Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਹੇਰਾਨ ਗੇਟ ਇਲਾਕੇ ਚੱਲੀ ਗੋਲੀ, ਵਿਅਕਤੀ ਦੀ ਮੌਤਨਾਰਥ ਯਾਰਕ ਵਿੱਚ ਦੋਹਰੇ ਕਤਲਕਾਂਡ ਦੇ ਸ਼ੱਕੀ ਦੀ ਪੁਲਿਸ ਨੂੰ ਭਾਲਟੋਰਾਂਟੋ ਦੇ ਪੱਛਮ ਇੰਡ `ਤੇ ਵਾਹਨ ਇੱਕ ਘਰ ਨਾਲ ਟਕਰਾਇਆ, ਡਰਾਈਵਰ ਗ੍ਰਿਫ਼ਤਾਰਨਾਰਥ ਯਾਰਕ ਵਿੱਚ ਪੈਦਲ ਜਾ ਰਿਹਾ ਵਿਅਕਤੀ ਵਾਹਨ ਦੀ ਚਪੇਟ ਵਿੱਚ ਆਇਆ, ਹਸਪਤਾਲ ਦਾਖਲਦਰਹਮ ਬਸ ਵਿੱਚ ਯੌਨ ਸ਼ੋਸ਼ਣ ਤੋਂ ਬਾਅਦ ਸ਼ੱਕੀ ਦੀ ਭਾਲਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ
 
ਅੰਤਰਰਾਸ਼ਟਰੀ

ਓਲੀ ਇਸ਼ਾਰਿਆਂ ਵਿੱਚ ਬੋਲੇ: ਭਾਰਤ ਮੈਨੂੰ ਹਟਾਉਣ ਦੀ ਸਾਜਿਸ਼ ਕਰਦੈ

June 30, 2020 02:11 AM

ਕਾਠਮੰਡੂ, 29 ਜੂਨ (ਪੋਸਟ ਬਿਊਰੋ)- ਨੇਪਾਲ ਦੇ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਦੀ ਕੁਰਸੀ 'ਤੇ ਖਤਰੇ ਦੇ ਬੱਦਲ ਲਗਾਤਾਰ ਮੰਡਰਾਉਂਦੇ ਜਾ ਰਹੇ ਹਨ। ਸੱਤਾਧਾਰੀ ਕਮਿਊਨਿਸਟ ਪਾਰਟੀ 'ਚ ਪੈਦਾ ਹੋਏ ਘਮਸਾਨ ਅਤੇ ਦੇਸ਼ ਵਿੱਚ ਸਰਕਾਰ ਵਿਰੁੱਧ ਗੁੱਸੇ ਤੋਂ ਧਿਆਨ ਭਟਕਾਉਣ ਲਈ ਓਲੀ ਕੱਟੜਪੰਥੀ ਰਾਸ਼ਟਰਵਾਦ ਦੀ ਵਰਤੋਂ ਕਰ ਰਹੇ ਹਨ।
ਕੱਲ੍ਹ ਓਲੀ ਨੇ ਨਵਾਂ ਬਵਾਲ ਖੜ੍ਹਾ ਕਰ ਦਿੱਤਾ ਹੈ। ਆਪਣੀ ਪਾਰਟੀ ਵਿੱਚ ਪੈਦਾ ਹੋਏ ਘਮਸਾਨ ਦੇ ਬਾਰੇ ਉਨ੍ਹਾਂ ਨੇ ਭਾਰਤ 'ਤੇ ਇਸ਼ਾਰਿਆਂ ਵਿੱਚ ਦੋਸ਼ ਲਾਉਂਦੇ ਹੋਏ ਕਿਹਾ ਕਿ ਇੱਕ ਦੂਤਘਰ ਮੇਰੀ ਸਰਕਾਰ ਵਿਰੁੱਧ ਹੋਟਲ 'ਚ ਸਾਜਿਸ਼ ਰਚ ਰਿਹਾ ਹੈ। ਮਦਨ ਭੰਡਾਰੀ ਦੀ 69ਵੀਂ ਜਯੰਤੀ ਦੇ ਮੌਕੇ ਓਲੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਖੇਡ ਸ਼ੁਰੂ ਹੋਈ ਹੋਵੇ, ਪਰ ਇਹ ਅਸੰਭਵ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤੀ ਜ਼ਮੀਨ ਨੂੰ ਨੇਪਾਲੀ ਨਕਸ਼ੇ 'ਚ ਦਿਖਾਉਣ ਵਾਲੇ ਸੰਵਿਧਾਨ ਸੋਧ ਤੋਂ ਬਾਅਦ ਉਨ੍ਹਾਂ ਵਿਰੁੱਧ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ। ਮੈਨੂੰ ਅਹੁਦੇ ਤੋਂ ਹਟਾਉਣ ਲਈ ਖੁੱਲ੍ਹੀਆਂ ਦੌੜਾਂ ਹੋ ਰਹੀਆਂ ਹਨ। ਓਲੀ ਨੇ ਕਿਹਾ ਕਿ ਨੇਪਾਲ ਦੀ ਕੌਮੀਅਤ ਕਮਜ਼ੋਰ ਨਹੀਂ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣ ਅਮਰੀਕਾ ਦੇ ਇੱਕ 16 ਸਾਲਾ ਲੜਕੇ ਦੇ ਆਉਂਦੇ ਹਨ 23 ਨੰਬਰ ਦੇ ਜੁੱਤੇ, ਗਿਨੀਜ਼ ਵਰਲਡ ਰਿਕਾਰਡਜ਼ `ਚ 2 ਰਿਕਾਰਡ ਕੀਤੇ ਦਰਜ ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ `ਚ ਹੋਈ ਭੰਨਤੋੜ, ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ ਮਾਲਦੀਵ ਦੇ ਵਿਦੇਸ਼ ਮੰਤਰੀ ਨੇ ਕਿਹਾ: ਭਾਰਤ ਨਾਲ ਸਬੰਧ ਸੁਧਰੇ, ਦੋਹਾਂ ਦੇਸ਼ਾਂ ਵਿਚਾਲੇ ਗਲਤਫਹਿਮੀਆਂ ਦੂਰ ਹੋਈਆਂ ਟਰੰਪ 'ਤੇ ਹਮਲਾ ਕਰਨ ਦੀ ਕੋਸਿ਼ਸ਼, ਹਮਲਾਵਰ ਏਕੇ-47 ਵਰਗੀ ਰਾਈਫਲ ਲੈ ਕੇ ਗੋਲਫ ਕਲੱਬ 'ਚ ਲੁਕਿਆ ਸੀ ਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ 70 ਸਾਲ ਦੀ ਉਮਰ `ਚ ਹੋਇਆ ਦਿਹਾਂਤ ਭਾਰਤ ਵੀਅਤਨਾਮ ਨੂੰ 1 ਮਿਲੀਅਨ ਡਾਲਰ ਦੀ ਸਹਾਇਤਾ ਭੇਜਦੀ, ਵੀਅਤਨਾਮ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਦਾ ਕਾਰਨ 200 ਤੋਂ ਵੱਧ ਮੌਤਾਂ 'ਮੈਂ ਟੇਲਰ ਸਵਿਫਟ ਨੂੰ ਨਫ਼ਰਤ ਕਰਦਾ ਹਾਂ': ਟਰੰਪ ਅਜੀਤ ਡੋਭਾਲ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਕੀਤੀ ਮਿਸ ਸਵਿਟਜ਼ਰਲੈਂਡ ਫਾਈਨਲਿਸਟ ਦਾ ਪਤੀ ਹੀ ਨਿਕਲਿਆ ਉਸਦਾ ਕਾਤਲ, ਸਰੀਰ ਦੇ ਅੰਗਾਂ ਨੂੰ ਬਲੈਂਡਰ ਵਿੱਚ ਪੀਸਿਆ ਤੇ ਤੇਜ਼ਾਬ ਵਿੱਚ ਘੋਲ ਦਿੱਤਾ ਸੀ