਾਤ ਕਰਾਂਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼