Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਜਹਾਜ਼ਾਂ ਵਿੱਚ ਫਿਜ਼ੀਕਲ ਡਿਸਟੈਂਸਿੰਗ ਸਬੰਧੀ ਨਿਯਮਾਂ ਨੂੰ ਖ਼ਤਮ ਕਰਨਗੀਆਂ ਵੈਸਟਜੱੈਟ ਤੇ ਏਅਰ ਕੈਨੇਡਾ

June 29, 2020 06:56 AM

ਕੈਲਗਰੀ, 28 ਜੂਨ (ਪੋੋਸਟ ਬਿਊਰੋ) : ਕੌਮਾਂਤਰੀ ਟਰੈਵਲ ਗਾਈਡਲਾਈਨਜ਼ ਵਿੱਚ ਤਬਦੀਲੀਆਂ ੳੱੁਤੇ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਏਅਰ ਕੈਨੇਡਾ ਤੇ ਵੈਸਟਜੈੱਟ ਨੇ ਘਰੇਲੂ ਉਡਾਨਾਂ ਵਿੱਚ ਸੀਟਾਂ ਵਿੱਚ ਵਕਫਾ ਰੱਖਣ ਦੀ ਪ੍ਰੋਟੋਕਾਲ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ। ਦੋਵਾਂ ਏਅਰਲਾਈਨਜ ਵੱਲੋਂ ਇਹ ਫੈਸਲਾ ਪਹਿਲੀ ਜੁਲਾਈ ਤੋਂ ਲਾਗੂ ਹੋਵੇਗਾ।

ਕੈਲਗਰੀ ਸਥਿਤ ਏਅਰਲਾਈਨ ਵੱਲੋਂ ਇਸ ਸਬੰਧੀ ਸ਼ੱੁਕਰਵਾਰ ਨੂੰ ਐਲਾਨ ਕੀਤਾ ਗਿਆ। ਏਅਰਲਾਈਨ ਵੱਲੋਂ ਇੰਟਰਨੈਸ਼ਨਲ ਏਅਰ ਟਰਾਂਸਪੋਰਟ ਐਸੋਸਿਏਸ਼ਨ ਗਾਇਡੈਂਸ ਦੇ ਮੁਲਾਂਕਣ ਤੋਂ ਬਾਅਦ ਇਹ ਐਲਾਨ ਕੀਤਾ ਗਿਆ। ਅਧਿਕਾਰੀਆਂ ਨੇ ਆਖਿਆ ਕਿ ਉਨ੍ਹਾਂ ਦੇ ਜਹਾਜ਼ਾਂ ਵਿੱਚ ਹੈਪਾ ਫਿਲਟਰਜ਼ (੍ਹਓਫੳ ਾਲਿਟੲਰਸ) ਲੱਗੇ ਹਨ, ਜਿਹੜੇ ਕੈਬਿਨਜ਼ ਵਿੱਚ ਛੱਤ ਤੋਂ ਫਰਸ਼ ਤੱਕ ਦੀ ਹਵਾ ਨੂੰ ਸਾਫ ਕਰਨ ਦਾ ਕੰਮ ਕਰਦੇ ਹਨ, ਇਸ ਲਈ ਉਨ੍ਹਾਂ ਨੂੰ ਹੋਰ ਅਹਿਤਿਆਤ ਵਰਤਣ ਦੀ ਲੋੜ ਨਹੀਂ ਹੈ।

ਵੈਸਟਜੈੱਟ ਨੇ ਆਖਿਆ ਕਿ ਸੀਟ ਬੈਕਸ ਵੀ ਯਾਤਰੀਆਂ ਦੀ ਹਿਫਾਜ਼ਤ ਦਾ ਕੰਮ ਕਰਦੀਆਂ ਹਨ। ਕੰਪਨੀ ਨੇ ਆਖਿਆ ਕਿ ਵੈਸਟਜੈੱਟ ਵੱਲੋਂ ਕੈਨੇਡੀਅਨਾ ਦੇ ਸੁਰੱਖਿਅਤ ਸਫਰ ਦੇ ਸਾਰੇ ਇੰਤਜ਼ਾਮ ਕੀਤੇ ਗਏ ਹਨ। ਸਾਰੇ ਯਾਤਰੀਆਂ ਦਾ ਲਗਾਤਾਰ ਟੈਂਪਰੇਚਰ ਚੈੱਕ ਕੀਤਾ ਜਾਂਦਾ ਹੈ, ਸਾਫ ਸਫਾਈ ਦਾ ਪੂਰਾ ਪ੍ਰਬੰਧ ਹੈ, ਜਿੱਥੇ ਵੀ ਹੱਥ ਲੱਗਦੇ ਹਨ ਉੱਥੇ ਵਾਰੀ ਵਾਰੀ ਸੈਨੇਟਾਈਜ਼ ਕੀਤਾ ਜਾਂਦਾ ਹੈ, ਹੋਰਨਾਂ ਪ੍ਰਬੰਧਾਂ ਤੋਂ ਇਲਾਵਾ ਮਹਿਮਾਨਾਂ ਤੇ ਅਮਲੇ ਦੇ ਮੈਂਬਰਾਂ ਨੂੰ ਮਾਸਕ ਲਾਉਣ ਲਈ ਵੀ ਆਖਿਆ ਜਾਂਦਾ ਹੈ।

ਏਅਰ ਕੈਨੇਡਾ ਵੱਲੋਂ ਵੀ ਵੈਸਟਜੈੱਟ ਦੀ ਤਰਜ਼ ਉੱਤੇ ਜਲਦ ਹੀ ਸੀਟਾਂ ਵਿਚਲਾ ਵਕਫਾ ਖਤਮ ਕਰਨ ਦਾ ਐਲਾਨ ਕੀਤਾ ਜਾ ਸਕਦਾ ਹੈ। ਏਅਰ ਕੈਨੇਡਾ ਦੇ ਬੁਲਾਰੇ ਪੀਟਰ ਫਿਟਜ਼ਪੈਟ੍ਰਿਕ ਨੇ ਇੱਕ ਈਮੇਲ ਵਿੱਚ ਆਖਿਆ ਕਿ ਨਵੇਂ ਮਾਪਦੰਡ ਆਈਸੀਏਓ (ਸੰਯੁਕਤ ਰਾਸ਼ਟਰ ਦੀ ਇੰਟਰਨੈਸ਼ਨਲ ਸਿਵਲ ਏਵੀਏਸ਼ਨ ਆਰਗੇਨਾਈਜ਼ੇਸ਼ਨ) (ਟਹੲ ੂਂ'ਸ ੀਨਟੲਰਨਅਟੋਿਨਅਲ ਛਵਿਲਿ ੳਵਅਿਟੋਿਨ ੌਰਗਅਨਡਿਅਟੋਿਨ) ਦੀਆਂ ਸਿਫਾਰਸ਼ਾਂ ਉੱਤੇ ਹੀ ਆਧਾਰਿਤ ਹੋਣਗੇ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ