Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਅੰਤਰਰਾਸ਼ਟਰੀ

ਜੌਹਨਸਨ ਕਹਿੰਦੈ: ਮੈਂ ਕਸਾਈ ਦੇ ਕੁੱਤੇ ਵਾਂਗ ਤੰਦਰੁਸਤ ਹਾਂ

June 30, 2020 02:14 AM

ਲੰਡਨ, 29 ਜੂਨ (ਪੋਸਟ ਬਿਊਰੋ)- ਬਰਤਾਨਵੀ ਪ੍ਰਧਾਨ ਮੰਤਰੀ ਨੇ ਕੱਲ੍ਹ ਇੱਕ ਇੰਟਰਵਿਊ ਦੌਰਾਨ ਆਪਣੀ ਸਰੀਰਕ ਫਿਟਨੈਸ ਦਿਖਾਉਣ ਲਈ ਡੰਡ ਬੈਠਕਾਂ ਮਾਰੀਆਂ ਤੇ ਕਿਹਾ, ‘‘ਮੈਂ ਕਸਾਈ ਦੇ ਕੁੱਤੇ ਵਾਂਗ ਫਿੱਟ ਹਾਂ।''
ਵਰਨਣ ਯੋਗ ਹੈ ਕਿ ਤਕਰੀਬਨ ਇੱਕ ਮਹੀਨਾ ਪਹਿਲਾਂ ਉਹ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਾਰਨ ਹਸਪਤਾਲ ਦਾਖਲ ਸਨ। ਇਸ ਇੰਟਰਵਿਊ ਦੌਰਾਨ ਜੌਹਨਸਨ ਨੇ ਲੌਕਡਾਊਨ ਦੀਆਂ ਪਾਬੰਦੀਆਂ ਖਤਮ ਹੋਣ ਮਗਰੋਂ ਬਰਤਾਨੀਆਂ ਨੂੰ ਮੁੜ ਲੀਹ 'ਤੇ ਲਿਆਉਣ ਸਬੰਧੀ ਆਪਣੀਆਂ ਯੋਜਨਾਵਾਂ ਦਾ ਖੁਲਾਸਾ ਕੀਤਾ ਹੈ। ਇਸ ਮੌਕੇ ਉਹ ਇਹ ਵੀ ਦੱਸਣਾ ਚਾਹੁੰਦੇ ਸੀ ਕਿ ਕੋਰੋਨਾ ਵਾਇਰਸ ਕਾਰਨ ਹਸਪਤਾਲ ਦਾਖ਼ਲ ਰਹਿਣ ਤੋਂ ਉਹ ਸਰੀਰਕ ਤੰਦਰੁਸਤੀ ਹਾਸਲ ਕਰ ਚੁੱਕੇ ਹਨ। ਉਨ੍ਹਾਂ ਕਿਹਾ, ‘‘ਮੈਂ ਕਸਾਈ ਦੇ ਕੁੱਤੇ ਵਾਂਗ ਤੰਦਰੁਸਤ ਹਾਂ। ਕੀ ਤੁਸੀਂ ਮੈਨੂੰ ਡੰਡ ਬੈਠਕਾਂ ਮਾਰਦੇ ਹੋਏ ਦੇਖਣਾ ਚਾਹੁੰਦੇ ਹੋ?' ਇੰਨਾ ਕਹਿ ਕੇ ਉਨ੍ਹਾਂ ਸਟੇਜ 'ਤੇ ਕੁਝ ਡੰਡ ਬੈਠਕਾਂ ਮਾਰ ਕੇ ਦਿਖਾਈਆਂ। ਉਨ੍ਹਾਂ ਕਿਹਾ, ‘‘ਦੇਸ਼ ਅੱਗੇ ਵੱਧ ਰਿਹਾ ਹੈ ਅਤੇ ਮੈਂ ਪੂਰੀ ਤਰ੍ਹਾਂ ਤੰਦਰੁਸਤ ਹਾਂ। ਮੈਂ ਅਜਿਹਾ ਪਹਿਲਾਂ ਕਦੀ ਮਹਿਸੂਸ ਨਹਂੀਂ ਕੀਤਾ।''

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣ ਅਮਰੀਕਾ ਦੇ ਇੱਕ 16 ਸਾਲਾ ਲੜਕੇ ਦੇ ਆਉਂਦੇ ਹਨ 23 ਨੰਬਰ ਦੇ ਜੁੱਤੇ, ਗਿਨੀਜ਼ ਵਰਲਡ ਰਿਕਾਰਡਜ਼ `ਚ 2 ਰਿਕਾਰਡ ਕੀਤੇ ਦਰਜ ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ `ਚ ਹੋਈ ਭੰਨਤੋੜ, ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ ਮਾਲਦੀਵ ਦੇ ਵਿਦੇਸ਼ ਮੰਤਰੀ ਨੇ ਕਿਹਾ: ਭਾਰਤ ਨਾਲ ਸਬੰਧ ਸੁਧਰੇ, ਦੋਹਾਂ ਦੇਸ਼ਾਂ ਵਿਚਾਲੇ ਗਲਤਫਹਿਮੀਆਂ ਦੂਰ ਹੋਈਆਂ ਟਰੰਪ 'ਤੇ ਹਮਲਾ ਕਰਨ ਦੀ ਕੋਸਿ਼ਸ਼, ਹਮਲਾਵਰ ਏਕੇ-47 ਵਰਗੀ ਰਾਈਫਲ ਲੈ ਕੇ ਗੋਲਫ ਕਲੱਬ 'ਚ ਲੁਕਿਆ ਸੀ ਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ 70 ਸਾਲ ਦੀ ਉਮਰ `ਚ ਹੋਇਆ ਦਿਹਾਂਤ ਭਾਰਤ ਵੀਅਤਨਾਮ ਨੂੰ 1 ਮਿਲੀਅਨ ਡਾਲਰ ਦੀ ਸਹਾਇਤਾ ਭੇਜਦੀ, ਵੀਅਤਨਾਮ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਦਾ ਕਾਰਨ 200 ਤੋਂ ਵੱਧ ਮੌਤਾਂ 'ਮੈਂ ਟੇਲਰ ਸਵਿਫਟ ਨੂੰ ਨਫ਼ਰਤ ਕਰਦਾ ਹਾਂ': ਟਰੰਪ ਅਜੀਤ ਡੋਭਾਲ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਕੀਤੀ ਮਿਸ ਸਵਿਟਜ਼ਰਲੈਂਡ ਫਾਈਨਲਿਸਟ ਦਾ ਪਤੀ ਹੀ ਨਿਕਲਿਆ ਉਸਦਾ ਕਾਤਲ, ਸਰੀਰ ਦੇ ਅੰਗਾਂ ਨੂੰ ਬਲੈਂਡਰ ਵਿੱਚ ਪੀਸਿਆ ਤੇ ਤੇਜ਼ਾਬ ਵਿੱਚ ਘੋਲ ਦਿੱਤਾ ਸੀ