Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਚੀਨ ਨੇ ਵੀ ਅਮਰੀਕੀ ਲੋਕਾਂ ਦੇ ਵੀਜ਼ੇ 'ਤੇ ਪਾਬੰਦੀ ਲਾਈ

July 01, 2020 03:03 AM

ਪੇਈਚਿੰਗ, 30 ਜੂਨ (ਪੋਸਟ ਬਿਊਰੋ)- ਹਾਂਗ ਕਾਂਗ ਮੁੱਦੇ'ਤੇ ਅਮਰੀਕਾ ਦੀ ਪ੍ਰਤੀਕਿਰਿਆ ਵਿੱਚ ਚੀਨ ਨੇ ਵੀ ਅਮਰੀਕਾ ਤੋਂ ਆਉਣ ਵਾਲੇ ਲੋਕਾਂ ਦੇ ਵੀਜ਼ਾ 'ਤੇ ਪਾਬੰਦੀ ਲਾਉਣ ਦਾ ਫੈਸਲਾ ਕਰ ਲਿਆ ਹੈ।
ਚੀਨ ਦੇ ਸਰਕਾਰੀ ਅਖ਼ਬਾਰ ਗਲੋਬਲ ਟਾਈਮਸ ਦੇ ਮੁਤਾਬਕ ਚੀਨੀ ਵਿਦੇਸ਼ ਮੰਤਰਾਲਾ ਦੇ ਬੁਲਾਰੇ ਨੇ ਦੱਸਿਆ ਕਿ ਅਮਰੀਕਾ ਵੱਲੋਂ ਹਾਂਗਕਾਂਗ ਨਾਲ ਸਬੰਧਿਤ ਮੁੱਦਿਆਂ 'ਤੇ ਖ਼ਰਾਬ ਵਤੀਰੇ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਅਮਰੀਕਾ ਨੇ ਚੀਨੀ ਲੋਕਾਂ ਦੇ ਵੀਜ਼ਾ 'ਤੇ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਸੀ। ਅਮਰੀਕਾ ਨੇ ਚੀਨ 'ਤੇ ਹਾਂਗ ਕਾਂਗ ਵਿੱਚ ਮਨੁੱਖੀ ਅਧਿਕਾਰਾਂ ਅਤੇ ਆਜ਼ਾਦੀ ਦੇ ਬੁਨਿਆਦੀ ਅਧਿਕਾਰਾਂ ਦੇ ਘਾਣ ਦਾ ਦੋਸ਼ ਲਾਇਆ ਸੀ। ਇਸ ਤੋਂ ਬਾਅਦ ਚੀਨ ਨੇ ਹਾਂਗ ਕਾਂਗ ਵਾਲੇ ਮੁੱਦਿਆਂ ਬਾਰੇ ਚੀਨੀ ਅਧਿਕਾਰੀਆਂ 'ਤੇ ਵੀਜ਼ਾ ਪਾਬੰਦੀ ਲਾਉਣ ਦੇ ਅਮਰੀਕਾ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਜਤਾਇਆ ਸੀ। ਚੀਨ ਨੇ ਕਿਹਾ ਕਿ ਸੀ ਕਿ ਕੌਮੀ ਸੁਰੱਖਿਆ ਨੂੰ ਬਣਾਏ ਰੱਖਣ ਦੇ ਲਈ ਉਹ ਮਜ਼ਬੂਤ ਕਦਮ ਚੁੱਕਦਾ ਰਹੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ