Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਪ੍ਰੋਵਿੰਸ਼ੀਅਲ ਪੱਧਰ ਉੱਤੇ ਮਾਸਕ ਲਾਜ਼ਮੀ ਨਹੀਂ ਕਰੇਗਾ ਸਿਹਤ ਮੰਤਰਾਲਾ

June 30, 2020 09:01 PM

ਟੋਰਾਂਟੋ, 30 ਜੂਨ (ਪੋਸਟ ਬਿਊਰੋ) : ਗ੍ਰੇਟਰ ਟੋਰਾਂਟੋ ਤੇ ਹੈਮਿਲਟਨ ਏਰੀਆ ਦੇ ਮੇਅਰਜ਼ ਦੀ ਅਪੀਲ ਦੇ ਬਾਵਜੂਦ ਪ੍ਰੋਵਿੰਸ ਵੱਲੋਂ ਜਨਤਕ ਥਾਂਵਾਂ ਉੱਤੇ ਮਾਸਕਸ ਨੂੰ ਲਾਜ਼ਮੀ ਨਹੀਂ ਕੀਤਾ ਜਾਵੇਗਾ। ਕਲ੍ਹ ਸਿਹਤ ਮੰਤਰਾਲੇ ਵੱਲੋਂ ਇਹ ਆਖਿਆ ਗਿਆ ਕਿ ਪ੍ਰਵਿੰਸ਼ੀਅਲ ਪੱਧਰ ੳੱੁਤੇ ਮਾਸਕ ਪਾਉਣ ਸਬੰਧੀ ਨੀਤੀ ਜ਼ਰੂਰੀ ਨਹੀਂ ਹੈ। ਮਾਰਖਮ ਦੇ ਮੇਅਰ ਫਰੈਂਕ ਸਕਾਰਪਿਟੀ ਵੱਲੋਂ ਓਨਟਾਰੀਓ ਵਿੱਚ ਮਾਸਕ ਲਾਜ਼ਮੀ ਬਣਾਉਣ ਦੀ ਕੈਂਪੇਨ ਦੀ ਅਗਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਨਾਲ ਟੋਰਾਂਟੋ ਦੇ ਮੇਅਰ ਜੌਹਨ ਟੋਰੀ, ਮਿਸੀਸਾਗਾ ਦੇ ਮੇਅਰ ਬੌਨੀ ਕ੍ਰੌਂਬੀ, ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ, ਮਾਰਖਮ ਦੇ ਮੇਅਰ ਫਰੈਂਕ ਸਕਾਰਪਿਟੀ ਤੇ ਵਾਅਨ ਦੇ ਮੇਅਰ ਮਾਰੀਜੀਓ ਬੈਵਿਲਾਕੁਆ ਵੱਲੋਂ ਵੀ ਪ੍ਰੋਵਿੰਸ ਪੱਧਰ ੳੱੁਤੇ ਇੰਡੋਰਜ਼ ਲਈ ਮਾਸਕ ਨੂੰ ਜ਼ਰੂਰੀ ਕਰਨ ਦੀ ਬੇਨਤੀ ਕੀਤੀ ਜਾ ਰਹੀ ਹੈ। ਹਰੇਕ ਮਿਊਂਸਪੈਲਿਟੀ ਵੱਲੋਂ ਆਪਣੇ ਬਾਇਲਾਅਜ਼ ਲਾਗੂ ਕਰਨ ਦੀ ਥਾਂ ਮੇਅਰਜ਼ ਨੂੰ ਆਸ ਹੈ ਕਿ ਪ੍ਰੋਵਿੰਸ ਵੱਲੋਂ ਇਸ ਸਬੰਧ ਵਿੱਚ ਪ੍ਰੋਵਿੰਸ਼ੀਅਲ ਹੁਕਮ ਜਾਰੀ ਕੀਤੇ ਜਾਣਗੇ। ਪੋ੍ਰਵਿੰਸ ਵੱਲੋਂ ਲੋਕਾਂ ਨੂੰ ਵਾਰੀ ਵਾਰੀ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਸੰਭਵ ਹੋਵੇ ਤਾਂ ਮਾਸਕ ਜ਼ਰੂਰ ਪਾਏ ਜਾਣ ਤੇ ਫਿਜ਼ੀਕਲ ਡਿਸਟੈਂਸਿੰਗ ਦਾ ਵੀ ਧਿਆਨ ਰੱਖਿਆ ਜਾਵੇ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ