Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਜਨਮਦਿਨ ਦੀ ਪਾਰਟੀ ਕਾਰਨ ਇੱਕੋ ਪਰਿਵਾਰ ਦੇ 18 ਮੈਂਬਰਾਂ ਵਿੱਚ ਫੈਲਿਆ ਕਰੋਨਾਵਾਇਰਸ

June 26, 2020 11:34 PM

ਕੈਰਲਟਨ, ਟੈਕਸਸ, 26 ਜੂਨ (ਪੋਸਟ ਬਿਊਰੋ) : ਇੱਕ ਸਰਪ੍ਰਾਈਜ਼ ਬਰਥਡੇ ਪਾਰਟੀ ਵਿੱਚ ਹਿੱਸਾ ਲੈਣ ਵਾਲੇ 18 ਲੋਕ ਕੋਵਿਡ-19 ਪਾਜ਼ੀਟਿਵ ਪਾਏ ਗਏ ਹਨ। ਇਸ ਨਾਲ ਨੌਰਥ ਟੈਕਸਸ ਦਾ ਵਿਅਕਤੀ ਪੂਰੀ ਤਰ੍ਹਾਂ ਦਹਿਲ ਚੁੱਕਿਆ ਹੈ ਕਿਉਂਕਿ ਉਸ ਦੇ ਪਿਤਾ ਹਸਪਤਾਲ ਵਿੱਚ ਜਿ਼ੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਹਨ।

ਕੋਵਿਡ-19 ਮਹਾਂਮਾਰੀ ਸਦਕਾ ਸੁਰੱਖਿਆ ਕਾਰਨਾਂ ਦੇ ਚੱਲਦਿਆਂ 30 ਮਈ ਨੂੰ ਆਪਣੀ ਨੂੰਹ ਦੀ ਜਨਮਦਿਨ ਪਾਰਟੀ ਵਿੱਚ ਹਿੱਸਾ ਲੈਣ ਤੋਂ ਇਨਕਾਰ ਕਰਨ ਵਾਲੇ ਰੌਨ ਬਾਰਬੋਸਾ ਨੇ ਦੱਸਿਆ ਕਿ ਹਸਪਤਾਲ ਵਿੱਚ ਦਾਖਲ ਲੋਕਾਂ ਵਿੱਚ ਉਸ ਦੇ ਮਾਪੇ (ਜੋ ਕਿ ਆਪਣੇ 80ਵਿਆਂ ਵਿੱਚ ਹਨ) ਅਤੇ ਉਸ ਦੀ ਭੈਣ, ਜੋ ਕਿ ਬ੍ਰੈਸਟ ਕੈਂਸਰ ਨਾਲ ਲੜ ਰਹੀ ਹੈ, ਵੀ ਸ਼ਾਮਲ ਹਨ।

ਬਾਰਬੋਸਾ ਨੇ ਦੱਸਿਆ ਕਿ ਉਸ ਦੇ ਭਤੀਜੇ, ਜਿਸ ਨੂੰ ਇਹ ਨਹੀਂ ਸੀ ਪਤਾ ਕਿ ਉਸ ਨੂੰ ਵਾਇਰਸ ਹੈ, ਨੇ 25 ਲੋਕਾਂ ਦਾ ਇੱਕਠ ਕਰ ਲਿਆ। ਇਸ ਪਾਰਟੀ ਵਿੱਚ ਸ਼ਾਮਲ ਹੋਏ ਸੱਤ ਰਿਸ਼ਤੇਦਾਰਾਂ ਵਿੱਚ ਵੀ ਵਾਇਰਸ ਫੈਲ ਗਿਆ ਤੇ ਉਨ੍ਹਾਂ ਤੋਂ ਦੋ ਨਿੱਕੇ ਬੱਚਿਆਂ ਸਮੇਤ ਦਸ ਹੋਰਨਾਂ ਪਰਿਵਾਰਕ ਮੈਂਬਰਾਂ ਵਿੱਚ ਇਹ ਵਾਇਰਸ ਚਲਿਆ ਗਿਆ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ