Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਮਹਿਲਾ ਨੇ ਪ੍ਰਾਪਰਟੀ ਡੀਲਰ ਨਾਲ ਸੰਬੰਧ ਬਣਾ ਕੇ ਰੇਪ ਦੀ ਧਮਕੀ ਦੇ ਕੇ 50 ਲੱਖ ਮੰਗੇ

July 01, 2020 03:13 AM

* ਇੱਕ ਥਾਣੇਦਾਰ ਸਮੇਤ ਤਿੰਨ ਜਣੇ ਗ੍ਰਿਫਤਾਰ


ਲੁਧਿਆਣਾ, 30 ਜੂਨ (ਪੋਸਟ ਬਿਊਰੋ)- ਪ੍ਰਾਪਰਟੀ ਡੀਲਰ ਦਾ ਅਸ਼ਲੀਲ ਵੀਡੀਓ ਬਣਾ ਕੇ ਉਸ ਨੂੰ ਰੇਪ ਦੀ ਧਮਕੀ ਦੇ ਕੇ ਪੰਜਾਹ ਲੱਖ ਦੀ ਫਿਰੌਤੀ ਮੰਗਣ ਵਾਲੇ ਏ ਐੱਸ ਆਈ ਸਮੇਤ ਤਿੰਨ ਜਣਿਆਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੋਸ਼ੀਆਂ ਦੀ ਪਛਾਣ ਏ ਐੱਸ ਆਈ ਧਰਮਿੰਦਰ ਸਿੰਘ, ਸੁਖਵਿੰਦਰ ਸਿੰਘ ਅਤੇ ਮਨਜੀਤ ਕੌਰ ਵਜੋਂ ਹੋਈ ਹੈ। ਦੋਸ਼ੀਆਂ ਦੇ ਕਬਜ਼ੇ 'ਚੋਂ ਸੱਤ ਲੱਖ ਰੁਪਏ, ਤਿੰਨ ਮੋਬਾਈਲ, ਇੱਕ ਸਪਾਈ ਕੈਮਰਾ ਤੇ ਕਾਰ ਬਰਾਮਦ ਹੋਈ ਹੈ।
ਪੀੜਤ ਵਿਜੇ ਕੁਮਾਰ ਨੇ ਦੱਸਿਆ ਕਿ ਉਹ ਪ੍ਰਾਪਰਟੀ ਡੀਲਰ ਹੈ। ਇੱਕ ਦਿਨ ਮਨਜੀਤ ਕੌਰ ਨਾਂਅ ਦੀ ਮਹਿਲਾ ਪਲਾਟ ਦੇਖਣ ਲਈ ਆਈ ਸੀ। ਵਿਜੇ ਨੇ ਦੱਸਿਆ ਕਿ 24 ਜੂਨ 2019 ਨੂੰ ਮਹਿਲਾ ਨੇ ਦੋਬਾਰਾ ਪਲਾਟ ਦਿਖਾਉਣ ਦੀ ਗੱਲ ਕਹੀ। ਇਸ ਦੇ ਬਾਅਦ ਵਿਜੇ ਉਸ ਨੂੰ ਆਪਣੇ ਦੋਸਤ ਦੀ ਦੁਕਾਨ ਉਤੇ ਲੈ ਗਿਆ ਜਿੱਥੇ ਸਹਿਮਤੀ ਨਾਲ ਸੰਬੰਧ ਬਣਾਏ। ਪੀੜਤ ਨੇ ਦੱਸਿਆ ਕਿ ਇਸ ਦੇ ਬਾਅਦ ਥਾਣਾ ਡਾਬਾ ਦੇ ਏ ਐੱਸ ਆਈ ਧਰਮਿੰਦਰ ਨੇ ਫੋਨ ਕਰ ਕੇ ਕਿਹਾ ਕਿ ਤੂੰ ਇੱਕ ਮਹਿਲਾ ਨਾਲ ਸੰਬੰਧ ਬਣਾਏ ਹਨ, ਜਿਸ ਦੀ ਵੀਡੀਓ ਸਾਡੇ ਕੋਲ ਹੈ ਅਤੇ ਉਹ ਇਸ ਨੂੰ ਵਾਇਰਲ ਕਰਨਗੇ। ਇਸ ਲਈ ਪੰਜਾਹ ਲੱਖ ਰੁਪਏ ਦੇਵੇ ਤਾਂ ਮਾਮਲੇ ਨੂੰ ਦਬਾ ਦੇਣਗੇ। ਇਸ ਦੇ ਬਾਅਦ 10 ਲੱਖ ਵਿੱਚ ਸਮਝੌਤਾ ਹੋਇਆ ਅਤੇ ਸੱਤ ਲੱਖ ਦੇਣ ਲਈ ਦੋਸ਼ੀ ਨੇ ਕਿਹਾ। ਇਸ ਦੇ ਬਾਅਦ ਪੀੜਤ ਦੀ ਸ਼ਿਕਾਇਤ ਦੇ ਬਾਅਦ ਪੁਲਸ ਨੇ ਟ੍ਰੈਪਲ ਲਾ ਕੇ ਸਿਮਰਨ ਪੈਲੇਸ ਦੇ ਨੇੜਿਉਂ ਤਿੰਨਾਂ ਨੂੰ ਕਾਬੂ ਕਰ ਲਿਆ। ਜਾਂਚ ਵਿੱਚ ਪਤਾ ਲੱਗਾ ਹੈ ਕਿ ਮਾਮਲੇ ਦੀ ਪਲਾਨਿੰਗ ਸੁਖਵਿੰਦਰ ਨੇ ਕੀਤੀ ਸੀ, ਜੋ ਮਨਜੀਤ ਕੌਰ ਨੂੰ ਜਾਣਦਾ ਸੀ ਅਤੇ ਏ ਐਸ ਆਈ ਉਸ ਦਾ ਦੋਸਤ ਸੀ। ਮਨਜੀਤ ਨੇ ਕਮਰੇ ਵਿੱਚ ਕੈਮਰਾ ਸੈਟ ਕੀਤਾ ਸੀ, ਜਿਸ ਤੋਂ ਪ੍ਰਾਪਰਟੀ ਡੀਲਰ ਅਤੇ ਮਹਿਲਾ ਦੀ ਫੋਟੋ ਕੈਦ ਹੋ ਗਈ ਅਤੇ ਪ੍ਰਾਪਰਟੀ ਡੀਲਰ ਨੂੰ ਬਲੈਕਮੇਲ ਕੀਤਾ ਜਾ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ