Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਹਾਈਡਰੋ ਪੋਲ ਨਾਲ ਬੱਸ ਟਕਰਾਈ, 24 ਜ਼ਖ਼ਮੀ

November 15, 2018 08:12 AM

ਟੋਰਾਂਟੋ, 14 ਨਵੰਬਰ (ਪੋਸਟ ਬਿਊਰੋ) : ਡੇਵਨਪੋਰਟ ਰੋਡ ਤੇ ਬਾਥਰਸਟ ਸਟਰੀਟ ਦੇ ਦੱਖਣਪੱਛਮੀ ਕੌਰਨਰ ਉੱਤੇ ਸਥਿਤ ਹਾਈਡਰੋ ਪੋਲ ਵਿੱਚ ਟੀਟੀਸੀ ਬੱਸ ਦੇ ਟਕਰਾ ਜਾਣ ਕਾਰਨ 24 ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ।
ਟੋਰਾਂਟੋ ਪੁਲਿਸ ਦੀ ਤਰਜ਼ਮਾਨ ਕਟਰੀਨਾ ਐਰੋਗਾਂਤੇ ਅਨੁਸਾਰ ਜਦੋਂ ਹਾਦਸਾ ਵਾਪਰਿਆ ਤਾਂ ਉਸ ਸਮੇਂ 30 ਯਾਤਰੀ ਬੱਸ ਵਿੱਚ ਸਵਾਰ ਸਨ। ਉਨ੍ਹਾਂ ਦੱਸਿਆ ਕਿ ਹਾਦਸਾ ਕਿਸ ਤਰ੍ਹਾਂ ਵਾਪਰਿਆ ਇਸ ਬਾਰੇ ਅਜੇ ਵੀ ਜਾਂਚ ਚੱਲ ਰਹੀ ਹੈ। ਕਿਸੇ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦੀ ਖਬਰ ਨਹੀਂ ਹੈ ਪਰ ਇਲਾਜ ਲਈ 24 ਦੇ 24 ਯਾਤਰੀਆਂ ਨੂੰ ਹਸਪਤਾਲ ਲਿਜਾਇਆ ਗਿਆ।
ਟੋਰਾਂਟੋ ਹਾਈਡਰੋ ਖੰਭੇ ਦੀ ਮੁਰੰਮਤ ਕਰ ਰਹੀ ਹੈ। ਇਸ ਇਲਾਕੇ ਵਿੱਚ ਟਰੈਫਿਕ ਲਾਈਟਾਂ ਵਿੱਚ ਥੋੜ੍ਹੀ ਦਿੱਕਤ ਲੋਕਾਂ ਨੂੰ ਮਹਿਸੂਸ ਹੋ ਸਕਦੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼