Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
 
ਟੋਰਾਂਟੋ/ਜੀਟੀਏ

ਆਪਣੇ 30 ਘਰੇਲੂ ਰੂਟਾਂ ੳੱੁਤੇ ਸੇਵਾਵਾਂ ਮੁਲਤਵੀ ਕਰੇਗੀ ਏਅਰ ਕੈਨੇਡਾ

July 01, 2020 02:48 AM

ਓਨਟਾਰੀਓ, 30 ਜੂਨ (ਪੋਸਟ ਬਿਊਰੋ) : ਏਅਰ ਕੈਨੇਡਾ ਵੱਲੋਂ ਅਣਮਿਥੇ ਸਮੇਂ ਲਈ ਆਪਣੇ 30 ਘਰੇਲੂ ਰੂਟਾਂ ੳੱੁਤੇ ਸੇਵਾਵਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰੀਜਨਲ ਏਅਰਪੋਰਟਸ ਉੱਤੇ ਅੱਠ ਸਟੇਸ਼ਨ ਵੀ ਬੰਦ ਕੀਤੇ ਜਾ ਰਹੇ ਹਨ। ਏਅਰਲਾਈਨ ਨੇ ਆਖਿਆ ਕਿ ਇਹ ਕਟੌਤੀਆਂ ਮਹਾਂਮਾਰੀ ਕਾਰਨ ਟਰੈਵਲ ਉੱਤੇ ਲੱਗੀਆਂ ਪਾਬੰਦੀਆ ਤੇ ਸਰਹੱਦਾਂ ਬੰਦ ਹੋਣ ਕਾਰਨ ਦੋਵਾਂ ਕਾਰੋਬਾਰਾਂ ਦੀ ਘੱਟ ਰਹੀ ਮੰਗ ਦੇ ਮੱਦੇਨਜ਼ਰ ਕੀਤੀਆਂ ਜਾ ਰਹੀਆਂ ਹਨ। ਏਅਰ ਕੈਨੇਡਾ ਜਿਨ੍ਹਾਂ ਰੀਜਨਲ ਏਅਰਪੋਰਟਸ ਉੱਤੇ ਆਪਣੇ ਸਟੇਸ਼ਨ ਬੰਦ ਕਰ ਰਹੀ ਹੈ ਉਨ੍ਹਾਂ ਵਿੱਚ ਕਿਊਬਿਕ ਵਿੱਚ ਚਾਰ, ਓਨਟਾਰੀਓ ਵਿੱਚ ਦੋ ਤੇ ਨਿਊ ਬਰੰਜ਼ਵਿੱਕ ਤੇ ਨਿਊਫਾਊਂਡਲੈਂਡ ਐਂਡ ਲੈਬਰਾਡੌਰ ਵਿੱਚ ਇੱਕ ਇੱਕ ਸ਼ਾਮਲ ਹਨ।

ਓਨਟਾਰੀਓ ਵਿੱਚ ਪ੍ਰਭਾਵਿਤ ਹੋਣ ਵਾਲੇ ਏਅਰਪੋਰਟਸ ਵਿੱਚ ਨੌਰਥ ਬੇਅ ਤੇ ਕਿੰਗਸਟਨ ਸ਼ਾਮਲ ਹਨ। ਏਅਰ ਕੈਨੇਡਾ ਦਾ ਇਹ ਵੀ ਕਹਿਣਾ ਹੈ ਕਿ ਆਪਣੇ ਨੈੱਟਵਰਕ ਤੇ ਸ਼ਡਿਊਲ ਵਿੱਚ ਕਿਸੇ ਤਰ੍ਹਾਂ ਦੀ ਹੋਰ ਤਬਦੀਲੀ ਬਾਰੇ ਆਉਣ ਵਾਲੇ ਹਫਤਿਆਂ ਵਿੱਚ ਫੈਸਲਾ ਕੀਤਾ ਜਾਵੇਗਾ। ਜਿ਼ਕਰਯੋਗ ਹੈ ਕਿ ਇਸ ਸਾਲ ਦੇ ਸ਼ੁਰੂ ਵਿੱਚ ਏਅਰਲਾਈਨ ਵੱਲੋਂ ਆਪਣੇ 20,000 ਕਰਮਚਾਰੀਆਂ ਦੀ ਛਾਂਗੀ ਕਰਨ ਦਾ ਐਲਾਨ ਕੀਤਾ ਗਿਆ ਸੀ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ