Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਕੱਲ੍ਹ ਤੋਂ ਲਾਗੂ ਹੋਵੇਗਾ ਨਾਫਟਾ ਸਮਝੌਤਾ

June 30, 2020 10:04 PM

ਓਟਵਾ, 30 ਜੂਨ (ਪੋਸਟ ਬਿਊਰੋ) : ਪਹਿਲੀ ਜੁਲਾਈ ਤੋਂ ਨੌਰਥ ਅਮੈਰੀਕਨ ਫਰੀ ਟਰੇਡ ਅਗਰੀਮੈਂਟ ਲਾਗੂ ਹੋਣ ਜਾ ਰਿਹਾ ਹੈ। ਕੈਨੇਡਾ, ਅਮਰੀਕਾ ਤੇ ਮੈਕਸਿਕੋ ਦਰਮਿਆਨ ਤਿਕੋਣੇ ਟਰੇਡ ਸਮਝੌਤੇ ਨੂੰ ਮੁੜ ਸਿਰੇ ਚੜ੍ਹਾਉਣ ਲਈ ਗੱਲਬਾਤ ਵਾਸਤੇ ਹੀ ਤਿੰਨ ਸਾਲ ਦਾ ਸਮਾਂ ਲਗਿਆ।

ਨਵੇਂ ਸਮਝੌਤੇ ੳੱੁਤੇ ਨਵੰਬਰ 2018 ਵਿੱਚ ਦਸਤਖਤ ਕੀਤੇ ਗਏ। ਕੈਨੇਡੀਅਨ ਅਧਿਕਾਰੀਆਂ ਵੱਲੋਂ ਇਸ ਨੂੰ ਕੈਨੇਡਾ-ਯੂਨਾਈਟਿਡ ਸਟੇਟਸ-ਮੈਕਸਿਕੋ ਫਰੀ ਟਰੇਡ ਅਗਰੀਮੈਂਟ ਜਾਂ ਸੀਯੂਐਸਐਮਏ ਦਾ ਨਾਂ ਦਿੱਤਾ ਗਿਆ ਜਦਕਿ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਇਸ ਨੂੰ ਯੂਨਾਈਟਿਡ ਸਟੇਟਸ-ਮੈਕਸਿਕੋ-ਕੈਨੇਡਾ ਅਗਰੀਮੈਂਟ ਜਾਂ ਯੂਐਸਐਮਸੀਏ ਦੱਸਿਆ ਗਿਆ।

ਇਸ ਦੇ ਬਾਵਜੂਦ ਇਹ ਡੀਲ 2019 ਦੇ ਅੰਤ ਤੱਕ ਅਮਰੀਕੀ ਡੈਮੋਕ੍ਰੈਟਸ ਦੀ ਕੁੱਝ ਹੱਦ ਤੱਕ ਤਸੱਲੀ ਕਰਵਾਉਣ ਲਈ ਮੁੜ ਕੀਤੀ ਗਈ ਥੋੜ੍ਹੀ ਸੋਧ ਤੋਂ ਬਾਅਦ, ਤਿੰਨਾਂ ਦੇਸ਼ਾਂ ਦੀਆਂ ਵਧਾਨਕ ਸੰਸਥਾਵਾਂ ਵੱਲੋਂ ਪੁਸ਼ਟੀ ਕੀਤੇ ਜਾਣ ਤੋਂ ਬਾਅਦ ਸਿਰੇ ਚੜ੍ਹਿਆ।

ਕੱਲ੍ਹ ਪ੍ਰਧਾਨ ਮੰਤਰੀ ਜਸਟਨ ਟਰੂਡੋ ਨੇ ਆਖਿਆ ਕਿ 2018 ਵਿੱਚ ਨਾਫਟਾ ਮੈਂਬਰਾਂ ਦਰਮਿਆਨ 1.5 ਟ੍ਰਿਲੀਅਨ ਡਾਲਰ ਦਾ ਕਾਰੋਬਾਰ ਹੋਇਆ ਤੇ ਇਸ ਲਈ ਸਾਡੇ ਤਿੰਨਾਂ ਦੇਸ਼ਾਂ ਵਿੱਚ ਮੁਕਤ ਤੇ ਜਾਇਜ਼ ਟਰੇਡ ਨੂੰ ਬਰਕਰਾਰ ਰੱਖਿਆ ਜਾਣਾ ਲਾਜ਼ਮੀ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ