Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਲੁਧਿਆਣਾ ਦੇ ਪਿੰਡਾਂ ਵਿੱਚ ਹੁੰਦੀ ਗੈਰ-ਕਾਨੂੰਨੀ ਮਾਈਨਿੰਗ ਬਾਰੇ ਸੈਸ਼ਨ ਜੱਜ ਤੋਂ ਰਿਪੋਰਟ ਤਲਬ

July 01, 2020 03:10 AM

ਚੰਡੀਗੜ੍ਹ, 30 ਜੂਨ (ਪੋਸਟ ਬਿਊਰੋ)- ਪੰਜਾਬ ਹਰਿਆਣਾ ਅਤੇ ਹਾਈ ਕੋਰਟ ਦੇ ਜਸਟਿਸ ਰਾਜਨ ਗੁਪਤਾ ਅਤੇ ਜਸਟਿਸ ਕਰਮਜੀਤ ਸਿੰਘ ਦੀ ਬੈਂਚ ਨੇ ਸੈਸ਼ਨ ਜੱਜ ਲੁਧਿਆਣਾ ਕੋਲੋਂ ਜ਼ਿਲ੍ਹੇ ਦੇ ਕੁਝ ਪਿੰਡਾਂ 'ਚ ਸਤਲੁਜ ਦਰਿਆ 'ਚ ਹੁੰਦੀ ਗੈਰ ਕਾਨੂੰਨੀ ਮਾਈਨਿੰਗ ਦੀ ਰਿਪੋਰਟ ਤਲਬ ਕਰ ਲਈ ਹੈ।
ਅਦਾਲਤ ਨੇ ਕਿਹਾ ਹੈ ਕਿ ਸੂਬੇ ਦੇ ਸਰੋਤ ਸੀਮਤ ਹਨ ਤੇ ਇਨ੍ਹਾਂ ਨੂੰ ਸੰਭਾਲਿਆ ਜਾਣਾ ਚਾਹੀਦਾ ਹੈ। ਸੈਸ਼ਨ ਜੱਜ ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡਾਂ ਮੱਤੇਵਾੜਾ, ਝੁੰਗੀਆਂ, ਮੰਗਲੀ, ਰੋਰ, ਬੂਥਗੜ੍ਹ, ਗੱਡੀਸ਼ੇਰੂ ਵਿੱਚ ਸਤਲੁਜ ਦਰਿਆ ਦੇ ਕੰਢੇ ਦਾ ਦੌਰਾ ਕਰ ਕੇ ਰਿਪੋਰਟ ਦੇਣ ਦੀ ਹਦਾਇਤ ਕੀਤੀ ਗਈ ਹੈ। ਇੱਕ ਪਟੀਸ਼ਨ ਵਿੱਚ ਬਲਵੀਰ ਸਿੰਘ ਨਾਂਅ ਦੇ ਵਿਅਕਤੀ ਨੇ ਦੋਸ਼ ਲਾਇਆ ਸੀ ਕਿ ਉਕਤ ਪਿੰਡਾਂ ਵਿੱਚ ਗੈਰ ਕਾਨੂੰਨੀ ਮਾਈਨਿੰਗ ਹੋ ਰਹੀ ਹੈ ਤੇ ਮਾਈਨਿੰਗ ਉਪਰੰਤ ਸਤਲੁਜ ਦਰਿਆ 'ਤੇ ਬਣੇ ਬੰਨ੍ਹ ਉੱਤੇ ਰੇਤੇੇ ਦੇ ਭਰੇ ਟਿੱਪਰ ਲੰਘਦੇ ਹਨ। ਟਿੱਪਰ ਇੰਨੇ ਲੱਦੇ ਹੁੰਦੇ ਹਨ ਕਿ ਬੰਨ੍ਹ ਤੇ ਦਰਿਆ ਦੇ ਕੰਢੇ ਜ਼ਮੀਨਾਂ ਧੱਸਣ ਦਾ ਡਰ ਹੈ। ਜੇ ਬੰਨ੍ਹ ਟੁੱਟ ਗਿਆ ਤਾਂ ਹਜ਼ਾਰਾਂ ਏਕੜ ਜ਼ਮੀਨ ਤਬਾਹ ਹੋ ਜਾਏਗੀ। ਇਸੇ 'ਤੇ ਹਾਈ ਕੋਰਟ ਨੇ ਸੈਸ਼ਨ ਜੱਜ ਤੋਂ ਇਸ ਸਾਰੇ ਕੁਝ ਬਾਰੇ ਰਿਪੋਰਟ ਤਲਬ ਕਰ ਲਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ