Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ
 
ਕੈਨੇਡਾ

ਵਿਦੇਸ਼ੀ ਟਰੈਵਲਰਜ਼ ਦੇ ਕੈਨੇਡਾ ਦਾਖਲ ਹੋਣ ਉੱਤੇ ਲੱਗੀ ਪਾਬੰਦੀ 31 ਜੁਲਾਈ ਤੱਕ ਵਧੀ

July 01, 2020 06:59 AM

ਓਟਵਾ, 30 ਜੂਨ (ਪੋਸਟ ਬਿਊਰੋ) : ਕੋਵਿਡ-19 ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਫੈਡਰਲ ਸਰਕਾਰ ਵੱਲੋਂ ਵਿਦੇਸ਼ੀ ਟਰੈਵਲਰਜ਼ ਨੂੰ ਕੈਨੇਡਾ ਦਾਖਲ ਹੋਣ ਤੋਂ ਰੋਕਣ ਲਈ ਲਾਈਆਂ ਗਈਆਂ ਪਾਬੰਦੀਆਂ ਵਿੱਚ ਜੁਲਾਈ ਦੇ ਅੰਤ ਤੱਕ ਹੋਰ ਵਾਧਾ ਕਰ ਦਿੱਤਾ ਗਿਆ ਹੈ।

ਇਹ ਪਾਬੰਦੀਆਂ ਸਿਰਫ ਕੈਨੇਡੀਅਨ ਨਾਗਰਿਕਾਂ ਤੇ ਪਰਮਾਨੈਂਟ ਰੈਜ਼ੀਡੈਂਟਸ ਨੂੰ ਛੱਡ ਕੇ ਹੋਰਨਾਂ ਸਾਰਿਆਂ ਉੱਤੇ ਲਾਗੂ ਹੋਣਗੀਆਂ। ਜ਼ਰੂਰੀ ਕਾਰਨਾਂ ਕਰਕੇ ਕੈਨੇਡਾ ਵਿੱਚ ਦਾਖਲ ਹੋਣ ਵਾਲੇ ਅਮੈਰੀਕਨਜ਼ ਨੂੰ ਦਿੱਤੀਆਂ ਗਈਆਂ ਰਿਆਇਤਾਂ ਵੀ ਅੱਜ ਰਾਤ ਖ਼ਤਮ ਹੋਣ ਜਾ ਰਹੀਆਂ ਹਨ। ਇਹ ਹੁਕਮ ਸ਼ੁਰੂ ਵਿੱਚ ਮਾਰਚ ਵਿੱਚ ਲਾਗੂ ਕੀਤੇ ਗਏ ਸਨ ਤੇ ਹੁਣ ਇਹ 31 ਜੁਲਾਈ ਤੱਕ ਲਾਗੂ ਰਹਿਣਗੇ।

ਕੈਨੇਡੀਅਨ ਨਾਗਰਿਕਾਂ ਜਾਂ ਪਰਮਾਨੈਂਟ ਰੈਜ਼ੀਡੈਂਟਸ ਦੇ ਪਰਿਵਾਰਾਂ ਤੇ ਫਲਾਈਟ ਅਮਲੇ ਲਈ ਇਨ੍ਹਾਂ ਨਿਯਮਾਂ ਤੋਂ ਛੋਟ ਵੀ ਰੱਖੀ ਗਈ ਹੈ। ਅਮਰੀਕਾ ਤੇ ਕੈਨੇਡਾ ਦਰਮਿਆਨ ਗੈਰ-ਜ਼ਰੂਰੀ ਆਵਾਜਾਈ ਉੱਤੇ ਪਾਬੰਦੀ ਲਈ ਵੱਖਰੇ ਹੁਕਮ ਲਾਗੂ ਹਨ ਤੇ ਇਹ 21 ਜੁਲਾਈ ਤੱਕ ਪ੍ਰਭਾਵੀ ਰਹਿਣਗੇ। ਇਨ੍ਹਾਂ ਵਿੱਚ ਤਿੰਨ ਵਾਰੀ ਵਾਧਾ ਕੀਤਾ ਜਾ ਚੁੱਕਿਆ ਹੈ।

 

  

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ