Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਲਾਪਤਾ ਛੇ ਸਾਲਾ ਬੱਚਾ ਸਹੀ ਸਲਾਮਤ ਮਿਲਿਆ, ਮਸ਼ਕੂਕ ਗ੍ਰਿਫਤਾਰ

June 29, 2020 07:56 AM

 

ਟੋਰਾਂਟੋ, 28 ਜੂਨ (ਪੋਸਟ ਬਿਊਰੋ) : ਐਂਬਰ ਐਲਰਟ ਜਾਰੀ ਹੋਣ ਤੋਂ ਬਾਅਦ ਓਨਟਾਰੀਓ ਦਾ ਛੇ ਸਾਲਾ ਬੱਚਾ ਸਹੀ ਸਲਾਮਤ ਮਿਲ ਗਿਆ।

ਨਾਇਗਰਾ ਰੀਜਨਲ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੱਚੇ ਨੂੰ ਦੁਪਹਿਰੇ 1:23 ਵਜੇ ਲੱਭ ਲਿਆ ਗਿਆ ਤੇ ਇੱਕ ਮਸ਼ਕੂਕ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ। ਕਾਂਸਟੇਬਲ ਫਿਲ ਗੈਵਿਨ ਨੇ ਦੱਸਿਆ ਕਿ ਬੱਚਾ ਸਹੀ ਸਲਾਮਤ ਹੈ ਤੇ ਉਸ ਦੇ ਕੋਈ ਸੱਟ ਫੇਟ ਵੀ ਨਹੀਂ ਲੱਗੀ। ਐਂਬਰ ਐਲਰਟ 12:45 ਉੱਤੇ ਜਾਰੀ ਕੀਤਾ ਗਿਆ ਸੀ। ਪੁਲਿਸ ਅਨੁਸਾਰ ਇਸ ਬੱਚੇ ਨੂੰ ਪਿਤਾ ਵੱਲੋਂ ਹੀ ਅਗਵਾ ਕੀਤਾ ਗਿਆ ਸੀ। ਬੱਚਾ ਆਪਣੇ 44 ਸਾਲਾ ਪਿਤਾ ਨਾਲ ਸੀ ਤੇ ਉਸ ਨੂੰ ਆਖਰੀ ਵਾਰੀ ਹੈਮਿਲਟਨ, ਓਨਟਾਰੀਓ ਵਿੱਚ ਸਵੇਰੇ 9:00 ਵਜੇ ਵੇਖਿਆ ਗਿਆ ਸੀ।

ਇਹ ਵੀ ਮੰਨਿਆ ਜਾ ਰਿਹਾ ਸੀ ਕਿ ਉਹ ਵਿਅਕਤੀ ਆਪਣੇ ਲੜਕੇ ਨੂੰ ਗੋਲਡ 2016 ਮਰਸਡੀਜ਼ ਐਸਐਲਕੇ ਵਿੱਚ ਲਿਜਾ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਮਸ਼ਕੂਕ ਨੇ ਉਸ ਸਮੇਂ ਆਤਮ ਸਮਰਪਣ ਕਰ ਦਿੱਤਾ ਜਦੋਂ ਉਸ ਨੂੰ ਪਤਾ ਲੱਗਿਆ ਕਿ ਬੱਚੇ ਲਈ ਐਂਬਰ ਐਲਰਟ ਜਾਰੀ ਕੀਤਾ ਗਿਆ ਹੈ। ਉਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਐਤਵਾਰ ਸ਼ਾਮ ਨੂੰ ਹੈਮਿਲਟਨ ਦੇ ਜੌਹਨ ਮਾਈਕਲ ੳੱੁਤੇ ਕਸਟਡੀ ਵਿੱਚ ਦਖਲਅੰਦਾਜ਼ੀ ਜਾਂ ਪੇਰੈਂਟਿੰਗ ਹੁਕਮਾਂ ਤੇ ਅਦਾਲਤ ਦੇ ਹੁਕਮਾਂ ਦੀ ਖਿਲਾਫਤ ਕਰਨ ਦੇ ਦੋਸ਼ ਲਾਏ ਗਏ। ਉਸ ਦੇ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ